ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।ਜਾਰੀ ਪੱਤਰ ਅਨੁਸਾਰ ਬਦਲੀਆਂ ਕਰਾਉਣ ਲਈ 5 ਅਗਸਤ ਤੱਕ ਅਪਲਾਈ ਕੀਤਾ ਜਾ ਸਕਦਾ ਹੈ।

Continue Reading

ਹਿਮਾਚਲ ਪ੍ਰਦੇਸ਼ ਦੇ ਡਰਾਈਵਰ ਦੀ ਪੰਜਾਬ ‘ਚ ਹੱਤਿਆ

ਰਾਜਪੁਰਾ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਪਟਿਆਲਾ ‘ਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਡਰਾਈਵਰ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਜ਼ਿਲ੍ਹੇ ਦੇ ਬਲਾਕ ਰਾਜਪੁਰਾ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੈਥਲ ਹਾਈਵੇਅ ‘ਤੇ ਪੈਂਦੇ ਪਿੰਡ ਜਮੀਤਗੜ੍ਹ ਇਲਾਕੇ ‘ਚ ਇਕ ਟਰੱਕ ਡਰਾਈਵਰ ਦੀ ਲਾਸ਼ ਪਈ ਮਿਲੀ। ਮ੍ਰਿਤਕ ਦੀ ਲਾਸ਼ ਉਥੇ ਖੜ੍ਹੇ ਟਰੱਕ […]

Continue Reading

ਮਨਾਲੀ ‘ਚ ਬੱਦਲ ਫਟਣ ਕਾਰਨ ਭਾਰੀ ਤਬਾਹੀ

ਮਨਾਲੀ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਸੋਲੰਗਾਨਾਲਾ ਦੇ ਨਾਲ ਲੱਗਦੇ ਅੰਜਨੀ ਮਹਾਦੇਵ ‘ਚ ਅੱਧੀ ਰਾਤ ਨੂੰ ਬੱਦਲ ਫਟਣ ਕਾਰਨ ਪਲਚਾਨ ‘ਚ ਭਾਰੀ ਤਬਾਹੀ ਹੋਈ ਹੈ। ਪਲਚਨ ਪੁਲ ‘ਤੇ ਮਲਬੇ ਕਾਰਨ ਮਨਾਲੀ ਲੇਹ ਰੋਡ ‘ਤੇ ਜਾਮ ਲੱਗ ਗਿਆ ਹੈ। ਬੱਦਲ ਫਟਣ ਕਾਰਨ ਆਏ ਹੜ੍ਹ ਕਾਰਨ ਪਲਚਾਨ ਵਿੱਚ ਇੱਕ ਘਰ ਵੀ […]

Continue Reading

ਮੁਹਾਲੀ ਪੁਲਿਸ ਵੱਲੋਂ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਕਾਬੂ, ਮੁੱਖ ਮੁਲਜ਼ਮ ਨਿਕਲਿਆ ਅਗਨੀਵੀਰ

ਮੁਹਾਲੀ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਮੋਹਾਲੀ ਪੁਲਿਸ ਨੇ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਗਿਰੋਹ ਦੇ ਤਿੰਨ ਸਰਗਰਮ ਮੈਂਬਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਵਿੱਚ ਭਾਰਤੀ ਫੌਜ ਦਾ ਅਗਨੀਵੀਰ ਵੀ ਸ਼ਾਮਲ ਹੈ। ਅਗਨੀਵੀਰ ਲੁੱਟ ਦਾ ਮਾਸਟਰਮਾਈਂਡ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਡਿਜ਼ਾਇਰ ਟੈਕਸੀ, ਐਕਟਿਵਾ ਅਤੇ ਬੁਲੇਟ ਮੋਟਰਸਾਈਕਲ […]

Continue Reading

ਗਰਮੀ ਅਤੇ ਹੁੰਮਸ ਕਾਰਨ ਚੰਡੀਗੜ੍ਹ ਵਾਸੀ ਪ੍ਰੇਸ਼ਾਨ, ਅੱਜ ਪੈ ਸਕਦਾ ਮੀਂਹ

ਚੰਡੀਗੜ੍ਹ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਮਾਨਸੂਨ ਦੇ ਮਹੀਨਿਆਂ ਵਿੱਚ ਵੀ ਮੀਂਹ ਨਹੀਂ ਪੈ ਰਿਹਾ। ਪਿਛਲੇ ਕਈ ਦਿਨਾਂ ਤੋਂ ਬੱਦਲਵਾਈ ਬਣੀ ਹੋਈ ਹੈ। ਪਰ ਮੀਂਹ ਨਹੀਂ ਪੈ ਰਿਹਾ। ਗਰਮੀ ਅਤੇ ਹੁੰਮਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਮੀਂਹ ਪੈ ਸਕਦਾ ਹੈ।ਅੱਜ ਮੀਂਹ ਲਈ ਯੈਲੋ […]

