ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 604, 20-06-2026

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਸ਼ਾਹਕੋਟ (ਜਲੰਧਰ), 19 ਜੂਨ ,ਬੋਲੇ ਪੰਜਾਬ ਬਿਊਰੋ;ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਕੋਟ-ਮੋਗਾ-ਰਾਮਪੁਰ ਰੋਡ ਤੋਂ ਗਿੱਦੜਪਿੰਡੀ ਧੁੱਸੀ ਬੰਨ੍ਹ ਤੱਕ ਲਿੰਕ ਰੋਡ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦਾ ਵਫ਼ਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ; ਲੈਕਚਰਾਰਾਂ ਦੀਆਂ ਤਰੱਕੀਆਂ ਅਤੇ ਹੋਰ ਅਹਿਮ ਮੁੱਦਿਆਂ ‘ਤੇ ਹੋਈ ਵਿਚਾਰ-ਚਰਚਾ

ਚੰਡੀਗੜ੍ਹ 19 ਜੂਨ ,ਬੋਲੇ ਪੰਜਾਬ ਬਿਊਰੋ:ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਇੱਕ ਉੱਚ-ਪੱਧਰੀ ਵਫ਼ਦ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਅਗਵਾਈ ਵਿੱਚ ਮਾਨਯੋਗ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ, ਸਰਦਾਰ ਸਕੱਤਰ ਸਿੰਘ ਬੱਲ ਜੀ ਨੂੰ ਮਿਲਿਆ। ਇਸ ਮੁਲਾਕਾਤ ਦੌਰਾਨ ਵਫ਼ਦ ਵੱਲੋਂ ਲੈਕਚਰਾਰ ਕਾਡਰ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਮਸਲਿਆਂ ਨੂੰ ਬੜੀ […]

Continue Reading

ਐਸਜੀਪੀਸੀ ਦੀ ਜਨਤਕ ਮਾਮਲਿਆਂ ਵਿੱਚ ਭੂਮਿਕਾ ਦੀ ਸੰਵਿਧਾਨਕ ਸਮੀਖਿਆ ਲਾਜ਼ਮੀ : ਇੰਡਸ ਕੈਨੇਡਾ ਫਾਊਂਡੇਸ਼ਨ

ਚੰਡੀਗੜ੍ਹ 19 ਜੂਨ ,ਬੋਲੇ ਪੰਜਾਬ ਬਿਊਰੋ; ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੀ ਇੰਡਸ ਕੈਨੇਡਾ ਫਾਊਂਡੇਸ਼ਨ ਨੇ ਉਨ੍ਹਾਂ ਸੰਸਥਾਗਤ ਅਤੇ ਕਾਨੂੰਨੀ ਪ੍ਰਬੰਧਾਂ ਦੀ ਵਿਆਪਕ ਸੰਵਿਧਾਨਕ ਅਤੇ ਕਾਨੂੰਨੀ ਸਮੀਖਿਆ ਦੀ ਮੰਗ ਕੀਤੀ ਹੈ, ਜੋ ਇਸਦੇ ਅਨੁਸਾਰ ਪਹਿਚਾਣ-ਆਧਾਰਿਤ ਰਾਜਨੀਤੀ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਭਾਰਤ ਦੇ ਵਿਸ਼ਵ ਪੱਧਰੀ ਆਰਥਿਕ ਸ਼ਕਤੀ ਬਣਨ ਦੇ ਰਾਹ […]

Continue Reading

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ ‘ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ […]

Continue Reading

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਊਰੋ:  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ […]

Continue Reading

ਮੋਹਾਲੀ ਵਿਖੇ 70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੱਤ ਮੰਜਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਦੀ ਸ਼ੁਰੂਆਤ -ਡਾਕਟਰ ਬਲਜੀਤ ਕੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ ‘ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ […]

Continue Reading

ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ

ਚੰਡੀਗੜ੍ਹ,19 ਜੂਨ ,ਬੋਲੇ ਪੰਜਾਬ ਬਿਊਰੋ : ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ ਹੈ। ਇਹ ਅੰਕੜੇ ਦੱਸਦੇ ