ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ ਭਲਕੇ ਤੋਂ ਹੋਵੇਗੀ ਸ਼ੁਰੂ 

ਪਠਾਨਕੋਟ, 14 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਸ਼੍ਰੀ ਬਾਬਾ ਅਮਰਨਾਥ ਜੀ ਯਾਤਰਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ, ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਵੇਗੀ; ਇਹ 57 ਦਿਨਾਂ ਤੱਕ ਚੱਲੇਗੀ ਅਤੇ ਰੱਖੜੀ ਵਾਲੇ ਦਿਨ 28 ਅਗਸਤ, 2026 ਸਮਾਪਤ ਹੋਵੇਗੀ। ਪਹਿਲੀ ਪੂਜਾ ਜੇਠ ਪੂਰਨਿਮਾ ਯਾਨੀ 29 ਜੂਨ ਨੂੰ ਹੋਵੇਗੀ। ਤੀਰਥ ਯਾਤਰਾ ਲਈ ਅਗਾਊਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 632, 14-04-2026

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ […]

Continue Reading

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਚੰਡੀਗੜ੍ਹ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ […]

Continue Reading

ਪੰਜਾਬ ਸਰਕਾਰ ਵੱਲੋਂ ਮਿਡਲ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਡੇਪੂਟੇਸ਼ਨ ‘ਤੇ ਭੇਜਣ ਦਾ ਫੈਸਲਾ ਮੰਦਭਾਗਾ ਅਤੇ ਸਿੱਖਿਆ ਵਿਰੋਧੀ: ਡੀ.ਟੀ.ਐਫ.

ਆਰਜ਼ੀ ਪ੍ਰਬੰਧਾਂ ਦੀ ਆੜ ਹੇਠ ਮਿਡਲ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਕੱਢਣ ਦੀ ਡੀ ਟੀ ਐੱਫ ਵੱਲੋਂ ਨਿਖੇਧੀ ਚੰਡੀਗੜ੍ਹ 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਉਸ ਪੱਤਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ, ਜਿਸ ਰਾਹੀਂ ਘੱਟ ਵਿਦਿਆਰਥੀਆਂ ਵਾਲੇ ਮਿਡਲ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ […]

Continue Reading

ਦੀਨ ਦਲਿਤ ਦੀ ਧਰਨੇ ਵਾਲੀ ਦਰੀ ‘ਤੇ 15 ਅਪ੍ਰੈਲ ਨੂੰ ਲਗਾਉਣਗੇ ਐਸ.ਸੀ. ਕਮਿਸ਼ਨ ਦੀ ਕੋਰਟ – ਜਸਵੀਰ ਗੜ੍ਹੀ

ਸਬੰਧਿਤ ਏਡੀਸੀ ਐਸਡੀਐਮ ਤੇ ਈਓ ਮੌਕੇ ਤੇ ਤਲਬ ਚੰਡੀਗੜ੍ਹ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ 15 ਅਪ੍ਰੈਲ ਨੂੰ ਸਵੇਰੇ 10.45 ਤੇ ਫਗਵਾੜਾ ਵਿਖੇ ਦੀਨ-ਦਲਿਤ ਦੀ ਧਰਨੇ ਵਾਲੀ ਦਰੀ ‘ਤੇ ਐਸ.ਸੀ. ਕਮਿਸ਼ਨ ਦੀ ਕੋਰਟ ਲਗਾ ਕੇ ਨਗਰ ਨਿਗਮ ਫਗਵਾੜਾ ਵੱਲੋਂ ਨੌਕਰੀਓਂ ਕੱਢੇ ਗਏ ਦਰਜ ਚਾਰ ਕਰਮਚਾਰੀ ਨੂੰ ਬਹਾਲ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ

ਚੰਡੀਗੜ੍ਹ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਵਿੱਚ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਸਜੇ ਹੋਏ ਸਕੂਲ ਪਹੁੰਚੇ, ਜਿਸ ਨਾਲ ਸਕੂਲ ਦਾ ਮਾਹੌਲ ਤਿਉਹਾਰੀ ਰੰਗਾਂ ਨਾਲ ਰੰਗਿਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਹੋਰ […]

Continue Reading

ਭਿੰਡੀ ਸੈਦਾਂ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਹਮਲੇ ਦਾ ਮਾਮਲਾ ਸੁਲਝਿਆ, ਦੋ ਪਿਸਤੌਲਾਂ ਸਣੇ 6 ਕਾਬੂ 

ਅੰਮ੍ਰਿਤਸਰ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ :  ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਅੰਮ੍ਰਿਤਸਰ ਦਿਹਾਤੀ ਅਤੇ ਫਰੀਦਕੋਟ ਜ਼ਿਲ੍ਹਾ ਪੁਲਿਸ ਦੀ ਸਾਂਝੀ ਕਾਰਵਾਈ ਵਿੱਚ ਭਿੰਡੀ ਸੈਦਾ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਕਾਰਵਾਈ ਦੌਰਾਨ, ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਵੀ ਬਰਾਮਦ ਕੀਤੇ […]

Continue Reading

ਚੰਡੀਗੜ੍ਹ ‘ਚ ਪਾਸਪੋਰਟ ਦਫ਼ਤਰ ਨੂੰ ਬੰਬ ਦੀ ਧਮਕੀ ਮਿਲੀ

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਸਥਿਤ ਪਾਸਪੋਰਟ ਦਫ਼ਤਰ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ, ਪੁਲਿਸ ਸਟੇਸ਼ਨ-31 ਦੇ ਇੰਚਾਰਜ ਇੰਸਪੈਕਟਰ ਹਰੀਓਮ ਸ਼ਰਮਾ ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਪਾਸਪੋਰਟ ਦਫ਼ਤਰ ਦਾ ਨਿਰੀਖਣ ਸ਼ੁਰੂ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਲਗਭਗ ਇੱਕ […]

Continue Reading

ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਵਿਧਾਨ ਸਭਾ ‘ਚ ਪੇਸ਼

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕੀਤਾ। ਪਾਸ ਹੋਣ ਤੋਂ ਬਾਅਦ, ਬਿੱਲ ਰਾਜਪਾਲ ਨੂੰ ਭੇਜਿਆ ਜਾਵੇਗਾ। ਕਾਨੂੰਨ ਵਿੱਚ ਲਾਗੂ ਹੋਣ ਤੋਂ ਬਾਅਦ, ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ […]

Continue Reading