ਸੈਨਾ ਦੀ ਖੁਫੀਆ ਜਾਣਕਾਰੀ ਪਾਕਿਸਤਾਨ ਨਾਲ ਸਾਂਝੀ ਕਰ ਰਿਹਾ ਸਾਬਕਾ ਫੌਜੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 10 ਜੁਲਾਈ,ਬੋਲੇ ਪੰਜਾਬ ਬਿਊਰੋ;ਇੱਕ ਸੇਵਾਮੁਕਤ ਫੌਜੀ ਗੱਦਾਰ ਨਿਕਲਿਆ। ਮੁਲਜ਼ਮ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ, ਉਸ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਇੱਕ ਸਾਬਕਾ ਫੌਜੀ ਗੁਰਪ੍ਰੀਤ ਸਿੰਘ ਉਰਫ਼ ਗੁਰੀ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਸਾਬਕਾ ਫੌਜੀ ਭਾਰਤੀ ਸੈਨਾ ਦੀ ਖੁਫੀਆ ਜਾਣਕਾਰੀ ਪਾਕਿਸਤਾਨ ਅਤੇ ISI […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਚਿਤਾਵਨੀ

ਚੰਡੀਗੜ੍ਹ, 10 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮਾਨਸੂਨ ਨੇ ਤੇਜ਼ੀ ਫੜ ਲਈ ਹੈ। ਪਿਛਲੇ ਦੋ ਦਿਨਾਂ ਤੋਂ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਵਿੱਚ ਵੀ ਬੁੱਧਵਾਰ ਨੂੰ ਮੀਂਹ ਪਿਆ। ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਸ ਕਾਰਨ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਆਈ। ਇਸ ਨਾਲ ਤਾਪਮਾਨ ਆਮ ਨਾਲੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 690

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-07-2025 ,ਅੰਗ 690 Amrit Vele Da Hukamnama Sroi Darbar Sahib, Amritsar Ang 690, 10-07-2025 ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ […]

Continue Reading

Punjab Roadways ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ

ਚੰਡੀਗੜ੍ਹ 9 ਜੁਲਾਈ,ਬੋਲੇ ਪੰਜਾਬ ਬਿਊਰੋ; Punjab Roadways ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਕਰਨ ਤੇ ਸਹਿਮਤੀ ਬਣ ਗਈ ਹੈ।ਹਰਪਾਲ ਚੀਮਾ ਨੇ ਕਿਹਾ ਕਿ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਹ ਹੜਤਾਲ ਖਤਮ ਕਰਨ ਲਈ ਸਹਿਮਤ ਹੋਏ ਹਨ ਕਿਉਂਕਿ ਕਰਮਚਾਰੀ ਅੱਜ ਅਤੇ ਅਗਲੇ ਦੋ ਦਿਨਾਂ ਲਈ ਹੜਤਾਲ ‘ਤੇ ਸਨ। ਹਰਪਾਲ ਚੀਮਾ ਨੇ ਕਿਹਾ ਕਿ ਆਉਣ ਵਾਲੇ […]

Continue Reading

SYL ਮੀਟਿੰਗ ਤੋਂ ਬਾਅਦ CM ਮਾਨ ਨੇ ਕਿਹਾ, ਹਰਿਆਣਾ ਸਾਡਾ ਭਰਾ ਹੈ: ਜੇਕਰ ਸਾਨੂੰ ਚਨਾਬ-ਰਾਵੀ ਨਦੀ ਦਾ ਪਾਣੀ ਮਿਲਦਾ ਹੈ ਤਾਂ ਕੋਈ ਸਮੱਸਿਆ ਨਹੀਂ –

ਨਵੀਂ ਦਿੱਲੀ, 9 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋਈ। ਇਹ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਪਹਿਲੀ ਮੀਟਿੰਗ ਸੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਦੱਸਿਆ ਕਿ ਮੀਟਿੰਗ ਬਹੁਤ […]

Continue Reading

ਬੂਥ ਲੈਵਲ ਅਫਸਰਾਂ ਦੀ ਹਫਤਾਵਾਰੀ ਟ੍ਰੇਨਿੰਗ ਦੌਰਾਨ 838 ਬੀ ਐਲ ਓਜ਼ ਨੂੰ ਚੋਣ ਪ੍ਰਣਾਲੀ ਵਿੱਚ ਚੁਣੌਤੀਆਂ ਸਬੰਧੀ ਜਾਗਰੂਕਤਾ

