ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 594, 22-08-2026

ਸਲੋਕੁ ਮ: ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ […]

Continue Reading

ਪੰਜਾਬ ਸਰਕਾਰ ਵੱਲੋਂ IAS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 10 ਆਈਏਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਇਨ੍ਹਾਂ ਅਫ਼ਸਰਾਂ ਦੀਆਂ ਨਵੀਆਂ ਤਾਇਨਾਤੀਆਂ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

Continue Reading

ਅਕਾਲੀ-ਭਾਜਪਾ ਗੱਠਜੋੜ ਬਾਰੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ

ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈਕਿ ਦੋਵੇਂ ਪਾਰਟੀਆਂ ਦਾ ਗੱਠਜੋੜ ਲੰਮੇ ਸਮੇਂ ਤੱਕ ਪੰਜਾਬ ਦੀ ਸਿਆਸਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਰਿਹਾ ਹੈ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਗੱਠਜੋੜ ਸਬੰਧੀ ਦਿੱਤੇ ਬਿਆਨ ਤੋਂ ਬਾਅਦ […]

Continue Reading

AAP ਪੰਜਾਬ ਵੱਲੋਂ TV ਪੈਨਲਿਸਟਾਂ ਅਤੇ ਸੂਬਾਈ ਬੁਲਾਰਿਆਂ ਦਾ ਐਲਾਨ

ਚੰਡੀਗੜ੍ਹ 21 ਅਗਸਤ ,ਬੋਲੇ ਪੰਜਾਬ ਬਿਊਰੋ;  ਆਮ ਆਦਮੀ ਪਾਰਟੀ (AAP) ਪੰਜਾਬ ਨੇ ਅੱਜ ਆਪਣੇ ਨਵੇਂ ਬੁਲਾਰਿਆਂ ਅਤੇ TV ਪੈਨਲਿਸਟਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ 23 ਬੁਲਾਰੇ ਅਤੇ 29 ਟੀਵੀ ਪੈਨਲਿਸਟ ਸ਼ਾਮਲ ਹਨ, ਜੋ ਵੱਖ-ਵੱਖ ਮੰਚਾਂ ‘ਤੇ ਪਾਰਟੀ ਦੇ ਵਿਚਾਰਾਂ ਨੂੰ ਰੱਖਣਗੇ ਅਤੇ ਵੱਖ-ਵੱਖ ਸਿਆਸੀ, ਸਮਾਜਿਕ ਤੇ ਜਨਤਕ ਮੁੱਦਿਆਂ ‘ਤੇ ਪਾਰਟੀ […]

Continue Reading

ਨਹਿਰੀ ਵਿਭਾਗ ਦੇ ਦੋ ਮੁਲਾਜ਼ਮ 50,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਮੋਗਾ 21 ਅਗਸਤ ,ਬੋਲੇ ਪੰਜਾਬ ਬਿਊਰੋ; ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਮੋਗਾ ਵਿੱਚ ਨਹਿਰੀ ਵਿਭਾਗ ਦੇ ਦੋ ਕਰਮਚਾਰੀਆਂ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬੀਰ ਸਿੰਘ ਅਤੇ ਜਗਦੇਵ ਸਿੰਘ ਵਜੋਂ ਹੋਈ ਹੈ। ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਤਲਵੰਡੀ ਭਾਈ ਕਸਬੇ ਦੇ ਰਹਿਣ ਵਾਲੇ ਸੋਨੀ ਦੀ ਸ਼ਿਕਾਇਤ ’ਤੇ ਕੀਤੀ ਗਈ […]

Continue Reading

update news ਵੱਡੀ ਖ਼ਬਰ:ਮੁਲਾਜ਼ਮਾਂ ਦੇ DAਸੰਬੰਧੀ ਹਾਈਕੋਰਟ ਵੱਲੋਂ ਅਦਾਲਤੀ ਹੁਕਮ ਅਦੂਲੀ ਕੇਸ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਨੋਟ;ਅਗਲੀ ਸੁਣਵਾਈ ਦੀ ਤਰੀਖ ਬਦਲ ਦਿੱਤੀ ਗਈ ਹੈ ਜੀ ਅਕਤੂਬਰ ਦੀ ਥਾਂ ਸਤੰਬਰ ਪੜ੍ਹਿਆ ਜਾਵੇ ਜੀ ਚੰਡੀਗੜ੍ਹ 21 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (ਡੀ.ਏ.) ਜਾਰੀ ਨਾ ਕੀਤੇ ਜਾਣ ਸਬੰਧੀ ਪੈਨਸ਼ਨਰਾਂ ਵੱਲੋਂ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਤਹਿਤ ਦਾਇਰ ਕੀਤੀ ਗਈ ਸੀ.ਓ.ਸੀ.ਪੀ. (COCP) ਨੰਬਰ […]

