ਲੋੜੀਂਦੇ ਸ਼ੱਕੀ ਨੂੰ ਫੜਨ ਆਈ ਰਾਜਸਥਾਨ ਪੁਲਿਸ ‘ਤੇ ਪੰਜਾਬ ‘ਚ ਹਮਲਾ 

ਅਬੋਹਰ, 25 ਜੂਨ, ਬੋਲੇ ਪੰਜਾਬ ਬਿਊਰੋ : ਅਬੋਹਰ ਵਿੱਚ ਰਾਜਸਥਾਨ ਪੁਲਿਸ ‘ਤੇ ਹਮਲਾ ਹੋਇਆ ਹੈ। ਹਨੂੰਮਾਨਗੜ੍ਹ ਜ਼ਿਲ੍ਹੇ ਦੇ ਸੰਗਰੀਆ ਪੁਲਿਸ ਸਟੇਸ਼ਨ ਦੀ ਇੱਕ ਟੀਮ ਲੋੜੀਂਦੇ ਸ਼ੱਕੀ ਨੂੰ ਫੜਨ ਆਈ ਸੀ ਜਦੋਂ ਪਿੰਡ ਵਾਸੀਆਂ ਨੇ ਪੁਲਿਸ ਨਾਲ ਧੱਕਾ ਮੁੱਕੀ ਕੀਤੀ ਅਤੇ ਮੁਲਜ਼ਮ ਨੂੰ ਛੁਡਾਉਣ ਵਿੱਚ ਕਾਮਯਾਬ ਹੋ ਗਏ। ਇਸ ਘਟਨਾ ਦੇ ਸਬੰਧ ਵਿੱਚ, ਬਹਾਵਵਾਲਾ ਪੁਲਿਸ ਨੇ […]

Continue Reading

ਪੰਜਾਬ ਦੇ ਇੱਕ ਜਿਲ੍ਹੇ ‘ਚ ਭਲਕੇ ਰਹੇਗੀ ਛੁੱਟੀ 

ਚੰਡੀਗੜ੍ਹ, 25 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਇੱਕ ਜਿਲ੍ਹੇ ਵਿੱਚ ਭਲਕੇ 26 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਬਕਾਇਦਾ ਹੁਕਮ ਜਾਰੀ ਕੀਤਾ ਗਿਆ ਹੈ।ਇਸ ਦਿਨ ਜਨਤਕ ਅਦਾਰੇ ਬੰਦ ਰਹਿਣਗੇ। ਮਿਲੀ ਜਾਣਕਾਰੀ ਮੁਤਾਬਕ 26 ਜੂਨ ਨੂੰ ਮਾਲੇਰਕੋਟਲਾ ਵਿੱਚ ਜਨਤਕ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ […]

Continue Reading

ਪੰਜਾਬ ‘ਚ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ BLOs ਅੱਜ ਤੋਂ ਖੜਕਾਉਣਗੇ ਲੋਕਾਂ ਦੇ ਬੂਹੇ 

ਚੰਡੀਗੜ੍ਹ, 25 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਅੱਜ 25 ਜੂਨ ਤੋਂ ਸ਼ੁਰੂ ਹੋ ਰਹੀ ਹੈ। ਇਸ ਪਹਿਲਕਦਮੀ ਤਹਿਤ, 24,453 ਬੂਥ ਲੈਵਲ ਅਫ਼ਸਰ (BLO) ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਕਰਨਗੇ। BLOs ਉਨ੍ਹਾਂ ਵੋਟਰਾਂ ਦੇ ਘਰਾਂ ‘ਤੇ ਵਿਸ਼ੇਸ਼ ਸਟਿੱਕਰ ਵੀ ਲਗਾਉਣਗੇ ਜਿਨ੍ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 680, 25-06-2026

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ […]

Continue Reading

ਆਸ਼ਾ ਵਰਕਰਾਂ ਲਈ ਹਾਦਸੇ‘ਚ ਮੌਤ ‘ਤੇ 30 ਲੱਖ ਅਤੇ ਕੁਦਰਤੀ ਮੌਤ‘ਤੇ 5 ਲੱਖ ਦਾ ਬੀਮਾ ਕਵਰ ਮਿਲੇਗਾ: ਹਰਪਾਲ ਚੀਮਾ

ਵਿੱਤ ਮੰਤਰੀ ਚੀਮਾ ਵੱਲੋਂ 7 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਊਰੋ; ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ, ਪੰਜਾਬ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਐਡਵੋਕੇਟਹਰਪਾਲ ਸਿੰਘ ਚੀਮਾ ਦਾ ਉਨ੍ਹਾਂ ਨੂੰ ਇੱਕ ਇਤਿਹਾਸਕ ਜੀਵਨ ਬੀਮਾ ਯੋਜਨਾ ਮੁਹੱਈਆ ਕਰਵਾਉਣ ਵਿੱਚ ਨਿਭਾਈ ਅਹਿਮ ਭੂਮਿਕਾ ਲਈ ਰਸਮੀਤੌਰ ‘ਤੇ ਡੂੰਘਾ ਧੰਨਵਾਦ ਪ੍ਰਗਟਾਇਆ। […]

