ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

ਚੰਡੀਗੜ੍ਹ 3 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਤਾਪਮਾਨ ਇੱਕ ਡਿਗਰੀ ਘੱਟ ਗਿਆ ਹੈ ਅਤੇ ਹੁਣ ਆਮ ਦੇ ਨੇੜੇ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ 3 ਮਈ ਨੂੰ ਅੱਠ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਪੀਲਾ ਅਲਰਟ ਜਾਰੀ ਕੀਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 752, 03-05-2026

ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ सूही महला १ ॥ जिउ आरणि लोहा पाइ भंनि […]

Continue Reading

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਚੰਡੀਗੜ੍ਹ; 2 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਵਿੱਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮਨਸੂਬਿਆਂ ’ਤੇ ਕਰਾਰਾ ਵਾਰ ਕਰਦਿਆਂ, ਪੰਜਾਬ ਪੁਲਿਸ ਹੁਣ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਅਧੀਨ ਇਕ ਆਧੁਨਿਕ ਵੌਇਸ ਰਿਕਗਨਿਸ਼ਨ ਸਿਸਟਮ ਨਾਲ ਲੈਸ ਹੋ ਗਈ ਹੈ। ਇਹ ਪ੍ਰਣਾਲੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗ ਨੈੱਟਵਰਕਾਂ ਵਿੱਚ ਘੁਸਪੈਠ ਕਰਨ ਅਤੇ ਪੰਜਾਬ […]

Continue Reading

Chandigarh ਲੰਬਰਦਾਰ ਯੂਨੀਅਨ ਦੀ ਪ੍ਰੈਸ ਕਲੱਬ ‘ਚ ਅਹਿਮ ਮੀਟਿੰਗ 

ਰਾਜਪਾਲ ਦੀ ਸਲਾਹਕਾਰ ਕੌਂਸਲ ਵਿੱਚ ਲੰਬਰਦਾਰਾਂ ਨੂੰ ਸ਼ਾਮਲ ਕਰਨ ਦੀ ਉੱਠੀ ਮੰਗ  ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਲੰਬਰਦਾਰ ਯੂਨੀਅਨ ਅਹਿਮ ਬੈਠਕ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਮੀਟਿੰਗ ਹਾਲ ਵਿਖੇ ਜਥੇਬੰਦੀ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਚੰਡੀਗੜ੍ਹ ਦੇ ਪਿੰਡਾਂ ਦੇ ਪ੍ਰਤਿਨਿਧਿਤਵ ਨਾਲ ਸੰਬੰਧਿਤ ਮਹੱਤਵਪੂਰਨ ਮਸਲੇ ਉਠਾਏ ਗਏ। […]

Continue Reading

ਸ਼ੰਭੂ ਰੇਲਵੇ ਟ੍ਰੈਕ ਬਲਾਸਟ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਮੁੱਖ ਸਾਜ਼ਿਸ਼ਕਰਤਾ ਦਾ ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ; ਪਟਿਆਲਾ ਦੇ ਸ਼ੰਭੂ ਰੇਲਵੇ ਟਰੈਕ ਬਲਾਸਟ ਮਾਮਲੇ ਵਿੱਚ ਸੁਰੱਖਿਆ ਏਜੰਸੀਆਂ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ.ਐਸ.ਓ.ਸੀ. (SSOC) ਅੰਮ੍ਰਿਤਸਰ, ਪਟਿਆਲਾ ਪੁਲਿਸ ਅਤੇ ਸੀ.ਆਈ. ਪਠਾਨਕੋਟ ਦੀ ਸਾਂਝੀ ਕਾਰਵਾਈ ਦੌਰਾਨ ਗੁਰਜਿੰਦਰ ਸਿੰਘ ਉਰਫ਼ ਬੇਅੰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਇਸ ਮਾਮਲੇ ਦਾ ਇੱਕ ਪ੍ਰਮੁੱਖ ਸਹਿਯੋਗੀ ਮੰਨਿਆ ਜਾ ਰਿਹਾ […]

