ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਚੰਡੀਗੜ੍ਹ, 27 ਨਵੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ। ਇਹ ਪਹਿਲ ਵਿਧਾਇਕਾਂ ਦਰਮਿਆਨ ਮਿਆਰੀ ਸਿਹਤ ਅਤੇ ਸਮੁੱਚੀ […]

Continue Reading

ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਕਿਹਾ, ‘ਰੰਗਲਾ ਪੰਜਾਬ ਯੋਜਨਾ’ ਤਹਿਤ ਬਜ਼ਟ ਵਿੱਚ 585 ਕਰੋੜ ਰੁਪਏ ਰੱਖੇ, ਹਰੇਕ ਵਿਧਾਨ ਸਭਾ ਨੂੰ ਜਾਰੀ ਕੀਤੇ ਜਾਣਗੇ 5 ਕਰੋੜ ਰੁਪਏ ਜਾਰੀ ਚੰਡੀਗੜ੍ਹ, 27 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਰੰਗਲਾ ਪੰਜਾਬ ਯੋਜਨਾ’ ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ […]

Continue Reading

ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਚੰਡੀਗੜ੍ਹ/ਬਟਾਲਾ, 27 ਨਵੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ […]

Continue Reading

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ  22.66 ਕਰੋੜ ਦੀ ਰਕਮ ਜਾਰੀ — ਡਾ. ਬਲਜੀਤ ਕੌਰ

15 ਜ਼ਿਲ੍ਹਿਆਂ ਦੇ 4443 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਲਾਭ *51,000 ਰੁਪਏ ਪ੍ਰਤੀ ਲਾਭਪਾਤਰੀ ਦੀ ਰਕਮ ਸਿੱਧੇ ਬੈਂਕ ਖਾਤੇ ਰਾਹੀਂ ਜਾਰੀ ਕੀਤੀ ਜਾ ਰਹੀ ਹੈ ਚੰਡੀਗੜ੍ਹ, 27 ਨਵੰਬਰ ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ […]

Continue Reading

ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਪੰਜਾਬ ਦੇ ਸਕੂਲਾਂ ਵਿੱਚ 5.60 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਨਗੇ ਉੱਦਮਤਾ ਦਾ ਪਾਠ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 27 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ […]

Continue Reading

ਇੰਡ – ਯੂਐੱਸ ਕੈਨੇਡਾ ਵੱਲੋਂ ਪਰਵਾਸੀ ਭਾਰਤੀਆਂ ਲਈ ਡੁਅਲ ਸਿਟੀਜ਼ਨਸ਼ਿਪ ਦੀ ਮੰਗ ਤੀਵ੍ਰ

ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਅਤੇ ਕੈਨੇਡਾ ਵਿੱਚ ਰਹਿੰਦੇ 79 ਮੁੱਖ ਭਾਰਤੀ ਸੰਸਥਾਵਾਂ ਦਾ ਪ੍ਰਤੀਨਿਧਤਵ ਕਰਨ ਵਾਲੇ ਫੋਰਮ “ਇੰਡ – ਯੂਐੱਸ ਕੈਨੇਡਾ” ਨੇ ਭਾਰਤ ਸਰਕਾਰ ਨੂੰ ਪਰਵਾਸੀ ਭਾਰਤੀਆਂ ਲਈ ਡੁਅਲ ਸਿਟੀਜ਼ਨਸ਼ਿਪ (ਦੋਹਰੀ ਨਾਗਰਿਕਤਾ) ਲਾਗੂ ਕਰਨ ਦੀ ਅਪੀਲ ਦੁਹਰਾਈ ਹੈ। ਇਸ ਫੋਰਮ ਦੇ ਪ੍ਰਮੁੱਖ ਵਿਕਰਮ ਬਾਜਵਾ ਨੇ ਕਿਹਾ ਕਿ ਡੁਅਲ ਸਿਟੀਜ਼ਨਸ਼ਿਪ ਕੋਈ ਸਧਾਰਣ ਪ੍ਰਸ਼ਾਸਨਿਕ ਕਦਮ ਨਹੀਂ, […]