Continue Reading

ਡਰਾਈਵਰ ਨੂੰ ਨੀਂਦ ਆਉਣ ਕਾਰਨ ਬੱਸ ਅੱਗੇ ਜਾ ਰਹੇ ਟਰੱਕ ਨਾਲ ਵੱਜੀ, ਦੋ ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖਮੀ

ਲਖਨਊ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ‘ਚ ਅੱਧੀ ਰਾਤ ਨੂੰ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਇਕ ਸਲੀਪਰ ਬੱਸ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਇਸ ਹਾਦਸੇ ‘ਚ ਡਰਾਈਵਰ ਅਤੇ ਇਕ ਯਾਤਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। 100 ਤੋਂ ਵੱਧ ਯਾਤਰੀ […]

Continue Reading

ਸੌਦਾ ਸਾਧ ਦੇ ਹੱਕ ਵਿੱਚ ਦਿੱਤੇ 90 ਲੱਖ ਦੇ ਇਸ਼ਤਿਹਾਰ ਉੱਤੇ ਪ੍ਰਧਾਨ ਧਾਮੀ ਨੇ ਦਿੱਤਾ ਲਿਖਤੀ ਪੱਖ

ਅੰਮ੍ਰਿਤਸਰ 25 ਜੁਲਾਈ ,ਬੋਲੇ ਪੰਜਾਬ ਬਿਊਰੋ : ਪਿਛਲੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਦੁਆਰਾ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗੇ ਜਾਣ ‘ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ […]

Continue Reading

ਦੂਜੇ ਰਾਜਾਂ ਤੋਂ ਨਸ਼ੇ ਲਿਆ ਕੇ ਪੰਜਾਬ ‘ਚ ਵੇਚਣ ਵਾਲਾ ਤਸਕਰ ਕਾਬੂ

ਲੁਧਿਆਣਾ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਇੱਕ ਮੁਲਜ਼ਮ ਨੂੰ ਅਫੀਮ ਅਤੇ ਭੁੱਕੀ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਬਲਰਾਮ ਕੁਮਾਰ ਵਾਸੀ ਹਰਗੋਬਿੰਦ ਕਲੋਨੀ ਡੇਹਲੋਂ ਹੈ। ਉਸ ਖ਼ਿਲਾਫ਼ ਥਾਣਾ ਡੇਹਲੋਂ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਐੱਸਆਈ ਮੋਹਨ ਸਿੰਘ ਪੁਲਸ […]

Continue Reading

ਲੁਧਿਆਣਾ ਵਿੱਚ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲਿਆਂ ਦਾ ਪਰਦਾਫਾਸ਼, ਜੋਧਪੁਰ ਪੁਲਿਸ ਨੇ ਛਾਪਾ ਮਾਰਿਆ

ਲੁਧਿਆਣਾ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲਿਆਂ ਦਾ ਪਰਦਾਫਾਸ਼ ਹੋਇਆ ਹੈ। ਅੱਜ ਜੋਧਪੁਰ ਪੁਲਿਸ ਨੇ ਲੁਧਿਆਣਾ ਦੇ ਅਕਾਲਗੜ੍ਹ ਬਾਜ਼ਾਰ ਵਿੱਚ ਛਾਪਾ ਮਾਰਿਆ। ਇਸ ਦੌਰਾਨ ਦੁਕਾਨਦਾਰਾਂ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਉਹ ਆਪਣੀਆਂ ਦੁਕਾਨਾਂ ਨੂੰ ਤਾਲੇ ਲਗਾ ਕੇ ਉੱਥੋਂ ਚਲੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਜੋਧਪੁਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 459

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-JULY-2024 ਅੰਗ 459 AMRIT VELE DA HUKAMNAMA SRI DARBAR SAHIB SRI AMRITSAR, ANG 459, 25-JULY-2024 ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ […]

Continue Reading