ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

ਜਸਵੀਰ ਸਿੰਘ ਗੜ੍ਹੀ 30 ਜੁਲਾਈ ਤੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੜ ਸੁਨਣਗੇ ਲੋਕਾਂ ਦੀਆਂ ਸ਼ਿਕਾਇਤਾਂ ਚੰਡੀਗੜ੍ਹ , 29 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ  ਉਪਰੰਤ ਅੱਜ ਵਤਨ ਪਰਤ ਆਏ ਹਨ । ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, […]

Continue Reading

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਭੇਜਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ ਬਰਾਮਦ ਕੀਤੇ ਗਏ ਹਥਿਆਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣੇ ਸਨ ਸਪਲਾਈ ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿੰਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਕੱਢਣ ਲਈ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਦੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਹੋਈਆਂ ਇਨ੍ਹਾਂ […]

Continue Reading

ਪਰਮਜੀਤ ਕੈਂਥ ਨੇ ਭਗਵੰਤ ਮਾਨ ਸਰਕਾਰ ਵੱਲੋਂ ਹਰ ਸਾਲ ਅਨੁਸੂਚਿਤ ਜਾਤੀਆਂ ਪ੍ਰਤੀ ਦਿਖਾਏ ਜਾ ਰਹੇ ਡਰ ਅਤੇ ਵਿਤਕਰੇ ਵਾਲੇ ਰਵੱਈਏ ਦੀ ਕੀਤੀ ਸਖ਼ਤ ਨਿੰਦਾ

ਭਾਜਪਾ ਆਗੂ ਪਰਮਜੀਤ ਕੈਂਥ ਨੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੂੰ ਇਸ ਤੱਥ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ ਕਿ ਬਠੋਈ ਕਲਾ ਅਤੇ ਮੰਡੋੜ ਵਿੱਚ ਪੰਚਾਇਤੀ ਜ਼ਮੀਨ ਲੀਜ਼ ‘ਤੇ ਲੈਣ ਦੇ ਬਾਵਜੂਦ, ਪਟਿਆਲਾ ਪ੍ਰਸ਼ਾਸਨ ਉਨ੍ਹਾਂ ਨੂੰ ਕਬਜ਼ਾ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਪਟਿਆਲਾ/ਚੰਡੀਗੜ੍ਹ, 29 […]

Continue Reading

ਈਯੂਵਿਕ-2025 ਦੌਰਾਨ ਫੋਰਟਿਸ ਮੋਹਾਲੀ ਵਿੱਚ ਵੈਰੀਕੋਜ਼ ਨਾੜੀਆਂ ਦੇ ਗੁੰਝਲਦਾਰ ਮਾਮਲਿਆਂ ’ਤੇ ਚਰਚਾ ਕਰਨ ਲਈ ਅੰਤਰਰਾਸ਼ਟਰੀ ਮਾਹਰ ਹੋਣਗੇ ਇਕੱਠੇ

ਚਾਰ ਦਿਨਾਂ ਦਾ ਇਹ ਸਮਾਗਮ ਵੈਰੀਕੋਜ਼ ਨਾੜੀਆਂ ਦੇ ਵੱਖ-ਵੱਖ ਇਲਾਜ ਵਿਕਲਪਾਂ ’ਤੇ ਸਾਰੇ ਪ੍ਰਤੀਨਿਧੀਆਂ ਨੂੰ ਵਿਹਾਰਕ ਸਿਖਲਾਈ ਪ੍ਰਦਾਨ ਕਰੇਗਾ ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ; ਵੈਰੀਕੋਜ਼ ਨਾੜੀਆਂ ਅਤੇ ਇਸਦੇ ਪ੍ਰਬੰਧਨ ਲਈ ਉੱਨਤ ਇਲਾਜ ਤਰੀਕਿਆਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ, ਫੋਰਟਿਸ ਹਸਪਤਾਲ, ਮੋਹਾਲੀ 30 ਜੁਲਾਈ ਤੋਂ 2 ਅਗਸਤ, 2025 ਤੱਕ ਐਂਡੋਵੈਸਕੁਲਰ ਅਤੇ ਅਲਟਰਾਸਾਊਂਡ-ਗਾਈਡੇਡ ਵੇਨਸ ਇੰਟਰਵੈਂਸ਼ਨ ਕੋਰਸ-2025 […]

