ਗੁਜਰਾਤ ‘ਚ ਹੁੰਦੇ ਹਨ ਸਭ ਤੋਂ ਵੱਧ ਪੇਪਰ ਲੀਕ; CM MANN

ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਦੇਸ਼ ਵਿਚ ਸਭ ਤੋਂ ਵੱਧ ਪੇਪਰ ਲੀਕ ਗੁਜਰਾਤ ਤੇ ਮੱਧ ਪ੍ਰਦੇਸ਼ ‘ਚ ਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ‘ਚ ਨੌਜਵਾਨਾਂ ਦਾ ਨਾਅਰਾ ਹੈ ‘ਪੇਪਰ ਫੂਟਾ, ਸਪਨਾ ਟੂਟਾ’। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਹੁਣ ਤਕ ਕੋਈ […]

Continue Reading

13 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਦਿੱਤੀ ਤਰੱਕੀ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ 13 ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾ ਦਿੱਤਾ ਹੈ।ਤਰੱਕੀ ਹਾਸਲ ਕਰਨ ਵਾਲੇ ਇਨ੍ਹਾਂ ਅਧਿਕਾਰੀਆਂ ਨੂੰ ਜਲਦੀ ਹੀ ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ।

Continue Reading

ਚੰਡੀਗੜ੍ਹ 75 ਕਰੋੜੀ ਸਰਕਾਰੀ ਖ਼ਜ਼ਾਨੇ ‘ਦੇ ਘੁਟਾਲੇ ‘ਚ ਪ੍ਰੋਜੈਕਟ ਡਾਇਰੈਕਟਰ ਗ੍ਰਿਫ਼ਤਾਰ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰੋਮੋਸ਼ਨ ਸੁਸਾਇਟੀ (ਕ੍ਰੈਸਟ) ਵਿੱਚ ਹੋਏ ਲਗਭਗ 75 ਕਰੋੜ ਰੁਪਏ ਦੇ ਘੁਟਾਲੇ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪ੍ਰੋਜੈਕਟ ਡਾਇਰੈਕਟਰ ਸੁਖਵਿੰਦਰ ਸਿੰਘ ਅਬਰੋਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮੁਲਜ਼ਮ ਨੂੰ ਐਤਵਾਰ ਨੂੰ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ, […]

Continue Reading

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਬਦਲਾਅ: ਗਰਜ, ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ

ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ; ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 2.4 ਡਿਗਰੀ ਸੈਲਸੀਅਸ ਡਿੱਗ ਗਿਆ ਹੈ ਅਤੇ ਹੁਣ ਆਮ ਦੇ ਨੇੜੇ ਹੈ। ਮੌਸਮ ਵਿਭਾਗ ਅਨੁਸਾਰ ਅੱਜ 30 ਮਾਰਚ ਨੂੰ ਸੂਬੇ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ […]

Continue Reading

ਮੁੱਲਾਂਪੁਰ ਸਟੇਡੀਅਮ ਵਿਖੇ PBKS ਬਨਾਮ GT ਮੈਚ ਕੱਲ੍ਹ

ਪ੍ਰਸ਼ਾਸਨ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਕਿੰਗਜ਼ ਇਲੈਵਨ (PBKS) ਅਤੇ ਗੁਜਰਾਤ ਟਾਈਟਨਜ਼ (GT) ਵਿਚਕਾਰ ਮੈਚ ਕੱਲ੍ਹ ਸ਼ਾਮ 7:30 ਵਜੇ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਪੀਸੀਏ ਸਟੇਡੀਅਮ ਵਿੱਚ ਹੋਵੇਗਾ। ਇਸ ਲਈ ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਗਈਆਂ ਹਨ। ਅੱਜ ਦੋਵੇਂ ਟੀਮਾਂ ਸਟੇਡੀਅਮ ਵਿੱਚ ਅਭਿਆਸ ਕਰਨਗੀਆਂ। ਸ਼ਾਮ 5:30 […]

Continue Reading

ਕੈਨੇਡਾ ਵਿੱਚ ਹਿੰਦੂਆਂ ਨੂੰ ਖਾਲਿਸਤਾਨੀ ਸਮਰਥਕਾਂ ਵੱਲੋਂ ਧਮਕੀਆਂ

5 ਤਰੀਕ ਨੂੰ ਮੰਦਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨਾਂ ਦਾ ਐਲਾਨ; ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ; ਕੈਨੇਡਾ ਵਿੱਚ ਖਾਲਿਸਤਾਨ ਸਮਰਥਕਾਂ ਨੇ ਫਿਰ ਤੋਂ ਹਿੰਦੂਆਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਖਾਲਿਸਤਾਨੀ ਕੱਟੜਪੰਥੀ ਸੰਗਠਨਾਂ (CBKE) ਨੇ 5 ਅਪ੍ਰੈਲ, 2026 ਨੂੰ ਦੋ ਵੱਡੇ ਹਿੰਦੂ ਮੰਦਰਾਂ ਦੇ ਬਾਹਰ ‘ਖਾਲਿਸਤਾਨ ਜ਼ਿੰਦਾਬਾਦ’ ਰੈਲੀਆਂ ਅਤੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। […]

Continue Reading

ਚੋਣਾਂ Chandigarh PRESS CLUB ਸੌਰਭ ਦੁੱਗਲ ਬਣੇ ਮੁੜ ਪ੍ਰਧਾਨ

ਚੰਡੀਗੜ੍ਹ, 30 ਮਾਰਚ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪ੍ਰੈਸ ਕਲੱਬ ਦੀਆਂ ਹੋਈਆਂ ਸਾਲਾਨਾ ਚੋਣਾਂ ਵਿੱਚ, ਸੌਰਭ ਦੁੱਗਲ ਨੂੰ ਦੁਬਾਰਾ ਪ੍ਰਧਾਨ ਚੁਣਿਆ ਗਿਆ ਹੈ। ਦੁੱਗਲ ਪੈਨਲ ਵਿੱਚੋਂ, ਰਾਜੇਸ਼ ਢੱਲ ਨੂੰ ਜਨਰਲ ਸਕੱਤਰ ਅਤੇ ਉਮੇਸ਼ ਸ਼ਰਮਾ ਨੂੰ ਸੀਨੀਅਰ ਉਪ-ਪ੍ਰਧਾਨ ਚੁਣਿਆ ਗਿਆ। ਵਿਰੋਧੀ ਜੋਗਿੰਦਰ ਸਿੰਘ ਪੈਨਲ ਵਿੱਚੋਂ ਜਗਤਾਰ ਸਿੰਘ ਭੁੱਲਰ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ, ਆਰਤੀ ਅਗਨੀਹੋਤਰੀ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 877, 30-03-2026

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ […]

Continue Reading

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 29 ਮਾਰਚ, ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

AAP ਵੱਲੋਂ ਯੂਥ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ 29 ਮਾਰਚ ,ਬੋਲੇ ਪੰਜਾਬ ਬਿਊਰੋ; AAP ਵੱਲੋਂ ਯੂਥ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ

Continue Reading