ਹਲਵਾਰਾ ਹਵਾਈ ਅੱਡੇ ‘ਤੇ ਉਡਾਣਾਂ ਅੱਜ ਤੋਂ ਸ਼ੁਰੂ 

ਲੁਧਿਆਣਾ, 15 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕਾਂ ਦਾ ਹਲਵਾਰਾ ਹਵਾਈ ਅੱਡੇ ਤੋਂ ਉਡਾਣ ਭਰਨ ਦਾ ਸੁਪਨਾ ਅੱਜ ਆਖਰਕਾਰ ਹਕੀਕਤ ਬਣ ਰਿਹਾ ਹੈ। ਪਹਿਲੀ ਉਡਾਣ ਅੱਜ ਸਵੇਰੇ 7:05 ਵਜੇ ਹਲਵਾਰਾ ਹਵਾਈ ਅੱਡੇ ‘ਤੇ ਉਤਰੇਗੀ। ਇਸ ਤੋਂ ਬਾਅਦ, ਇਹ ਸਵੇਰੇ 7:55 ਵਜੇ ਲੁਧਿਆਣਾ ਤੋਂ ਦਿੱਲੀ ਲਈ ਉਡਾਣ ਭਰੇਗੀ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਲਗਭਗ […]

Continue Reading

ਕਣਕ ਦਾ ਨਾੜ ਸਾੜਨ ‘ਤੇ 14 ਕਿਸਾਨਾਂ ਖ਼ਿਲਾਫ਼ FIR ਦਰਜ 

ਕਪੂਰਥਲਾ, 15 ਮਈ, ਬੋਲੇ ਪੰਜਾਬ ਬਿਊਰੋ : ਕਪੂਰਥਲਾ ਜ਼ਿਲ੍ਹੇ ਦੇ ਪਿੰਡ ਲੱਖਣ ਕਲਾਂ ਵਿੱਚ ਕਣਕ ਦਾ ਨਾੜ ਸਾੜਨ ਦੇ ਦੋਸ਼ ਹੇਠ 14 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ (ਡੀ.ਸੀ.) ਆਕਾਸ਼ ਬਾਂਸਲ ਵੱਲੋਂ ਪਰਾਲੀ ਸਾੜਨ ‘ਤੇ ਲਗਾਈ ਗਈ ਪਾਬੰਦੀ ਦੀ ਉਲੰਘਣਾ ਕਰਨ ਉੱਤੇ ਇਹ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਨੇ ਹੁਣ ਪਰਾਲੀ ਸਾੜਨ […]

Continue Reading

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਤੇ ਅਦਾਕਾਰ ਯੋਗਰਾਜ ਸਿੰਘ ‘ਤੇ ਪਰਚਾ ਦਰਜ 

ਚੰਡੀਗੜ੍ਹ, 15 ਮਈ, ਬੋਲੇ ਪੰਜਾਬ ਬਿਊਰੋ : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਵਿਰੁੱਧ ਚੰਡੀਗੜ੍ਹ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਦੇ ਦੋ ਵਕੀਲਾਂ ਨੇ ਉਨ੍ਹਾਂ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਵਕੀਲਾਂ ਨੇ ਆਪਣੀ ਸ਼ਿਕਾਇਤ ਦੇ ਆਧਾਰ ਵਜੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਕਲਿੱਪ ਦਾ ਹਵਾਲਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 15-05-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ: ਸੀਈਓ ਅਨਿੰਦਿਤਾ ਮਿਤਰਾ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ ਪੰਜਾਬ ਰਾਜ ਵਿੱਚ 25 ਜੂਨ ਤੋਂ 24 ਜੁਲਾਈ, 2026 ਤੱਕ ਘਰੋਂ-ਘਰੀਂ ਜਾ ਕੇ ਬੀਐਲਓਜ਼ ਭਰਵਾਉਣਗੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ: ਸੀਈਓ ਅਨਿੰਦਿਤਾ ਮਿਤਰਾ ਸਾਡਾ ਉਦੇਸ਼ ‘ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ […]

Continue Reading

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ

ਪੰਜਾਬ ਸਰਕਾਰ ਸਲਾਹ-ਮਸ਼ਵਰੇ ਰਾਹੀਂ ਤੁਰੰਤ ਲੋੜੀਂਦੀਆਂ ਸੋਧਾਂ ਕਰੇ : ਡਾ. ਕੰਵਲਜੀਤ ਕੌਰ ਚੰਡੀਗੜ੍ਹ, 14 ਮਈ, ਬੋਲੇ ਪੰਜਾਬ ਬਿਊਰੋ;  ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ […]

