ਭਗਵੰਤ ਮਾਨ ਦਾ ਮੁਲਾਜ਼ਮ ਵਿਰੋਧੀ ਚੇਹਰਾ ਬੇਨਕਾਬ! ਪੇਅ-ਸਕੇਲ ਬਹਾਲੀ ਫਰੰਟ ਨਾਲ ਮੀਟਿੰਗ ਕਰਨ ਤੋਂ ਭੱਜੀ ਸਰਕਾਰ

ਚੰਡੀਗੜ੍ਹ 15 ਜਨਵਰੀ ,ਬੋਲੇ ਪੰਜਾਬ ਬਿਊਰੋ; ਮੁਲਾਜਮਾਂ,ਮਜ਼ਦੂਰਾਂ, ਕਿਸਾਨਾਂ ਦੇ ਬਲਬੂਤੇ ਸੱਤਾ ਵਿੱਚ ਆਈ ਪੰਜਾਬ ਸਰਕਾਰ ਵਾਰ ਵਾਰ ਮੀਟਿੰਗਾਂ ਦੇ ਕੇ ਅੱਗੇ ਤੋਂ ਅੱਗੇ ਮੀਟਿੰਗਾਂ ਦੀਆਂ ਤਰੀਕਾਂ ਹੀ ਦਿੱਤੀਆਂ ਜਾ ਰਹੀਆਂ ਹਨ, ਜਿਸ ਤੋਂ ਸਾਫ਼ ਜਾਹਰ ਹੁੰਦਾ ਹੈ ਕਿ ਪੰਜਾਬ ਸਰਕਾਰ ਮੁਲਾਜਮਾਂ ਨਾਲ ਮੀਟਿੰਗ ਕਰਨਾ ਜ਼ਰੂਰੀ ਨਹੀਂ ਸਮਝਦੀ ਅਤੇ ਮੁਲਾਜਮਾਂ ਦੀਆਂ ਮੰਗਾਂ ਨੂੰ ਪਿਛਲੇ 4 ਸਾਲਾਂ […]

Continue Reading

ਸਕੂਲ ਸਮੇਂ ਦੀ ਤਬਦੀਲੀ 31 ਜਨਵਰੀ ਤੱਕ ਅਤੇ ਡਬਲ ਸ਼ਿਫਟ ਸਕੂਲਾਂ ਨੂੰ ਵੀ ਵਿਚਾਰੇ ਜਾਣ ਦੀ ਲੋੜ

ਚੰਡੀਗੜ੍ਹ 15 ਜਨਵਰੀ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਸਮੇਂ ਵਿੱਚ ਕੀਤੀ ਤਬਦੀਲੀ ਨੂੰ 21 ਜਨਵਰੀ ਦੀ ਥਾਂ 31 ਜਨਵਰੀ ਤੱਕ ਜਾਰੀ ਰੱਖਣ ਦੀ ਮੰਗ ਕਰਦਿਆਂ ਕਿਹਾ ਕਿ ਸਵੇਰ ਦੇ ਸਮੇਂ ਬਹੁਤ ਜਿਆਦਾ ਧੁੰਦ […]

Continue Reading

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਚੰਡੀਗੜ੍ਹ, 15 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕੋਈ ਕਾਰਨ ਦੱਸੇ ਯੂਨਾਈਟਿਡ ਕਿੰਗਡਮ ਦੇ ਅਧਿਕਾਰਤ ਨਿਵੇਸ਼ ਆਊਟਰੀਚ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨਾ ਬੇਹੱਦ “ਮੰਦਭਾਗਾ ਅਤੇ ਨਿੰਦਣਯੋਗ” ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ […]

Continue Reading

ਅਨੁਸੂਚਿਤ ਜਾਤੀ ਸਮੇਤ ਹਰ ਵਰਗ ਦੀ ਭਾਗੀਦਾਰੀ ਨਾਲ ਭਾਜਪਾ ਰੈਲੀ ਨੇ ਨਵਾਂ ਰਾਜਨੀਤਿਕ ਅਧਿਆਇ ਰਚਿਆ” — ਕੈਂਥ

