ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਸੇ ਕਰਕੇ ਕੇਜਰੀਵਾਲ ਤੇ ਸਿਸੋਦੀਆ ਕਰਦੇ ਨੇ ਕੈਬਨਿਟ ਮੀਟਿੰਗਾਂ : ਸੁਨੀਲ ਜਾਖੜ

ਚੰਡੀਗੜ੍ਹ, 30 ਜੂਨ,ਬੋਲੇ ਪੰਜਾਬ ਬਿਉਰੋ;ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਇੱਕ ਵਾਰ ਫਿਰ ਰਾਜਨੀਤੀ ਵਿੱਚ ਸਰਗਰਮ ਹੋ ਗਏ ਹਨ। ਮੀਡੀਆ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਜਾਖੜ ਨੇ ਦੋਵਾਂ ਪਾਰਟੀਆਂ (ਆਪ ਅਤੇ ਕਾਂਗਰਸ) ਨੂੰ ਚੋਰ ਸਿਪਾਹੀ ਕਿਹਾ ਹੈ।ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ […]

Continue Reading

ਪੰਜਾਬ ‘ਚ ਕਈ ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ

ਚੰਡੀਗੜ੍ਹ, 30 ਜੂਨ,ਬੋਲੇ ਪੰਜਾਬ ਬਿਉਰੋ;ਪੰਜਾਬ ਵਿੱਚ ਮੌਨਸੂਨ ਦੀ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੀ। ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਹੁਣ ਇਹ ਆਮ ਨਾਲੋਂ 4.6 ਡਿਗਰੀ ਘੱਟ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.8 ਡਿਗਰੀ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਪੰਜਾਬ ਵਿੱਚ ਮੌਨਸੂਨ […]

Continue Reading

ਜਥੇਦਾਰੀ ਖੁੱਸਣ ਤੋਂ ਨਾਰਾਜ਼ ਗਿਆਨੀ ਰਘਬੀਰ ਸਿੰਘ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

ਚੰਡੀਗੜ੍ਹ, 30 ਜੂਨ,ਬੋਲੇ ਪੰਜਾਬ ਬਿਊਰੋ;ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ‘ਤੇ ਦੋਸ਼ ਲਗਾਇਆ ਹੈ ਕਿ ਰਾਜਨੀਤਿਕ ਟਕਰਾਅ ਕਾਰਨ ਉਨ੍ਹਾਂ ਨੂੰ ਮਾਰਚ 2025 […]

Continue Reading

ਪੰਜਾਬ ’ਚ ਨਿਕਲੀਆਂ ਇੰਸਪੈਕਟਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ

ਚੰਡੀਗੜ੍ਹ 30 ਜੂਨ ,ਬੋਲੇ ਪੰਜਾਬ ਬਿਊਰੋ; ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਇੰਸਪੈਕਟਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਰਾਹੀਂ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਵਾਸਤੇ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 1 ਜੁਲਾਈ 2025 ਤੋਂ 21 ਜੁਲਾਈ 2025 […]

Continue Reading

ਮਾਸਿਕ ਇਕੱਤਰਤਾ ਮੌਕੇ ਕਵੀ-ਦਰਬਾਰ ਕਰਵਾਇਆ

ਚੰਡੀਗੜ੍ਹ 30 ਜੂਨ ,ਬੋਲੇ ਪੰਜਾਬ ਬਿਊਰੋ;            ਸਾਹਿਤ ਵਿਗਿਆਨ ਕੇਂਦਰ ਦੇ ਚੰਗੀ ਕਾਰਗੁਜ਼ਾਰੀ ਵਾਲੇ ਮੈਂਬਰ ਸਾਹਿਬਾਨ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ. ਖੁਸ਼ਹਾਲ ਸਿੰਘ ਜੀ ਨੇ ਦੱਸਿਆ ਕਿ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਬਹੁਤ ਪੁਰਾਣੀ ਸੰਸਥਾ ਹੈ ਜਿਸ ਨੇ ਵਿਦਿਆ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਹੈ। ਹੁਣ ਵੀ ਇਸ ਦੀਆਂ ਵੱਖ ਵੱਖ ਸ਼ਹਿਰਾਂ ਵਿਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 647

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-06-2025,ਅੰਗ 647 AMRIT VELE DA HUKAMNAMA SRI DARBAR SAHIB, SRI AMRITSAR ANG 647, 30-06-2025 ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ […]

