ਪੰਜਾਬ ਕੈਬਨਿਟ ਦੀ ਮੀਟਿੰਗ 26 ਜੂਨ ਨੂੰ 

ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਦੀ ਮੀਟਿੰਗ 26 ਜੂਨ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ, ਅਜੇ ਤੱਕ ਇਸ ਮੀਟਿੰਗ […]

Continue Reading

ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ

ਵਰਕਸ਼ਾਪ ਦੌਰਾਨ ਆਧਾਰ ਐਕਟ, 2016 ਦੇ ਕਾਨੂੰਨੀ ਉਪਬੰਧਾਂ, ਗੋਪਨੀਯਤਾ ਸਬੰਧੀ ਨਿਯਮਾਂ ਅਤੇ ਤਸਦੀਕ ਵਿਧੀਆਂ ‘ਤੇ ਪਾਇਆ ਚਾਨਣਾ ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਊਰੋ: ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂਆਈਡੀਏਆਈ) ਦੇ ਖੇਤਰੀ ਦਫ਼ਤਰ, ਚੰਡੀਗੜ੍ਹ […]

Continue Reading

ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਕੀਤੇ ਪਦਉਨਤ

ਚੰਡੀਗੜ੍ਹ 24 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 5 ਆਈਪੀਐਸ ਅਧਿਕਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ।

Continue Reading

ਚੰਡੀਗੜ੍ਹ ‘ਚ 2 ਲੱਖ 50 ਹਜ਼ਾਰ ਦੀ ਔਨਲਾਈਨ ਠੱਗੀ ਮਾਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 24 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਸਾਈਬਰ ਸੈੱਲ ਪੁਲਿਸ ਨੇ ਚੰਡੀਗੜ੍ਹ ਵਿੱਚ 2 ਲੱਖ 50 ਹਜ਼ਾਰ ਦੀ ਔਨਲਾਈਨ ਧੋਖਾਧੜੀ ਦੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਜੈਪੁਰ, ਰਾਜਸਥਾਨ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਨਾਮ ਵਿਮਲ ਕੁਮਾਰ ਅਤੇ ਰਾਜ ਕੁਮਾਰ ਉਰਫ਼ ਰਾਜੂ ਹਨ। ਦੋਵਾਂ ਖ਼ਿਲਾਫ਼ ਚੰਡੀਗੜ੍ਹ ਸੈਕਟਰ 17 ਸਾਈਬਰ ਸੈੱਲ ਵਿੱਚ ਧਾਰਾ 419, 420, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 821

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-03-24,ਅੰਗ 821 AMRIT VELE DA HUKAMNAMA SRI DARBAR SAHIB, SRI AMRITSAR, ANG-821, 21-03-24 ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ […]

Continue Reading

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੂਨ ,ਬੋਲੇ ਪੰਜਾਬ ਬਿਉਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ […]

Continue Reading

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਉਰੋ: ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ […]

Continue Reading

ਸਿੱਖਿਆ ਵਿਭਾਗ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ਼ ਦੇਣ ਲਈ ਬਣਾਏ ਨਵੇਂ ਨਿਯਮ,ਜਥੇਬੰਦੀਆਂ ‘ਚ ਰੋਸ

ਸਰਵ ਉੱਚ ਅਦਾਲਤ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਹੋਏ ਹੁਕਮਾਂ ਦੇ ਬਾਵਜੂਦ ਸਿੱਖਿਆ ਵਿਭਾਗ ਪੰਜਾਬ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ਼ ਦੇਣ ਵਾਸਤੇ ਬਣਾਏ ਨਵੇਂ ਨਿਯਮ- ਜਥੇਬੰਦੀਆਂ ਨੇ ਕੀਤਾ ਸਖਤ ਰੋਸ ਪ੍ਰਗਟ ਚੰਡੀਗੜ੍ਹ 23 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਮਿਤੀ 17 ਜੁਲਾਈ 2020 […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿੱਚ ਲੇਡੀਜ਼ ਬਾਰ ਰੂਮ ਅਤੇ ਕਮਰਾ ਨੰਬਰ 4 ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਜਦੋਂ ਕਿ ਮੁੱਖ ਬਾਰ ਰੂਮ ਦਾ ਇੱਕ ਹਿੱਸਾ ਵੀ ਨੁਕਸਾਨਿਆ ਗਿਆ।ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਤੁਰੰਤ […]

Continue Reading

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਦਰ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ […]

Continue Reading