ਚੰਡੀਗੜ੍ਹ,15 ਜਨਵਰੀ ,ਬੋਲੇ ਪੰਜਾਬ ਬਿਊਰੋ:  ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਵੱਲੋਂ ਹਾਲ ਹੀ ਵਿੱਚ ਮਾਘੀ ਦੇ ਮੌਕੇ ‘ਤੇ ਆਯੋਜਿਤ ਕੀਤੀ ਗਈ ਵਿਸ਼ਾਲ ਰਾਜਨੀਤਿਕ ਰੈਲੀ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਰਾਜ ਦੀ ਰਾਜਨੀਤੀ ਹੁਣ ਨਵੇਂ ਅਤੇ ਸਕਾਰਾਤਮਕ ਬਦਲਾਅ ਦੀ ਦਿਸ਼ਾ ਵੱਲ ਅੱਗੇ ਵੱਧ ਰਹੀ ਹੈ। ਇਹ ਰੈਲੀ ਸਿਰਫ਼ ਇੱਕ ਰਾਜਨੀਤਿਕ ਸਮਾਗਮ ਨਹੀਂ ਸੀ, ਸਗੋਂ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਵਿਚਾਰਧਾਰਾਤਮਕ ਪੁਨਰਨਿਰਮਾਣ ਵੱਲ ਇੱਕ ਮਜ਼ਬੂਤ ਸੰਦੇਸ਼ ਸੀ। ਪਰਮਜੀਤ ਸਿੰਘ ਕੈਂਥ, ਉਪ-ਪ੍ਰਧਾਨ, ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਨੇ ਪ੍ਰੈਸ ਨੂੰ ਜਾਰੀ ਆਪਣੇ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਸਮਾਜ ਦੇ ਹਰ ਵਰਗ—ਖਾਸ ਕਰਕੇ ਅਨੁਸੂਚਿਤ ਜਾਤੀ, ਨੌਜਵਾਨ, ਕਿਸਾਨ, ਮਜ਼ਦੂਰ ਅਤੇ ਵੰਚਿਤ ਵਰਗ—ਦੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਪੰਜਾਬ ਦੀ ਜਨਤਾ ਹੁਣ ਰਵਾਇਤੀ ਰਾਜਨੀਤੀ ਤੋਂ ਅੱਗੇ ਵੱਧ ਕੇ ਵਿਕਾਸ, ਸੁਸ਼ਾਸਨ ਅਤੇ ਸਮਾਨ ਮੌਕਿਆਂ ਵਾਲੀ ਰਾਜਨੀਤੀ ਚਾਹੁੰਦੀ ਹੈ। ਭਾਜਪਾ ਨੇਤਾ ਕੈਂਥ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਸਮਾਜ ਦੇ ਸਸ਼ਕਤੀਕਰਨ ਲਈ ਕੇਵਲ ਘੋਸ਼ਣਾਵਾਂ ‘ਤੇ ਨਹੀਂ, ਸਗੋਂ ਠੋਸ ਨੀਤੀਆਂ ਅਤੇ ਪ੍ਰਭਾਵਸ਼ਾਲੀ ਕਾਰਜਾਨਵਾਇੀ ‘ਤੇ ਭਰੋਸਾ ਕਰਦੀ ਹੈ। ਕੇਂਦਰ ਸਰਕਾਰ ਵੱਲੋਂ ਸਿੱਖਿਆ, ਸਵੈਰੋਜ਼ਗਾਰ, ਸਮਾਜਿਕ ਸੁਰੱਖਿਆ ਅਤੇ ਸਨਮਾਨਪੂਰਨ ਜੀਵਨ ਨਾਲ ਸੰਬੰਧਿਤ ਜੋ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਅਸਲੀ ਲਾਭ ਅਨੁਸੂਚਿਤ ਜਾਤੀ ਸਮਾਜ ਤੱਕ ਪਹੁੰਚਾਉਣਾ ਭਾਜਪਾ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਮਾਜ ਲੰਮੇ ਸਮੇਂ ਤੋਂ ਸਮਾਜਿਕ ਨਿਆਂ ਅਤੇ ਆਰਥਿਕ ਮੌਕਿਆਂ ਦੀ ਅਸਲੀ ਭਾਗੀਦਾਰੀ ਤੋਂ ਵੰਚਿਤ ਰਿਹਾ ਹੈ। ਭਾਜਪਾ ਇਸ ਸਥਿਤੀ ਨੂੰ ਬਦਲਣ ਲਈ ਜਮੀਨੀ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰੇਗੀ, ਸਥਾਨਕ ਨੇਤ੍ਰਤਵ ਨੂੰ ਅੱਗੇ ਲਿਆਏਗੀ ਅਤੇ ਸਮਾਜ ਨਾਲ ਨਿਰੰਤਰ ਸੰਵਾਦ ਸਥਾਪਿਤ ਕਰੇਗੀ। ਮੋਰਚਾ, ਪੰਜਾਬ ਦੇ ਸੂਬਾ ਉਪ ਪ੍ਰਧਾਨ ਕੈਂਥ ਨੇ ਵਿਸ਼ਵਾਸ ਜਤਾਇਆ ਕਿ ਹਾਲੀਆ ਰੈਲੀ ਤੋਂ ਬਾਅਦ ਪਾਰਟੀ ਕਾਰਕੁਨਾਂ ਵਿੱਚ ਨਵਾਂ ਉਤਸ਼ਾਹ ਅਤੇ ਸਪਸ਼ਟ ਦਿਸ਼ਾ ਨਜ਼ਰ ਆ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਜ਼ਿੰਮੇਵਾਰ, ਭਰੋਸੇਯੋਗ ਅਤੇ ਵਿਕਾਸਮੁਖੀ ਵਿਕਲਪ ਵਜੋਂ ਉਭਰੇਗੀ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਜਾਤੀ, ਵਰਗ ਅਤੇ ਖੇਤਰੀ ਹੱਦਾਂ ਤੋਂ ਉੱਪਰ ਉੱਠ ਕੇ ਇੱਕ ਮਜ਼ਬੂਤ, ਸੁਰੱਖਿਅਤ ਅਤੇ ਸਮ੍ਰਿੱਧ ਪੰਜਾਬ ਦੇ ਨਿਰਮਾਣ ਲਈ ਭਾਰਤੀ ਜਨਤਾ ਪਾਰਟੀ ਨਾਲ ਜੁੜਨ।

