ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਅਤੇ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਜੇਲ੍ਹ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Continue Reading

ਪੁਲਸ ਵਲੋਂ ਵਿਦਿਆਰਥੀ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋ ਨਾਬਾਲਗ ਗ੍ਰਿਫ਼ਤਾਰ

ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਪੁਲਿਸ ਨੇ 9ਵੀਂ ਅਤੇ 12ਵੀਂ ਜਮਾਤ ਦੇ ਦੋ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ 17 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 49 ਵਿੱਚ ਵਿਕਟੋਰੀਆ ਐਨਕਲੇਵ ਨੇੜੇ 16 ਸਾਲਾ ਵਿਦਿਆਰਥੀ ‘ਤੇ ਚਾਕੂ ਅਤੇ ਇੱਟ ਨਾਲ ਹਮਲਾ ਕੀਤਾ ਸੀ। ਇਹ ਹਮਲਾ ਸਕੂਲ ਵਿੱਚ ਹੋਏ ਪੁਰਾਣੇ ਝਗੜੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। […]

Continue Reading

ਚੰਡੀਗੜ੍ਹ ਦੀ 17 ਸਾਲਾ ਜਾਨਵੀ ਜਿੰਦਲ ਨੇ ਫ੍ਰੀਸਟਾਈਲ ਸਕੇਟਿੰਗ ‘ਚ ਪੰਜ ਗਿਨੀਜ਼ ਵਰਲਡ ਰਿਕਾਰਡ ਬਣਾਏ

ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੀ 17 ਸਾਲਾ ਜਾਨਵੀ ਜਿੰਦਲ ਫ੍ਰੀਸਟਾਈਲ ਸਕੇਟਿੰਗ ਵਿੱਚ ਪੰਜ ਗਿਨੀਜ਼ ਵਰਲਡ ਰਿਕਾਰਡ ਬਣਾਉਣ ਵਾਲੀ ਸਭ ਤੋਂ ਛੋਟੀ ਉਮਰ ਦੀ ਭਾਰਤੀ ਕੁੜੀ ਬਣ ਗਈ ਹੈ।ਉਹ 18 ਸਾਲ ਤੋਂ ਘੱਟ ਉਮਰ ਦੀ ਭਾਰਤ ਦੀ ਸਭ ਤੋਂ ਛੋਟੀ ਉਮਰ ਦੀ ਕੁੜੀ ਹੈ ਜਿਸਨੇ ਸਭ ਤੋਂ ਵੱਧ ਗਿਨੀਜ਼ ਵਰਲਡ ਰਿਕਾਰਡ ਬਣਾਏ ਹਨ ਅਤੇ ਇਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-07-2025,ਅੰਗ 641 AMRIT VELE DA HUKAMNAMA SRI DARBAR SAHIB AMRITSAR ANG 641, 23-07-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ […]

Continue Reading

ਅਧਿਆਪਕਾਂ ਨਾਲ ਸੰਵਾਦ” ਹਰਜੋਤ ਬੈਂਸ ਦੀ ਨਿਵੇਕਲੀ ਪਹਿਲ

ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ;ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ “ਅਧਿਆਪਕਾਂ ਨਾਲ ਸੰਵਾਦ” ਪ੍ਰੋਗਰਾਮ ਤਹਿਤ ਜਿਲ੍ਹਾ ਰੂਪਨਗਰ ਵਿਚ ਨਿਵੇਕਲੀ ਪਹਿਲਕਦਮੀ ਕੀਤੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਅੱਜ ਸਿੱਖਿਆ ਮੰਤਰੀ ਨੇ ਨੈਸ਼ਨਲ ਤੇ ਸਟੇਟ ਐਵਾਰਡੀ, ਸਿੰਗਾਪੁਰ, […]

Continue Reading

ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ – ਮਾਨ ਸਰਕਾਰ ਦੀ ਮੁਹਿੰਮ ਦੇ ਨਤੀਜੇ ਸਾਹਮਣੇ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]

Continue Reading

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਜਲਦੀ ਹੀ ਦੁਬਾਰਾ ਖੋਲ੍ਹਿਆ ਜਾਵੇਗਾ — 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ: ਡਾ. ਬਲਜੀਤ ਕੌਰ

ਨਵੇਂ ਵਿਦਿਆਰਥੀਆਂ ਲਈ ਦਾਖਲੇ ਨੂੰ ਆਸਾਨ ਬਣਾਉਣ ਲਈ ਫਰੀਸ਼ਿਪ ਕਾਰਡ — 2024-25 ਵਿੱਚ ₹267.54 ਕਰੋੜ ਵੰਡੇ ਗਏ ਚੰਡੀਗੜ੍ਹ, 22 ਜੁਲਾਈ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ […]

Continue Reading

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ। ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਕਰਵਾਏ ਗਏ ਸਮਾਗਮ […]

Continue Reading

ਚੈਂਪਿਅੰਸ ਦੇ ਨਾਲ ਸਾਂਝ : ਲੁਲੁ ਫਾਰੇਕਸ ਅਤੇ ਲੁਲੁ ਫਿਨਸਰਵ ਨੇ ਅਰਜੇਂਟੀਨਾ ਫੁਟਬਾਲ ਏਸੋਸਿਐਸ਼ਨ ਨਾਲ ਸਾਂਝੇਦਾਰੀ ਕੀਤੀ

ਚੰਡੀਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ; ਲੁਲੁ ਫਾਰੇਕਸ ਅਤੇ ਲੁਲੁ ਫਿਨਸਰਵ ਨੇ ਅਰਜੇਂਟੀਨਾ ਫੁਟਬਾਲ ਏਸੋਸਿਐਸ਼ਨ (ਏਐਫਏ) ਨਾਲ ਸਾਂਝੇਦਾਰੀ ਕੀਤੀ ਹੈ। ਇਸ ਸਹਿਯੋਗ ਦੇ ਤਹਿਤ, ਲੁਲੁ ਫਾਰੇਕਸ ਅਤੇ ਲੁਲੁ ਫਿਨਸਰਵ ਹੁਣ ਏਐਫਏ ਦੇ ਰੀਜਨਲ ਫਿਨਟੇਕ ਪਾਰਟਨਰ ਬਣ ਗਏ ਹਨ। ਇਹ ਸਪਾਂਸਰਸ਼ਿਪ ਇੱਕ ਵੱਡੇ ਵਿਸ਼ਵ ਸਹਿਮਤਾਂ ਦੇ ਸਮਝੌਤੇ ਦਾ ਹਿੱਸਾ ਹੈ, ਜਿਸ ਵਿੱਚ ਲੁਲੁ ਫਾਇਨੈਂਸ਼ੀਅਲ ਹੋਲਡਿੰਗਜ਼ ਦੀਆਂ […]

Continue Reading

16 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ 22 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਰੱਖਦੇ ਹੋਏ 16 ਨਾਇਬ ਤਹਿਸੀਦਲਾਰ ਕਾਡਰ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ। ਜਿੰਨਾਂ ਵਿੱਚ 8 ਬਹਾਲ ਕੀਤੇ ਤਹਿਸੀਲਦਾਰਾਂ ਦੀ ਤੈਨਾਤੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ 3 ਤਹਿਸੀਲਦਾਰਾਂ […]

Continue Reading