ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ […]

Continue Reading

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

ਚੰਡੀਗੜ੍ਹ/ਮੋਹਾਲੀ, 21 ਜੁਲਾਈ ,ਬੋਲੇ ਪੰਜਾਬ ਬਿਊਰੋ: ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਦਫਤਰ ਵਿਖੇ ਮੋਬਾਈਲ ਡਿਵਾਈਸਾਂ ਦੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਮਸ਼ੀਨ ਦਾ ਉਦਘਾਟਨ ਕੀਤਾ। ਰਾਜ ਵਿੱਚ ਆਪਣੀ ਕਿਸਮ ਦੀ ਪਹਿਲੀ ਸਾਈਬਰ ਕਿਓਸਕ, ਇਹ ਮਸ਼ੀਨ ਨਾਗਰਿਕ ਡਿਜੀਟਲ ਸੁਰੱਖਿਆ ਵੱਲ […]

Continue Reading

ਪੰਜਾਬ ਸਰਕਾਰ ਵੱਲੋਂ DDPO ਅਤੇ CEO ਦੀਆਂ ਬਦਲੀਆਂ

ਚੰਡੀਗੜ੍ਹ 21 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਡੀ.ਡੀ.ਪੀ.ਓ., ਸਹਾਇਕ ਡਾਇਰੈਕਟਰ ਅਤੇ ਸੀ ਈ ਓ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਅੱਜ ਹੀ 21 ਜੁਲਾਈ ਨੂੰ ਚਾਰਜ ਛੱਡਣ ਅਤੇ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ।

Continue Reading

ਬੇਅਦਬੀ ਮਾਮਲਿਆਂ ‘ਚੋਂ ਆਪਣੀ ਭੂਮਿਕਾ ਤੋਂ ਧਿਆਨ ਭਟਕਾਉਣ ਲਈ ਸੁਖਬੀਰ ਬਾਦਲ ਦੇ ਰਹੇ ਹਨ ਬੇਤੁਕੇ ਬਿਆਨ -ਆਪ

ਨਕੋਦਰ ਤੋਂ ਲੈ ਕੇ ਬਰਗਾੜੀ ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਤੱਕ ਬਾਦਲ ਪਰਿਵਾਰ ਦੀ ਸਪੱਸ਼ਟ ਭੂਮਿਕਾ- ਬਲਤੇਜ ਪੰਨੂ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਜਾਂਚ ਨੂੰ ਪ੍ਰਭਾਵਿਤ ਕੀਤਾ, ਰਾਜਨੀਤਿਕ ਲਾਭ ਲਈ ਜ਼ਿੰਮੇਵਾਰ ਵਿਅਕਤੀ ਨੂੰ ਮਾਫ਼ੀ ਦਿੱਤੀ-ਬਲਤੇਜ ਪੰਨੂ ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ;- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਬਿਆਨ ਜਿਸ ਵਿੱਚ ਉਨ੍ਹਾਂ […]

Continue Reading

ਪੰਜਾਬ ਵਿੱਚ 2 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ,ਮੋਹਾਲੀ ਵਿੱਚ ਪੈ ਰਿਹਾ ਮੀਂਹ

ਚੰਡੀਗੜ੍ਹ 21 ਜੁਲਾਈ, ਬੋਲੇ ਪੰਜਾਬ ਬਿਊਰੋ; ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ (21 ਅਤੇ 22 ਜੁਲਾਈ) ਵਿੱਚ ਪੰਜਾਬ ਵਿੱਚ ਮੀਂਹ ਤੇਜ਼ ਹੋ ਸਕਦਾ ਹੈ। ਅੱਜ ਸੂਬੇ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਥਾਵਾਂ ਨੂੰ ਛੱਡ ਕੇ, ਕੱਲ੍ਹ ਕੋਈ ਭਾਰੀ ਮੀਂਹ ਨਹੀਂ ਪਿਆ, ਪਰ ਬੱਦਲਵਾਈ ਕਾਰਨ ਤਾਪਮਾਨ ਥੋੜ੍ਹਾ ਘੱਟ ਗਿਆ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 626

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-07-25,ਅੰਗ 626 Sachkhand Sri Harmandir Sahib Amritsar Vikhe Hoyea Amrit Wele Da Mukhwak Ang 626, 21-07-25 ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ […]

Continue Reading

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਤੋਂ ਦੋ ਹੈਂਡ ਗ੍ਰਨੇਡ, ਦੋ ਪਿਸਤੌਲ ਕੀਤੇ ਬਰਾਮਦ

ਮੁੱਢਲੀ ਜਾਂਚ ਅਨੁਸਾਰ, ਮਾਡਿਊਲ ਪੰਜਾਬ ਵਿੱਚ ਹੋਰ ਪੁਲਿਸ ਅਦਾਰਿਆਂ ’ਤੇ ਹੋਰ ਹਮਲਿਆਂ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਪਟਿਆਲਾ, 20 ਜੁਲਾਈ ,ਬੋਲੇ ਪੰਜਾਬ ਬਿਊਰੋ;: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ […]

Continue Reading

ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ

ਭੀਖ ਮੰਗਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ, ਲੋੜ ਪਈ ਤਾਂ ਕਰਵਾਈ ਜਾਵੇਗੀ ਡੀ.ਐਨ.ਏ ਜਾਂਚ: ਡਾ. ਬਲਜੀਤ ਕੌਰ ਚੰਡੀਗੜ੍ਹ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ […]

Continue Reading

ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ ਮਨਜ਼ੂਰ

ਚੰਡੀਗੜ੍ਹ 20 ਜੁਲਾਈ ,ਬੋਲੇ ਪੰਜਾਬ ਬਿਊਰੋ; AAP ਪ੍ਰਧਾਨ ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਅਨਮੋਲ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ, ਜਿਸਨੂੰ ਅਨਮੋਲ ਨੇ ਸਵੀਕਾਰ ਕਰ ਲਿਆ ਹੈ। ਮਤਲਬ ਕਿ ਅਨਮੋਲ ਵਿਧਾਇਕ ਬਣੇ ਰਹਿਣਗੇ। ਅਮਨ ਅਰੋੜਾ ਨੇ ਟਵੀਟ ਕਰਕੇ ਲਿਖਿਆ […]

Continue Reading

114 ਸਾਲਾਂ ਦੌੜਾਕ ਫੌਜਾ ਸਿੰਘ ਪੰਜ ਤੱਤਾਂ ’ਚ ਵਲੀਨ, CM ਮਾਨ ਤੇ ਰਾਜਪਾਲ ਸ਼ਰਧਾਂਜਲੀ ਦੇਣ ਪਹੁੰਚੇ

ਚੰਡੀਗੜ੍ਹ 20 ਜੁਲਾਈ,ਬੋਲੇ ਪੰਜਾਬ ਬਿਊਰੋ; ਦੁਨੀਆ ਦੇ ਸਭ ਤੋਂ ਮਹਾਨ ਬਜ਼ੁਰਗ ਐਥਲੀਟ ਫੌਜਾ ਸਿੰਘ, ਜਿਨ੍ਹਾਂ ਦੀ ਉਮਰ 114 ਸਾਲ ਸੀ, ਐਤਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਨੂੰ ਪੰਜਾਬ ਦੇ ਜਲੰਧਰ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਫੌਜਾ […]

Continue Reading