Continue Reading

ਪੰਜਾਬ ਸਰਕਾਰ ਨੇ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ

ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ। ਕੈਲੰਡਰ ਦੇ ਅਨੁਸਾਰ, 2026 ਵਿੱਚ 31 ਸਰਕਾਰੀ ਛੁੱਟੀਆਂ ਹੋਣਗੀਆਂ, ਜਿਨ੍ਹਾਂ ਵਿੱਚੋਂ ਪੰਜ ਐਤਵਾਰ ਨੂੰ ਆਉਂਦੀਆਂ ਹਨ। ਸਰਕਾਰੀ ਦਫ਼ਤਰ, ਨਗਰ ਨਿਗਮ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਸ਼ਾਖਾਵਾਂ ਇਨ੍ਹਾਂ ਛੁੱਟੀਆਂ ਦੌਰਾਨ ਬੰਦ ਰਹਿਣਗੀਆਂ। ਜਨਵਰੀ ਵਿੱਚ ਇੱਕ ਸਰਕਾਰੀ ਛੁੱਟੀ ਹੈ, 26 […]

Continue Reading

Panjab University ਮੁੱਦੇ ਤੇ MP ਕੰਗ ਨੇ ਉਪ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਕੀਤੀ ਮੰਗ

ਚੰਡੀਗੜ੍ਹ, 27 ਨਵੰਬਰ,ਬੋਲੇ ਪੰਜਾਬ ਬਿਊਰੋ; ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਤੋਂ ਸਾਂਸਦ ਮਲਵਿੰਦਰ ਸਿੰਘ ਕੰਗ (Malvinder Singh Kang) ਨੇ ਪੰਜਾਬ ਯੂਨੀਵਰਸਿਟੀ (Panjab University) ਦੇ ਸੈਨੇਟ ਅਤੇ ਸਿੰਡੀਕੇਟ ਚੋਣਾਂ ਵਾਲੇ ਮਸਲੇ ਨੂੰ ਲੈ ਕੇ ਉਪ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਸਾਂਸਦ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ […]

Continue Reading

AAP ਪੰਜਾਬ ਨੇ ਸੀਨੀਅਰ ਆਗੂ ਨੂੰ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ, 27 ਨਵੰਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਵੱਡੀ ਕਾਰਵਾਈ ਕਰਦਿਆਂ ਹੋਇਆਂ ਅੱਜ ਮੋਗਾ ਦੇ ਮੇਅਰ ਅਤੇ ਸੀਨੀਅਰ ਲੀਡਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਸ ਸੰਬੰਧੀ ਆਮ ਆਦਮੀ ਪਾਰਟੀ ਵੱਲੋਂ ਅਧਿਕਾਰਤ ਤੌਰ ‘ਤੇ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਬਲਜੀਤ ਸਿੰਘ […]

Continue Reading

ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਦੇ ਮੰਤਰੀਆਂ ਨੂੰ ਕਮਿਸ਼ਨ ਦਾ ਚੇਅਰਮੈਨ ਲਾਉਣ ਲਈ ਮੰਗ ਪੱਤਰ ਦੇਣ ਦਾ ਫੈਸਲਾ

ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ;                         ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਦੀ ਸੂਬਾ ਕਮੇਟੀ ਦੀ ਆਨ ਲਾਈਨ ਮੀਟਿੰਗ ਸੁਖਬੀਰਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਲਾਉਣ ਲਾਉਣ ਲਈ ਮੰਗ-ਪੱਤਰ ਦਿੱਤੇ ਜਾਣਗੇ। ਜੇਕਰ ਫੇਰੀ ਵੀ ਕਮਿਸਨ ਦਾ […]

Continue Reading