ਗੈਂਗਸਟਰ ਭਗਵਾਨਪੁਰੀਆ ਸਮੇਤ 5 ਬਰੀ, ਅਦਾਲਤ ਨੇ 3 ਦੋਸ਼ੀਆਂ ਨੂੰ ਸੁਣਾਈ ਉਮਰਕੈਦ

ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਊਰੋ; ਗੈਂਗਸਟਰ ਜੱਗੂ ਭਗਵਾਨਪੁਰੀਆ (ਜਗਦੀਪ ਸਿੰਘ) ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਕਤਲ ਕੇਸ ਵਿੱਚੋਂ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਅੰਮ੍ਰਿਤਸਰ ਦੇ ਐਡੀਸ਼ਨਲ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਅਦਾਲਤ ਨੇ ਜੱਗੂ ਭਗਵਾਨਪੁਰੀਆ ਸਮੇਤ ਕੁੱਲ ਪੰਜ ਲੋਕਾਂ ਨੂੰ […]

Continue Reading

ਨਿਗਮ ਚੋਣਾਂ ਲਈ ਕਮਿਸ਼ਨ ਵੱਲੋਂ 23 ਆਬਜ਼ਰਵਰ ਨਿਯੁਕਤ

ਚੰਡੀਗੜ੍ਹ17 ਮਈ ,ਬੋਲੇ ਪੰਜਾਬ ਬਿਊਰੋ; ਰਾਜ ਚੋਣ ਕਮਿਸ਼ਨ ਨੇ ਨਿਗਮ ਤੇ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਹਰ ਜ਼ਿਲ੍ਹੇ ’ਚ ਜਨਰਲ ਆਬਜ਼ਰਵਰ ਨਿਯੁਕਤ ਕਰ ਦਿੱਤੇ ਹਨ। ਆਈ ਏ ਐੱਸ ਅਤੇ ਪੀ ਸੀ ਐੱਸ ਅਧਿਕਾਰੀ ਬਤੌਰ ਆਬਜ਼ਰਵਰ ਨਿਗਮ ਚੋਣਾਂ ’ਚ ਤਾਇਨਾਤ ਰਹਿਣਗੇ। ਰਾਜ ਚੋਣ ਕਮਿਸ਼ਨਰ ਰਾਜ ਕੁਮਾਰ ਚੌਧਰੀ ਦਾ ਕਹਿਣਾ ਸੀ ਕਿ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ […]

Continue Reading

Sanjeev Arora Money Laundering ਮਾਮਲਾ; ਈਡੀ ਨੇ ਪਾਵਰਕੌਮ ਮੁਖੀ ਗਰਗ ਨੂੰ ਕੀਤਾ ਤਲਬ

ਚੰਡੀਗੜ੍ਹ 17 ਮਈ,ਬੋਲੇ ਪੰਜਾਬ ਬਿਊਰੋ; ਐੱਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਮਨੀ ਲਾਂਡਰਿੰਗ ਮਾਮਲੇ ਵਿੱਚ ਹੋਈ ਗ਼੍ਰਿਫ਼ਤਾਰੀ ਪਿੱਛੋਂ ਹੁਣ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਨੂੰ ਤਲਬ ਕੀਤਾ ਹੈ। ਗਰਗ ਦੇ ਨਾਲ ਤਿੰਨ ਹੋਰਨਾਂ – ਪਾਵਰਕੌਮ ਦੀ ਡਾਇਰੈਕਟਰ (ਕਮਰਸ਼ਲ) ਹਰਸ਼ਰਨ ਕੌਰ ਤ੍ਰੇਹਨ ਅਤੇ ਸੰਜੀਵ ਅਰੋੜਾ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 676, 17-05-2026

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ […]

Continue Reading

ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਪੁਸਤਕਾਂ ਲੋਕ-ਅਰਪਣ

ਚੰਡੀਗੜ੍ਹ 16 ਮਈ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਬਾਲ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ।ਇਕ ਪੁਸਤਕ “ਕੱਦੂ ਬਾਦਸ਼ਾਹ” ਬਾਲ ਕਹਾਣੀਆਂ ਦੀ ਅਤੇ ਦੂਜੀ ਪੁਸਤਕ “ਮਾਣੋ ਬਿੱਲੀ” ਕਵਿਤਾਵਾਂ/ਗੀਤਾਂ ਦੀ ਹੈ। ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਇਸ ਸਮਾਗਮ ਦੀ […]