Continue Reading

ਵਿਜੀਲੈਂਸ ਦਫਤਰ ‘ਤੇ CBI ਰੇਡ ਰਿਸ਼ਵਤਖੋਰੀ ਮਾਮਲੇ ਵਿੱਚ ਆਇਆ ਨਵਾਂ ਮੋੜ

ਚੰਡੀਗੜ੍ਹ, 14 ਮਈ ,ਬੋਲੇ ਪੰਜਬ ਬਿਊਰੋ; ਸੀਬੀਆਈ ਨੇ ਚੰਡੀਗੜ੍ਹ ਸਥਿਤ ਵਿਜੀਲੈਂਸ ਦਫਤਰ ‘ਚ ਸੋਮਵਾਰ 11 ਮਈ ਨੂੰ ਰੇਡ ਕੀਤੀ ਸੀ ਅਤੇ ਸੀਬੀਆਈ ਨੇ ਇਹ ਮਾਮਲਾ ਪੰਜਾਬ ਦੇ ਇੱਕ ਰਾਜ ਟੈਕਸ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਸੀ। ਅਧਿਕਾਰੀ ਨੇ ਦੋਸ਼ ਲਗਾਇਆ ਸੀ ਕਿ ਦੋਸ਼ੀ ਵਿਕਾਸ ਉਰਫ਼ ਵਿੱਕੀ ਗੋਇਲ ਅਤੇ ਉਸਦੇ ਪੁੱਤਰ ਰਾਘਵ ਗੋਇਲ […]

Continue Reading

ਆਰਟ ਆਫ਼ ਲਿਵਿੰਗ ਚੰਡੀਗੜ੍ਹ ਵਿੱਚ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦੇ 70ਵੇਂ ਜਨਮਦਿਨ ਅਤੇ ਮਨੁੱਖਤਾ ਦੀ ਸੇਵਾ ਦੇ 45 ਸਾਲਾਂ ਦਾ ਜਸ਼ਨ ਮਨਾਇਆ

ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ; ਵਿਸ਼ਵ-ਪ੍ਰਸਿੱਧ ਮਾਨਵਤਾਵਾਦੀ ਅਤੇ ਅਧਿਆਤਮਿਕ ਆਗੂ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ 13 ਮਈ, 2026 ਨੂੰ 70 ਸਾਲ ਦੇ ਹੋਏ। ਇਸ ਮੌਕੇ ਆਰਟ ਆਫ਼ ਲਿਵਿੰਗ ਦੇ ਚੰਡੀਗੜ੍ਹ ਚੈਪਟਰ ਨੇ ਮੋਤੀ ਰਾਮ ਆਰੀਆ ਸੀਨੀਅਰ ਸੈਕੰਡਰੀ ਸਕੂਲ ਆਡੀਟੋਰੀਅਮ, ਸੈਕਟਰ-27, ਚੰਡੀਗੜ੍ਹ ਵਿਖੇ ਇੱਕ ਅਧਿਆਤਮਿਕ ਅਤੇ ਸੰਗੀਤਕ ਸ਼ਾਮ ਮਨਾਈ। ਇਹ ਇੱਕ ਦੋਹਰਾ ਜਸ਼ਨ ਸੀ ਕਿਉਂਕਿ […]

Continue Reading

7 ਰੁਪਏ ਦੀ ਲਾਟਰੀ ਨੇ FCI ਵਰਕਰ ਨੂੰ ਬਣਾਇਆ ਕਰੋੜਪਤੀ 

ਲੁਧਿਆਣਾ, 14 ਮਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਰਹਿਣ ਵਾਲੇ ਰਣਧੀਰ ਸਿੰਘ ਦੀ ਜ਼ਿੰਦਗੀ ਉਦੋਂ ਬਦਲ ਗਈ ਜਦੋਂ ਸਿਰਫ਼ 7 ਰੁਪਏ ਦੀ ਲਾਟਰੀ ਟਿਕਟ ਨੇ ਉਸਨੂੰ ਕਰੋੜਪਤੀ ਬਣਾ ਦਿੱਤਾ। ਉਹ ਰੋਜ਼ੀ-ਰੋਟੀ ਕਮਾਉਣ ਲਈ ਐਫਸੀਆਈ (ਫੂਡ ਕਾਰਪੋਰੇਸ਼ਨ ਆਫ਼ ਇੰਡੀਆ) ਵਿੱਚ ਮਿਹਨਤ ਕਰਦਾ ਸੀ ਅਤੇ ਜੋ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਹੋਇਆ ਸੀ – ਅੱਜ […]

Continue Reading

ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ 5 ਸਾਲ ਤੋਂ ਵੱਧ ਕੈਦ ਦੀ ਸਜ਼ਾ ਸੁਣਾਈ

ਚੰਡੀਗੜ੍ਹ, 14 ਮਈ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਅਦਾਲਤ ਨੇ ਪੰਜਾਬੀ ਮੂਲ ਦੇ ਨੌਜਵਾਨ ਜਸ਼ਨਪ੍ਰੀਤ ਸਿੰਘ (27) – ਜੋ ਕਿ “ਪੰਜਾਬੀ ਡੇਵਿਲਜ਼” ਦਾ ਇੱਕ ਗਿਰੋਹ ਦਾ ਆਗੂ ਹੈ – ਨੂੰ 64 ਮਹੀਨੇ ਜਾਂ 5 ਸਾਲ ਅਤੇ 4 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਪਿਛਲੇ ਸਾਲ ਜਸ਼ਨਪ੍ਰੀਤ ਸਿੰਘ ਤੋਂ ਹਥਿਆਰਾਂ ਦਾ ਇੱਕ […]

Continue Reading