ਡਾ. ਨਵਜੋਤ ਕੌਰ ਸਿੱਧੂ ਨੂੰ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਹਟਾਇਆ 

ਚੰਡੀਗੜ੍ਹ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਭਾਰਤੀ ਰਾਸ਼ਟਰਵਾਦੀ ਪਾਰਟੀ (BRP) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਉਨ੍ਹਾਂ ਦੀਆਂ ਸਾਰੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਉਹ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਲਈ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਸਨ। ਪਾਰਟੀ ਨੇ ਵੀਰਵਾਰ, 15 ਅਕਤੂਬਰ ਨੂੰ ਇਸ ਸਬੰਧੀ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 641, 16-10-2026

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ […]

Continue Reading

ਚੰਡੀਗੜ੍ਹ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਈਮੇਲਾਂ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਨਾਅਰੇ

ਚੰਡੀਗੜ੍ਹ 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ 3 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭੇਜੀ ਗਈ ਹੈ। ਈਮੇਲਾਂ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ ਅਤੇ ਦੁਪਹਿਰ 1:11 ਵਜੇ ਸਕੂਲਾਂ ਵਿੱਚ ਧਮਾਕੇ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ। ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦਫ਼ਤਰ ਦਾ ਵੀ […]

Continue Reading

ਖੰਨਾ ‘ਚ ਪੁਲਿਸ ਨੇ ਕਿਸਾਨ ਦੇ ਘਰ ਮਾਰਿਆ ਛਾਪਾ , 75 ਲੀਟਰ ਸ਼ਰਾਬ ਬਰਾਮਦ

ਖੰਨਾ 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਕਾਰਵਾਈ ਕਰਦਿਆਂ ਖੰਨਾ ਪੁਲਿਸ ਨੇ ਗਲਵਾੜੀ ਪਿੰਡ ਦੇ ਇੱਕ ਕਿਸਾਨ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਅਨੁਸਾਰ ਮੁਲਜ਼ਮ ਆਪਣੇ ਘਰ ਵਿੱਚ ਹੀ ਗ਼ੈਰ-ਕਾਨੂੰਨੀ ਢੰਗ ਨਾਲ ਸ਼ਰਾਬ ਬਣਾ ਰਿਹਾ ਸੀ। ਪੁਲਿਸ ਨੇ ਉਸ ਦੇ ਘਰ ਛਾਪਾ ਮਾਰਿਆ ਅਤੇ ਤੂੜੀ ਦੇ ਭੰਡਾਰਨ ਵਾਲੇ ਕਮਰੇ ਵਿੱਚੋਂ ਲਗਭਗ 75 ਲੀਟਰ […]

Continue Reading

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

ਮੋਹਾਲੀ, 15 ਅਕਤੂਬਰ ,ਬੋਲੇ ਪੰਜਾਬ ਬਿਉਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਂਕ, ਮੋਹਾਲੀ ਵਿਖੇ ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ […]

Continue Reading

6635 ਅਧਿਆਪਕਾਂ ਵੱਲੋਂ 18 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

 ਅਨੰਦਪੁਰ ਸਾਹਿਬ / ਗੰਭੀਰਪੁਰ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ​6635 ਈ.ਟੀ.ਟੀ. ਅਧਿਆਪਕ ਫਰੰਟ ਵੱਲੋਂ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਐਲਾਨ ਕੀਤਾ ਗਿਆ ਹੈ ਕਿ 18 ਅਕਤੂਬਰ (ਐਤਵਾਰ) ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਦੱਸਿਆ ਕਿ 6635 ਭਰਤੀ ਅਧੀਨ ਚੁਣੇ ਗਏ ਅਧਿਆਪਕਾਂ […]

Continue Reading

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਮੋਹਾਲੀ ਵਿਚ ਸ਼ਾਂਤਮਈ ਬੰਦ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ‘ਚ ਆਰੰਭੀ ਨਸ਼ਿਆਂ ਵਿਰੁੱਧ ਜੰਗ ਦੇ ਪਹਿਲੇ ਸ਼ਹੀਦ ਹਨ ਭਾਈ ਪਰਮਿੰਦਰ ਸਿੰਘ ਝੋਟਾ- ਸ਼ਿਵਚਰਨ ਸਿੰਘ ਭੰਗੂ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਲਾਮਬੰਦੀ ਦਾ ਸੱਦਾ; ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੀ ਧਾਰਮਿਕ ਤੇ ਸਮਾਜਿਕ ਚੇਤਨਾ ਦੀ ਬਹਾਲੀ ਲਈ ਇਕਜੁੱਟ ਹੋਣ ਦੀ ਅਪੀਲ ਮੋਹਾਲੀ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਚ […]

Continue Reading

ਅੰਮ੍ਰਿਤਸਰ ‘ਚ ਕੱਪੜਾ ਵਪਾਰੀ ਨੂੰ ਮਾਰੀ ਗੋਲੀ

ਅੰਮ੍ਰਿਤਸਰ 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਬਾਈਕ ਸਵਾਰ ਦੋ ਨੌਜਵਾਨਾਂ ਨੇ ਇੱਕ ਕੱਪੜਾ ਵਪਾਰੀ ਨੂੰ ਗੋਲੀ ਮਾਰ ਦਿੱਤੀ। ਉਹ ਉਸਦਾ ਪੈਸਿਆਂ ਨਾਲ ਭਰਿਆ ਬੈਗ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ। ਗੋਲੀ ਵਪਾਰੀ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਏ। ਇਹ ਘਟਨਾ […]

Continue Reading

ਕਾਊਂਟਰ ਇੰਟੈਲੀਜੈਂਸ ਨੇ 5 ਮੁਲਜ਼ਮਾਂ ਨੂੰ ਕੀਤਾ ਕਾਬੂ, ਅਸਾਲਟ ਰਾਈਫਲ, 2 ਹੈਂਡ ਗ੍ਰਨੇਡ-13 ਪਿਸਤੌਲ ਬਰਾਮਦ

ਅਮ੍ਰਿਤਸਰ 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਟੀਮ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ, 13 ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ […]

Continue Reading

ਉਸਾਰੀ ਮਿਸਤਰੀਆਂ ਮਜ਼ਦੂਰਾਂ ਨੇ ਨਸ਼ਿਆਂ ਦੇ ਖ਼ਾਤਮੇ, ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਦੇ ਸਮਰਥਨ ਵਿਚ ਕੀਤਾ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ, ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਹੋ ਰਹੇ ਖਿਲਵਾੜ ਅਤੇ ਨਸ਼ਿਆਂ ਦੇ ਕਾਰੋਬਾਰ ਪਿੱਛੇ ਕਥਿਤ ਪੁਲਿਸ-ਸਿਆਸੀ ਗੱਠਜੋੜ ਵਿਰੁੱਧ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ […]

Continue Reading