ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 804, 06-05-2026
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ […]
Continue Reading