ਵਾਹਨ ਥਾਣੇ ‘ਚੋਂ 1 ਮਹੀਨੇ ਅੰਦਰ ਨਾਂ ਛੁਡਵਾਏ ਤਾਂ ਹੋਵੇਗੀ ਨਿਲਾਮੀ

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੁਲਿਸ ਵੱਲੋਂ ਹਾਦਸਿਆਂ ਜਾਂ ਹੋਰ ਕਈ ਕਾਰਨਾਂ ਕਰਕੇ ਜ਼ਬਤ ਕੀਤੇ ਗਏ ਆਪਣੇ ਵਾਹਨਾਂ ਨੂੰ ਛੁਡਾਉਣ ਲਈ ਲੋਕ ਅੱਗੇ ਨਹੀਂ ਆ ਰਹੇ ਹਨ। ਜਦੋਂ ਪੁਲਿਸ ਨੇ ਲੋਕਾਂ ਦੇ ਘਰਾਂ ‘ਚ ਨੋਟਿਸ ਭੇਜੇ ਤਾਂ ਪਤਾ ਲੱਗਾ ਕਿ ਮਾਲਕ ਵਾਹਨਾਂ ‘ਤੇ ਦਿੱਤੇ ਪਤਿਆਂ ‘ਤੇ ਨਹੀਂ ਰਹਿੰਦੇ ਹਨ।ਚੰਡੀਗੜ੍ਹ ਸੈਕਟਰ 31 ਪੁਲਿਸ ਨੇ ਅਜਿਹੇ […]

Continue Reading

ਇੰਸਟਾਗ੍ਰਾਮ ‘ਤੇ ਪੰਜਾਬੀ ਔਰਤ ਨੇ ਵੱਡੀ ਗਿਣਤੀ ਮਹਿਲਾਵਾਂ ਤੋਂ ਠੱਗੇ ਕਰੋੜ ਰੁਪਏ

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ;ਪੰਜਾਬ ਦੀਆਂ 33 ਔਰਤਾਂ ਨੂੰ ਇੱਕ ਧੋਖੇਬਾਜ਼ ਔਰਤ ਨੇ ਇੰਸਟਾਗ੍ਰਾਮ ‘ਤੇ ਰੀਲਾਂ ਦੇਖਣ ਦੇ ਬਹਾਨੇ ਫਸਾਇਆ। ਮੁਲਜ਼ਮ ਔਰਤ ਨੇ ਇੰਸਟਾਗ੍ਰਾਮ ਰੀਲਾਂ ‘ਤੇ ਆਪਣਾ ਇਸ਼ਤਿਹਾਰ ਦਿੱਤਾ ਸੀ। ਜਦੋਂ ਔਰਤਾਂ ਨੇ ਉਸ ਨਾਲ ਸੰਪਰਕ ਕੀਤਾ ਤਾਂ ਉਸਨੇ ਉਨ੍ਹਾਂ ਨੂੰ ਔਨਲਾਈਨ ਨਿਵੇਸ਼ ਵਿੱਚ ਲਾਭ ਦਾ ਵਾਅਦਾ ਕਰਕੇ ਲਾਲਚ ਦਿੱਤਾ। ਪਹਿਲਾਂ ਤਾਂ ਉਸਨੇ ਉਨ੍ਹਾਂ […]

Continue Reading

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ, 65 ਨੋਡਲ ਤੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਭੇਜੇ ਨੋਟਿਸ

ਚੰਡੀਗੜ੍ਹ, 2 ਅਕਤੂਬਰ,ਬੋਲੇ ਪੰਜਾਬ ਬਿਊਰੋ;ਦਾਅਵਿਆਂ ਦੇ ਉਲਟ, ਪੰਜਾਬ ਦੇ ਖੇਤਾਂ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤਾਇਨਾਤ 65 ਨੋਡਲ ਅਤੇ ਸੁਪਰਵਾਈਜ਼ਰੀ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਜਿਸ ਵਿੱਚ ਪੁੱਛਿਆ ਗਿਆ ਸੀ ਕਿ ਸੂਚਨਾ ਮਿਲਣ ਦੇ ਬਾਵਜੂਦ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

ਚੰਡੀਗੜ੍ਹ, 2 ਅਕਤੂਬਰ,ਬੋਲੇ ਪੰਜਾਬ ਬਿਊਰੋ;ਦੁਸਹਿਰੇ ਦਾ ਤਿਉਹਾਰ ਦੇਸ਼ ਭਰ ਦੇ ਨਾਲ-ਨਾਲ ਪੰਜਾਬ ਵਿੱਚ ਵੀ ਬਹੁਤ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ‘ਤੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ, “ਦੁਸਹਿਰੇ ਦੇ ਤਿਉਹਾਰ ਦੀਆਂ ਤੁਹਾਨੂੰ ਸਾਰਿਆਂ ਨੂੰ […]

Continue Reading

ਦੁਸਹਿਰੇ ਤੋਂ ਪਹਿਲਾਂ ਹੀ ਰਾਵਣ ਜਲ਼ਾਇਆ

ਚੰਡੀਗੜ੍ਹ, 2 ਅਕਤੂਬਰ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਅੱਧੀ ਰਾਤ ਨੂੰ ਸ਼ਰਾਰਤੀ ਅਨਸਰਾਂ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾ ਦਿੱਤੀ। ਇਹ ਘਟਨਾ ਸੈਕਟਰ 30 ਵਿੱਚ ਵਾਪਰੀ। ਪੁਤਲਾ ਸੈਕਟਰ 30 ਦੇ ਅਸ਼ਵਨੀ ਚਿਲਡਰਨ ਡਰਾਮੈਟਿਕ ਕਲੱਬ ਵਿੱਚ ਦੁਸਹਿਰੇ ਲਈ ਲਗਾਇਆ ਗਿਆ ਸੀ।ਅੱਜ ਵੀਰਵਾਰ ਨੂੰ ਆਰਬੀਆਈ ਕਲੋਨੀ ਦੇ ਨੇੜੇ ਇੱਕ ਮੈਦਾਨ ਵਿੱਚ ਰਾਵਣ ਦਾ ਪੁਤਲਾ ਸਾੜਿਆ ਜਾਣਾ ਸੀ। ਪੁਲਿਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641, 02-10-2025 AMRIT VELE DA HUKAMNAMA SRI DARBAR SAHIB AMRITSAR ANG 641, 02-10-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ […]

Continue Reading

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ:ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ਵਿੱਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ […]

Continue Reading

3 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ

“ਸਾਡੇ ਬਜ਼ੁਰਗ ਸਾਡਾ ਮਾਣ”: ਪੈਨਸ਼ਨ ਵਿਚ ਦੇਰੀ ਬਰਦਾਸ਼ਤ ਨਹੀਂ – ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼ ਚੰਡੀਗੜ੍ਹ, 01 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। […]

Continue Reading

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ I ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ […]

Continue Reading

ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ

ਚੰਡੀਗੜ੍ਹ, 1 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਹੁਣ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦ ਸਨ। ਨਵਜੋਤ ਕੌਰ ਸਿੱਧੂ […]

Continue Reading