Continue Reading

ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 15 ਜਨਵਰੀ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਜਨਵਰੀ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਾਰਕੋਟਿਕ ਤਸਕਰੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ […]

Continue Reading

ਪੰਜਾਬ ਦਾ ਮਿਲੀ ਨਵੀਂ ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ/ਨਵੀਂ ਦਿੱਲੀ, 15 ਜਨਵਰੀ ,ਬੋਲੇ ਪੰਜਾਬ ਬਿਊਰੋ; ਭਾਰਤ ਚੋਣ ਕਮਿਸ਼ਨ (ECI) ਨੇ ਸਾਲ 2007 ਬੈਚ ਦੀ ਆਈ.ਏ.ਐਸ. (IAS) ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer) ਨਿਯੁਕਤ ਕੀਤਾ ਹੈ। ਉਹ ਸਿਬਿਨ ਸੀ. (IAS) ਦੀ ਜਗ੍ਹਾ ਇਹ ਅਹਿਮ ਜ਼ਿੰਮੇਵਾਰੀ ਸੰਭਾਲਣਗੇ। 

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

ਇਹ ਲੋਕ ਪੱਖੀ ਫ਼ੈਸਲੇ ਮਾਲਵਾ ਖੇਤਰ ਵਿੱਚ ਸਿਹਤ ਸੰਭਾਲ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਕਰਮਚਾਰੀਆਂ ਦੇ ਭਵਿੱਖ ਨੂੰ ਕਰਨਗੇ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 15 ਜਨਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਹਨ ਸਿਰਤੋੜ ਯਤਨ: ਜੈ ਕ੍ਰਿਸ਼ਨ ਸਿੰਘ ਰੌੜੀ ਚੰਡੀਗੜ੍ਹ/ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ, 15 ਜਨਵਰੀ,ਬੋਲੇ ਪੰਜਾਬ ਬਿਊਰੋ: ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ […]

Continue Reading

ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

ਚੰਡੀਗੜ੍ਹ, 15 ਜਨਵਰੀ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 6231 ਲਾਭਪਾਤਰੀਆਂ ਨੂੰ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਸਿੱਧਾ ਆਰਥਿਕ […]

Continue Reading