4 ਤੋਂ 11 ਜੁਲਾਈ ਤੱਕ ਦਿੱਤੀ ਜਾ ਰਹੀ ਹੈ ਟ੍ਰੇਨਿੰਗ – ਜ਼ਿਲ੍ਹਾ ਨੋਡਲ ਅਫਸਰ ਸਵੀਪ ਐਸ ਏ ਐਸ ਨਗਰ, 9 ਜੁਲਾਈ ,ਬੋਲੇ ਪੰਜਾਬ ਬਿਊਰੋ:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 838 ਬੂਥ ਲੈਵਲ ਅਫਸਰਾਂ ਨੂੰ ਚੋਣ ਪ੍ਰਣਾਲੀ ਵਿੱਚ ਚੁਣੌਤੀਆਂ, ਨਵੀਂਆਂ ਤਕਨੀਕਾਂ, […]

Continue Reading

ਪੰਜਾਬ ਨੂੰ ਜਲਦ ਹੀ 1,000 ਨਵੇਂ ਮੈਡੀਕਲ ਅਫਸਰ ਮਿਲਣਗੇ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਡਾਕਟਰੀ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਡਾਕਟਰਾਂ ਵਾਸਤੇ ਸਟੇਟ ਐਵਾਰਡਾਂ ਦਾ ਐਲਾਨ ਚੰਡੀਗੜ੍ਹ, 9 ਜੁਲਾਈ ,ਬੋਲੇ ਪੰਜਾਬ ਬਿਊਰੋ: ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ […]

Continue Reading

ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ — 119 ਮਾਮਲੇ ਰੋਕੇ: ਡਾ.ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਬਾਲ ਵਿਆਹ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ, 9 ਜੁਲਾਈ ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਮਾਨ ਸਰਕਾਰ ਵੱਲੋਂ ਲਗਾਤਾਰ ਤੇਜ਼ੀ ਅਤੇ […]

Continue Reading

ਮਨੁੱਖੀ ਅਧਿਕਾਰ ਸੰਗਠਨ ਦੀ ਸੂਬਾਈ ਮੀਟਿੰਗ ‘ਚ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਚਰਚਾ

ਚੰਡੀਗੜ੍ਹ: 9 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅੰਦਰ ਪੁਲਸ ਮੁਕਾਬਲਿਆਂ, ਗੈਂਗਸਟਰਾਂ ਦੇ ਨਾਮ ‘ਤੇ ਫਿਰੌਤੀਆਂ ਤੇ ਨਾਮਵਰ ਲੋਕਾਂ ਦੇ ਕਤਲਾਂ, ਪੁਲਸ ਹਿਰਾਸਤ ਵਿਚ ਮੌਤਾਂ ਤੇ ਗ੍ਰਿਫਤਾਰ ਨੌਜਵਾਨਾਂ ਦੀਆਂ ਲੱਤਾਂ ਬਾਹਾਂ ਵਿਚ ਗੋਲੀਆਂ ਮਾਰਨ ਦੇ ਤੋਜ਼ ਹੋ ਰਹੇ ਵਰਤਾਰੇ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਇਹ ਸਾਰਾ ਕੁੱਝ ਪੰਜਾਬ ਅੰਦਰ ਪੁਲਸ ਰਾਜ ਨੂੰ ਪੱਕੇ ਪੈਰੀਂ ਕਰਨ […]

Continue Reading

ਪਹਿਲਵਾਨ ਸੁਸ਼ੀਲ ਕੁਮਾਰ ਨੂੰ ਮਿਲੀ ਜ਼ਮਾਨਤ, ਰੇਲਵੇ ਡਿਊਟੀ ‘ਤੇ ਪਰਤੇ

ਨਵੀਂ ਦਿੱਲੀ, 9 ਜੁਲਾਈ,ਬੋਲੇ ਪੰਜਾਬ ਬਿਊਰੋ;ਦੋ ਵਾਰ ਦੇ ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੇ ਇੱਕ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਅਧਿਕਾਰਤ ਤੌਰ ‘ਤੇ ਉੱਤਰੀ ਰੇਲਵੇ ‘ਚ ਆਪਣੀ ਡਿਊਟੀ ਦੁਬਾਰਾ ਸ਼ੁਰੂ ਕਰ ਦਿੱਤੀ ਹੈ। ਨਿਊਜ਼ ਏਜੰਸੀ ਆਈਏਐਨਐਸ ਦੀ ਰਿਪੋਰਟ ਅਨੁਸਾਰ, ਭਾਰਤੀ ਕੁਸ਼ਤੀ ਦੇ ਚਿਹਰੇ ਵਜੋਂ ਜਾਣੇ ਜਾਂਦੇ ਸੁਸ਼ੀਲ ਨੇ ਇਸ ਹਫ਼ਤੇ ਦੇ […]

Continue Reading