Continue Reading

ਚੰਡੀਗੜ੍ਹ ‘ਚ ਮਸ਼ਹੂਰ ਗਾਇਕ ਮਾਸੂਮ ਸ਼ਰਮਾ ਵਿਰੁੱਧ ਐਫਆਈਆਰ ਦਰਜ

ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ;ਹਰਿਆਣਵੀ ਗਾਇਕ ਮਾਸੂਮ ਸ਼ਰਮਾ ਵਿਰੁੱਧ ਚੰਡੀਗੜ੍ਹ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਪੰਜਾਬ ਯੂਨੀਵਰਸਿਟੀ (ਪੀਯੂ) ਦੇ ਇੱਕ ਸ਼ੋਅ ਦੌਰਾਨ ਸਰਕਾਰ ਦੁਆਰਾ ਪਾਬੰਦੀਸ਼ੁਦਾ ਗੀਤ ਗਾਉਣ ਦਾ ਦੋਸ਼ ਹੈ।ਤੁਹਾਨੂੰ ਦੱਸ ਦੇਈਏ ਕਿ ਮਾਸੂਮ ਸ਼ਰਮਾ ਦਾ ਇਹ ਸ਼ੋਅ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਦੀ ਮੌਤ ਕਾਰਨ ਵੀ ਖ਼ਬਰਾਂ ਵਿੱਚ ਸੀ। ਇਸ ਵਿੱਚ ਦੂਜੇ […]

Continue Reading

‘ਜਿਸ ਘਰ ਧੀਆਂ, ਉਸ ਘਰ ਤੀਆਂ’ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ‘ਜਿਸ ਘਰ ਧੀਆਂ, ਉਸ ਘਰ ਤੀਆਂ’ ਦੇ ਬੈਨਰ ਹੇਠ ਚੰਨੀ ਸੱਭਿਆਚਾਰਕ ਮੰਚ ਦੇ ਪ੍ਰਧਾਨ ਸਵਰਨ ਸਿੰਘ ਚੰਨੀ ਅਤੇ ਪੰਜਾਬੀ ਕਲਾ ਕੇਂਦਰ ਦੇ ਪ੍ਰਧਾਨ ਬਲਕਾਰ ਸਿੰਘ ਸਿੱਧੂ ਵੱਲੋਂ ਸੈਕਟਰ 42 ਚੰਡੀਗੜ੍ਹ ਦੀ ਝੀਲ ‘ਤੇ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸ਼ਾਨਦਾਰ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਉਹਨਾਂ […]

Continue Reading

ਪੰਜਾਬ ‘ਚ 31 ਜੁਲਾਈ ਨੂੰ ਹੋਵੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਬੰਦ ਰਹਿਣਗੇ

ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 31 ਜੁਲਾਈ ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਹੋਵੇਗੀ। ਇਸ ਮੌਕੇ ਤੇ ਸਾਰੇ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਨੂੰ ਬੰਦ ਰੱਖਿਆ ਜਾਵੇਗਾ। ਇਸਦੇ ਨਾਲ ਹੀ ਭਵਾਨੀਗੜ੍ਹ-ਸੁਨਾਮ ਸੜਕ ਦਾ ਨਾਮ ਬਦਲ ਕੇ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਜਾਵੇਗਾ।ਸਰਕਾਰ […]

Continue Reading

ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਲਈ ਆ ਰਹੀ ਰਾਖਵੀਂ ਛੁੱਟੀ

ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਵੀਰਵਾਰ, 31 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 31 ਜੁਲਾਈ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹੈ, ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਸ ਦਿਨ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।31 ਜੁਲਾਈ ਦੀ ਛੁੱਟੀ ਵੀ ਸਰਕਾਰ ਵੱਲੋਂ ਸਾਲ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 596

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-07-25 ਅੰਗ 596 Amrit Vele da Hukamnama Sri Darbar Sahib, Amritsar Sahib, Ang 596, 29-07-25 ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ […]

Continue Reading