Continue Reading

ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਕਾਰਨ ਕੈਦੀ ਦੀ ਮੌਤ 

ਹੁਸ਼ਿਆਰਪੁਰ, 16 ਮਈ, ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਸਿਵਲ ਹਸਪਤਾਲ ਵਿੱਚ ਡਾਕਟਰੀ ਜਾਂਚ ਲਈ ਲਿਆਂਦੇ ਗਏ ਇੱਕ ਕੈਦੀ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਕੈਦੀ ਦੀ ਪਛਾਣ ਨਸੀਬ ਸਿੰਘ ਵਜੋਂ ਹੋਈ ਹੈ, ਜੋ ਕਿ ਕੋਟਲਾ ਗੌਂਸਪੁਰ ਦਾ ਰਹਿਣ ਵਾਲਾ ਹੈ, ਜਿਸਨੂੰ ਐਨਡੀਪੀਐਸ ਕੇਸ ਵਿੱਚ ਕੈਦ ਕੀਤਾ ਗਿਆ ਸੀ। ਪੁਲਿਸ ਦੇ ਅਨੁਸਾਰ, ਜਦੋਂ ਉਸਨੂੰ […]

Continue Reading

ਜਗਰਾਉਂ ਦੀ ਫਰਨੀਚਰ ਫੈਕਟਰੀ ‘ਚ ਲੱਗੀ ਭਿਆਨਕ ਅੱਗ, 50 ਲੋਕਾਂ ਨੇ ਭੱਜ ਕੇ ਬਚਾਈ ਜਾਨ 

ਜਗਰਾਓਂ, 16 ਮਈ, ਬੋਲੇ ਪੰਜਾਬ ਬਿਊਰੋ : ਜਗਰਾਉਂ ਦੀ ਇੱਕ ਫਰਨੀਚਰ ਫੈਕਟਰੀ ਵਿੱਚ ਅਚਾਨਕ ਅਤੇ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਗੁਬਾਰ ਲਗਭਗ ਦੋ ਕਿਲੋਮੀਟਰ ਦੂਰ ਤੋਂ ਦਿਖਾਈ ਦੇ ਰਹੇ ਸਨ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਫੈਕਟਰੀ ਦੇ […]

Continue Reading

ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਪਟਿਆਲਾ, 16 ਮਈ, ਬੋਲੇ ਪੰਜਾਬ ਬਿਊਰੋ :  ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡਾ ਸਿਆਸੀ ਉਲਟ ਫੇਰ ਵੇਖਣ ਨੂੰ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਪਟਿਆਲਾ ਵਿੱਚ ਹੋਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ, ਮੁੱਖ ਮੰਤਰੀ ਭਗਵੰਤ […]

Continue Reading

ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਕਰੋੜਾਂ ਰੁਪਏ ਦਾ ਸੋਨਾ ਬਰਾਮਦ

ਅੰਮ੍ਰਿਤਸਰ, 16 ਮਈ, ਬੋਲੇ ਪੰਜਾਬ ਬਿਊਰੋ :  ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ, ਕਸਟਮ ਵਿਭਾਗ ਨੇ ਇੱਕ ਨਿਯਮਤ ਜਾਂਚ ਦੌਰਾਨ ਇੱਕ ਯਾਤਰੀ ਦੇ ਕਬਜ਼ੇ ਵਿੱਚੋਂ ਕਰੋੜਾਂ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ। ਬਰਾਮਦ ਕੀਤੇ ਗਏ ਸੋਨੇ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ ₹2.58 ਕਰੋੜ ਦੱਸੀ ਜਾ ਰਹੀ ਹੈ। ਰਿਪੋਰਟਾਂ ਅਨੁਸਾਰ, […]

Continue Reading

ਨਾਮੀ ਕੋਲਡ ਡਰਿੰਕ ਕੰਪਨੀ ਨੇ 140ਵੇਂ ਸਥਾਪਨਾ ਦਿਵਸ ਮੌਕੇ ਆਪਣੇ ਹੀ ਕਰਮਚਾਰੀਆਂ ਨੂੰ ਪਿਲਾਏ ਮਿਆਦ ਪੁੱਗੇ “ਬੱਤੇ”

ਲੁਧਿਆਣਾ, 16 ਮਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੀ ਇੱਕ ਮਸ਼ਹੂਰ ਕੋਲਡ ਡਰਿੰਕ ਕੰਪਨੀ ਨੇ ਆਪਣੇ 140ਵੇਂ ਸਥਾਪਨਾ ਦਿਵਸ ਦੇ ਜਸ਼ਨਾਂ ਦੌਰਾਨ ਆਪਣੇ ਹੀ ਕਰਮਚਾਰੀਆਂ ਨੂੰ ਮਿਆਦ ਪੁੱਗ ਚੁੱਕੇ ਕੋਲਡ ਡਰਿੰਕ ਪਰੋਸੇ—ਇਹ ਦਾਅਵਾ ਕੰਪਨੀ ਦੇ ਇੱਕ ਕਰਮਚਾਰੀ ਨੇ ਖੁਦ ਕੀਤਾ ਹੈ। ਕਰਮਚਾਰੀ ਦਾ ਕਹਿਣਾ ਹੈ ਕਿ ਉਸਨੇ ਇਸ ਘਟਨਾ ਦੀ ਇੱਕ ਵੀਡੀਓ ਰਿਕਾਰਡ ਕੀਤੀ ਸੀ […]

Continue Reading