ਮਨੁੱਖੀ ਅਧਿਕਾਰ ਸੰਗਠਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਡਟ ਕੇ ਖੜ੍ਹਾ; ਇਨਸਾਫ ਲਈ ਹਰ ਪੱਧਰ ‘ਤੇ ਲੜਾਈ ਲੜਨ ਦਾ ਐਲਾਨ: ਜਸਟਿਸ ਰਣਜੀਤ ਸਿੰਘ
ਚੰਡੀਗੜ੍ਹ 21 ਜੁਲਾਈ ,ਬੋਲੇ ਪੰਜਾਬ ਬਿਊਰੋ; ਗੁਰਦਾਸਪੁਰ ਦੇ ਨੌਜਵਾਨ ਰਣਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਪਲਾਟ ਨੰ. 1, ਸੈਕਟਰ 28-ਏ, ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਸਾਬਕਾ ਜਸਟਿਸ ਰਣਜੀਤ ਸਿੰਘ, ਪ੍ਰਸਿੱਧ ਸਮਾਜਿਕ ਚਿੰਤਕ […]
Continue Reading