Continue Reading

ਡਾ: ਮੇਹਰ ਮਾਣਕ ਦੀ ਪੁਸਤਕ ਲੋਕ-ਅਰਪਣ ਕੀਤੀ ਗਈ

ਚੰਡੀਗੜ੍ਹ 2 ਮਈ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਅੱਜ ਵਿਸ਼ੇਸ਼ ਇਕੱਤਰਤਾ ਵਿਚ ਡਾ. ਮੇਹਰ ਮਾਣਕ ਦੀ ਪੰਜਾਬ ਬਾਰੇ ਪੁਸਤਕ ” “ਪੰਜਾਬ– ਪੇਚੀਦਾ ਸਥਿਤੀ ਤੇ ਚੁਣੌਤੀਆਂ” ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਲੋਕ-ਅਰਪਣ ਕੀਤੀ ਗਈ। ਥਾਪਰ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ: ਡਾ. ਲਖਵਿੰਦਰ ਗਿੱਲ ਨੇ ਪ੍ਰਧਾਨਗੀ ਕੀਤੀ ਅਤੇ ਪ੍ਰਸਿੱਧ ਪੱਤਰਕਾਰ ਦੀਪਕ ਸ਼ਰਮਾ ਚਨਾਰਥਲ ( ਪ੍ਰਧਾਨ, […]

Continue Reading

ਪ.ਸ.ਸ.ਫ. ਆਗੂ ਮਾਲਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਵਲੋਂ ਪ.ਸ.ਸ.ਫ. ਦੇ ਸੂਬਾ ਸਹਾਇਕ ਸਕੱਤਰ ਮਾਲਵਿੰਦਰ ਸਿੰਘ ਸੰਗਰੂਰ ਦੇ ਮਾਤਾ ਸ਼੍ਰੀਮਤੀ ਬਿਮਲ ਕੌਰ ਜੀ ਦੇ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ […]

Continue Reading

Punjab ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ

ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅਹਿਮ ਪ੍ਰਸ਼ਾਸਕੀ ਤਬਦੀਲੀ ਕੀਤੀ ਗਈ ਹੈ। ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਗਮਾਡਾ (GMADA) ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸਰਕਾਰ ਨੇ ਉਨ੍ਹਾਂ ਨੂੰ ਗਮਾਡਾ (GMADA) ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਕੇ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਹੁਣ ਉਹ ਹਾਊਸਿੰਗ ਤੇ ਸ਼ਹਿਰੀ ਵਿਕਾਸ […]

Continue Reading

ਵਿਧਾਨ ਸਭਾ ‘ਚ ਮੁੱਖ ਮੰਤਰੀ ਦਾ ਵਤੀਰਾ ਪੰਜਾਬ ਲਈ ਸ਼ਰਮਨਾਕ; ਭਲਕੇ ਰਾਜਪਾਲ ਨੂੰ ਮਿਲੇਗਾ ਵਫ਼ਦ -ਜਾਖੜ

ਚੰਡੀਗੜ੍ਹ 2 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕੀਤਾ ਹੈ। ਕੱਲ੍ਹ ਵਿਧਾਨ ਸਭਾ ਵਿੱਚ ਜਾਖੜ ਨੇ ਮੁੱਖ ਮੰਤਰੀ ਦੀ ਸਥਿਤੀ ’ਤੇ ਸਵਾਲ ਉਠਾਉਂਦਿਆਂ ਇਸ ਨੂੰ ਪੰਜਾਬ ਦੇ ਸਿਰ ’ਤੇ ਕਲੰਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ […]

Continue Reading

ਦੇਸ਼ ਭਰ ’ਚ ਮੋਬਾਈਲਾਂ ’ਤੇ ਵੱਜਣ ਲੱਗਾ ਅਲਰਟ ਦਾ ਸਾਇਰਨ ! ਕੀ ਯੁੱਧ ਦਾ ਸੀ

ਮੋਬਾਈਲ ‘ਤੇ ਆਇਆ ਅਲਰਟ ਮੈਸੇਜ, ਲੋਕਾਂ ਨੇ ਕਿਹਾ- ਸੋਚਿਆ ਯੁੱਧ ਕਰਕੇ ਆਇਆ ਸੀ: , ਫਿਰ ਪਤਾ ਲੱਗਾ ਕਿ ਮੋਬਾਈਲ ਅਲਰਟ ਦਾ ਟਰਾਇਲ ਹੋਇਆ ਚੰਡੀਗੜ੍ਹ 2 ਮਈ,ਬੋਲੇ ਪੰਜਾਬ ਬਿਊਰੋ; ਦੇਸ਼ ਭਰ ਦੇ ਮੋਬਾਈਲ ਫੋਨਾਂ ‘ਤੇ ਅੱਜ ਆਇਆ ਐਮਰਜੈਂਸੀ ਅਲਰਟ ਇੱਕ ਦੇਸ਼ ਵਿਆਪੀ ਟੈਸਟ ਦਾ ਹਿੱਸਾ ਸੀ, ਕੋਈ ਅਸਲ ਖ਼ਤਰਾ ਨਹੀਂ। ਕੇਂਦਰ ਸਰਕਾਰ ਨੇ ਇਸ ਅਭਿਆਸ ਰਾਹੀਂ […]

Continue Reading