Continue Reading

ਲੁਧਿਆਣਾ ਵਿੱਚ ਤੇਜ਼ ਰਫ਼ਤਾਰ ਆਡੀ ਨੇ 4 ਨੂੰ ਕੁਚਲਿਆ

ਲੁਧਿਆਣਾ 29 ਜੂਨ ,ਬੋਲੇ ਪੰਜਾਬ ਬਿਊਰੋ; ਐਤਵਾਰ ਸਵੇਰੇ ਲੁਧਿਆਣਾ ਦੇ ਭਾਮੀਆਂ ਰੋਡ ‘ਤੇ ਜੀਕੇ ਅਸਟੇਟ ਦੇ ਬਾਹਰ ਇੱਕ ਤੇਜ਼ ਰਫ਼ਤਾਰ ਆਡੀ ਕਾਰ ਨੇ 3-4 ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਕੁਲਚਾ-ਚਨਾ ਵੇਚਣ ਵਾਲੇ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 3 ਹੋਰ ਜ਼ਖਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ […]

Continue Reading

ਮੁੱਖ ਮੰਤਰੀ ਦੇ ਦੋਹਰੇ ਕਿਰਦਾਰ ਨੇ ਸਰਕਾਰੀ ਦਾਅਵਿਆਂ ਦੀ ਹਵਾ ਕੱਢੀ-ਪੁਰਖਾਲਵੀ

ਮਾਮਲਾ ਕੈਬਨਿਟ ਮੰਤਰੀ ਨੂੰ ਕਲੀਨ ਚਿੱਟ ਦੇਣ ਦਾ ਮੁਹਾਲੀ 29 ਜੂਨ ,ਬੋਲੇ ਪੰਜਾਬ ਬਿਊਰੋ;“ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਦੇ ਐਲਾਨ ਮਗਰੋਂ 29 ਮਈ 2022 ਨੂੰ ਗ੍ਰਿਫ਼ਤਾਰ ਕੀਤੇ ਗਏ ਡਾ: ਵਿਜੇ ਸਿੰਗਲਾ ਨੂੰ ਆਮ ਆਦਮੀ ਹਕੂਮਤ ਵੱਲੋਂ ਕਲੀਨ ਚਿੱਟ ਦੇਣ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਦੋਹਰਾ ਤੇ ਵਿਰਾਟ ਰੂਪ ਪੰਜਾਬੀਆਂ ਦੇ ਸਾਹਮਣੇ ਨੰਗਾ […]

Continue Reading

AAP ਨੇ MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ ਤੋਂ ਕੀਤਾ ਬਾਹਰ

ਚੰਡੀਗੜ੍ਹ 29 ਜੂਨ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ ਆਪਣੇ ਵਿਧਾਇਕ ਤੇ ਸਾਬਕਾ ਆਈ ਪੀ ਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦਾ ਦੋਸ਼ ਹੈ।ਕੁੰਵਰ ਵਿਜੇ ਪ੍ਰਤਾਪ ਸਿੰਘ 2022 ਦੀਆਂ ਚੋਣਾ ਤੋਂ ਪਹਿਲਾਂ ਆਮ ਆਦਮੀ […]

Continue Reading

ਜਹਾਜ਼ ਕ੍ਰੈਸ਼ ਪਾਈਲਟ ਸਮੇਤ ਸਾਰਿਆਂ ਦੀ ਮੌਤ

ਮਾਸਕੋ 29 ਜੂਨ ,ਬੋਲੇ ਪੰਜਾਬ ਬਿਊਰੋ; ਰੂਸ ਦੇ ਮਾਸਕੋ ਖੇਤਰ ਦੇ ਕੋਲੋਮਨਾ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਸਾਰੇ ਲੋਕ ਮਾਰੇ ਗਏ।ਜਾਣਕਾਰੀ ਅਨੁਸਾਰ, ਇਹ ਇੱਕ ਹਲਕਾ ਟ੍ਰੇਨੀ ਪਲੇਨ ਸੀ, ਜਿਸ ਵਿੱਚ ਚਾਰ ਚਾਲਕ ਦਲ ਅਤੇ ਸਿਖਿਆਰਥੀ ਸਵਾਰ ਸਨ, ਸਾਰਿਆਂ ਦੀ ਮੌਤ ਹੋ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਯਾਕੋਵਲੇਵ ਯਾਕ-18ਟੀ ਜਹਾਜ਼ ਐਰੋਬੈਟਿਕਸ […]

Continue Reading