Continue Reading

ਮੋਹਾਲੀ : ਬਦਮਾਸ਼ਾਂ ਨੇ ਬਿਲਡਰ ਦੇ ਦਫਤਰ ‘ਤੇ ਚਲਾਈਆਂ ਗੋਲੀਆਂ

ਮੋਹਾਲੀ, 21 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਸਵੇਰੇ 11 ਵਜੇ ਮੋਹਾਲੀ ਜਿਲ੍ਹੇ ਦੇ ਇੱਕ ਬਿਲਡਰ ਦੇ ਦਫਤਰ ‘ਤੇ ਗੋਲੀਆਂ ਚਲਾਈਆਂ ਗਈਆਂ। ਜ਼ੀਰਕਪੁਰ ਵਿੱਚ ਦੋ ਹਥਿਆਰਬੰਦ ਬਦਮਾਸ਼ ਪ੍ਰੋਜੈਕਟ ਦੇ ਗੇਟ ‘ਤੇ ਪਹੁੰਚੇ ਅਤੇ ਗੋਲੀਆਂ ਚਲਾਈਆਂ। ਹਮਲਾਵਰ ਮੋਟਰਸਾਈਕਲ ‘ਤੇ ਆਏ; ਉਨ੍ਹਾਂ ਵਿੱਚੋਂ ਇੱਕ ਨੇ ਉਤਰਦੇ ਹੀ ਤੁਰੰਤ ਗੋਲੀਆਂ ਚਲਾ ਦਿੱਤੀਆਂ ਅਤੇ ਦੋਵੇਂ ਮੌਕੇ ਤੋਂ ਭੱਜ […]

Continue Reading

ਅੰਮ੍ਰਿਤਸਰ ਦੇ ਪਿੰਡ ‘ਚ ਨਕਾਬਪੋਸ਼ਾਂ ਨੇ ਘਰ ‘ਤੇ ਸੁੱਟੇ ਗ੍ਰਨੇਡ, ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ 

ਅੰਮ੍ਰਿਤਸਰ, 21 ਅਗਸਤ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਾਕਿਸਤਾਨ ਸਰਹੱਦ ਤੋਂ ਸਿਰਫ਼ ਇੱਕ ਕਿਲੋਮੀਟਰ ਦੂਰ ਸਥਿਤ ਪਿੰਡ ਦੇ ਇੱਕ ਘਰ ‘ਤੇ ਗ੍ਰਨੇਡ ਹਮਲਾ ਹੋਇਆ। ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ਼ ਹਮਲਾਵਰਾਂ ਨੇ ਗ੍ਰਨੇਡ ਸੁੱਟੇ, ਜਿਸ ਨਾਲ ਤਿੰਨ ਸਕਿੰਟਾਂ ਦੇ ਅੰਦਰ ਦੋ ਧਮਾਕੇ ਹੋਏ। ਧਮਾਕਿਆਂ ਨੇ ਘਰ ਨੂੰ ਨੁਕਸਾਨ ਪਹੁੰਚਾਇਆ ਅਤੇ ਇੱਕ ਵਾਹਨ ਦੇ ਸ਼ੀਸ਼ੇ […]

Continue Reading

ਪੰਜਾਬ ਬੰਦ ਦੌਰਾਨ ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ‘ਚ ਬੰਬ ਧਮਾਕੇ ਕਰਨ ਦੀ ਧਮਕੀ 

ਚੰਡੀਗੜ੍ਹ, 21 ਅਗਸਤ, ਬੋਲੇ ਪੰਜਾਬ ਬਿਊਰੋ : ਕੌਮੀ ਇਨਸਾਫ਼ ਮੋਰਚਾ ਵੱਲੋਂ ਅੱਜ (21 ਅਗਸਤ) ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ‘ਪੰਜਾਬ ਬੰਦ’ (ਬੰਦ) ਦਾ ਸੱਦਾ ਦਿੱਤਾ ਗਿਆ ਹੈ। ਬੱਸ ਸੇਵਾਵਾਂ ਬੰਦ ਹਨ ਅਤੇ ਸਾਰੇ ਪ੍ਰਾਈਵੇਟ ਸਕੂਲਾਂ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਭਾਜਪਾ ਦੇ ਸੂਬਾ ਦਫ਼ਤਰ ਨੂੰ ਬੰਬ […]

Continue Reading

ਲੁਧਿਆਣਾ ‘ਚ ‘ਪੰਜਾਬ ਬੰਦ’ ਦਾ ਮਿਲਿਆ-ਜੁਲਿਆ ਅਸਰ, ਪੁਲਿਸ ਤਾਇਨਾਤ

ਲੁਧਿਆਣਾ, 21 ਅਗਸਤ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ‘ਪੰਜਾਬ ਬੰਦ’ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਨਿੱਜੀ ਸਕੂਲਾਂ ਨੇ ਛੁੱਟੀ ਦਾ ਐਲਾਨ ਕਰ ਦਿੱਤਾ, ਹਾਲਾਂਕਿ ਕਈ ਸਕੂਲ ਅਤੇ ਕਾਲਜ ਅੱਜ ਖੁੱਲ੍ਹੇ ਹਨ। ਬੰਦ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ […]

Continue Reading