Continue Reading

ਗੁਰੂਸਾਹਿਬ ਦੀ ਬੇਅਦਬੀ ‘ਤੇ ਪਰਦਾ ਪਾਉਣ ਲਈ 10 ਲੱਖ ਰੁਪਏ ਦੀ ਜਾਅਲੀ ਫੋਰੈਂਸਿਕ ਰਿਪੋਰਟ ਦੀ ਸਾਜ਼ਿਸ਼ ਨੂੰ ਲੈਕੇ ਵਿਜੇਇੰਦਰ ਸਿੰਗਲਾ ਅਤੇ ਹੋਰ ਆਗੂਆਂ ਨੇ CM MANN ‘ਤੇ ਤਿੱਖਾ ਹਮਲਾ ਬੋਲਦੇ ਹੋਏ ਅਸਤੀਫ਼ੇ ਦੀ ਕੀਤੀ ਮੰਗ

ਚੰਡੀਗੜ੍ਹ 24 ਜੂਨ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ, ਸਾਬਕਾ ਸਾਂਸਦ ਅਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹੋਰਨਾਂ ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿੱਚ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਕਾਂਗਰਸੀ ਆਗੂਆਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਸੱਤਾ […]

Continue Reading

‘ਗੁਰੂ ਦੋਖੀ’ ਟਿੱਪਣੀ ’ਤੇ ਇੰਡਸ ਕੈਨੇਡਾ ਫਾਊਂਡੇਸ਼ਨ ਵੱਲੋਂ  ਪ੍ਰਗਟ ਕਿਤੀ ਆਪਤੀ,, ਐੱਸਜੀਪੀਸੀ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ 

ਚੰਡੀਗੜ੍ਹ 24 ਬੋਲੇ ਪੰਜਾਬ ਬਿਊਰੋ; ਵਿਦੇਸ਼ਾਂ ਵਿੱਚ ਭਾਰਤੀ ਮੂਲ ਦੇ ਪ੍ਰਵਾਸੀ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੀ ਇੰਡਸ ਕੈਨੇਡਾ ਫਾਊਂਡੇਸ਼ਨ (ਆਈਸੀਐੱਫ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਕੁਲਦੀਪ ਸਿੰਘ ਗੜਗੱਜ ਦੇ ਹਾਲੀਆ ਬਿਆਨਾਂ ਅਤੇ ਕਾਰਜਸ਼ੈਲੀ ’ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਫਾਊਂਡੇਸ਼ਨ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਕ੍ਰਮਾਂ ਕਾਰਨ […]

Continue Reading

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

‘ਕੈਪਟੀਵੇਟਿੰਗ ਦਿ ਸਿੰਪਲ ਹਾਰਟਡ’ ਕਿਤਾਬ ਰਾਹੀਂ ਸਿੱਖ ਸਿਧਾਂਤਾਂ ਦੀ ਸਰਲ ਵਿਆਖਿਆ ਚੰਡੀਗੜ੍ਹ, 24 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਤਾਮਿਲਨਾਡੂ ਵਿੱਚ ਸਿੱਖ ਸੱਭਿਆਚਾਰ ਅਤੇ ਫਲਸਫੇ ਪ੍ਰਤੀ ਵਧ ਰਹੀ ਦਿਲਚਸਪੀ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਵਸਦੇ ਤਾਮਿਲ ਭਾਈਚਾਰੇ ਲਈ ਸਿੱਖ ਫਲਸਫੇ ਬਾਰੇ ਇੱਕ ਵਿਸ਼ੇਸ਼ ਸਿਖਲਾਈ ਕੈਂਪ ਕਰਵਾਇਆ ਗਿਆ। ਇਹ ਕੈਂਪ ਸ੍ਰੀ ਕੇਂਦਰੀ ਸਿੰਘ ਸਭਾ ਵਿੱਚ ਆਯੋਜਿਤ ਕੀਤਾ […]

Continue Reading

AAP ਵੱਲੋਂ 50 ਉਮੀਦਵਾਰਾਂ ਦਾ ਐਲਾਨ

ਹੁਸ਼ਿਆਰਪੁਰ, 24 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ MC ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ (AAP) ਵੱਲੋਂ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਕਮਰ ਕੱਸ ਲਈ ਗਈ ਹੈ। ਪਾਰਟੀ ਹਾਈਕਮਾਂਡ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਮਜ਼ਬੂਤ ਦਾਅਵੇਦਾਰੀ ਪੇਸ਼ ਕਰਦਿਆਂ ਆਪਣੇ ਅਧਿਕਾਰਤ ਉਮੀਦਵਾਰਾਂ ਦੀ ਸੂਚੀ ਦਾ ਐਲਾਨ […]

Continue Reading

ਪੰਜਾਬ ਵੋਟਰ ਸੂਚੀਆਂ ਦੀ Compilation ਭਲਕੇ ਤੋਂ ਸ਼ੁਰੂ: 24,453 BLO ਘਰ-ਘਰ ਜਾਣਗੇ; ਅੰਤਿਮ ਸੂਚੀ 1 ਅਕਤੂਬਰ ਹੋਵੇਗੀ ਜਾਰੀ

ਚੰਡੀਗੜ੍ਹ 24 ਜੂਨ ,ਬੋਲੇ ਪੰਜਾਬ ਬਿਊਰੋ; ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 25 ਜੂਨ ਨੂੰ ਪੰਜਾਬ ਵਿੱਚ ਇੱਕ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ, ਰਾਜ ਭਰ ਵਿੱਚ 24,453 ਬੂਥ ਲੈਵਲ ਅਫਸਰ (BLO) ਵੋਟਰਾਂ ਦੀ ਤਸਦੀਕ ਕਰਨ ਲਈ ਘਰ-ਘਰ ਜਾਣਗੇ। ਇਹ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ, ਜਿਸਦੇ ਨਾਲ […]

Continue Reading