ਪੰਜਾਬ ਪੁਲਿਸ ਸਿਪਾਹੀ ਭਰਤੀ ਪ੍ਰੀਖਿਆ ਦੀ ਮਿਤੀ ਦਾ ਐਲਾਨ
ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲਾਂ (ਜ਼ਿਲ੍ਹਾ ਅਤੇ ਹਥਿਆਰਬੰਦ ਕਾਡਰ) ਦੀ ਭਰਤੀ ਲਈ ਪ੍ਰੀਖਿਆ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਕੰਪਿਊਟਰ-ਅਧਾਰਤ ਟੈਸਟ (ਸੀਬੀਟੀ) 1 ਜੁਲਾਈ, 2026 ਤੋਂ ਸ਼ੁਰੂ ਹੋਵੇਗਾ। ਪ੍ਰੀਖਿਆ ਲਈ ਐਡਮਿਟ ਕਾਰਡ ਜਲਦੀ ਹੀ ਜਾਰੀ ਕੀਤੇ ਜਾਣਗੇ। ਵਿਭਾਗ ਨੇ ਉਮੀਦਵਾਰਾਂ ਨੂੰ […]
Continue Reading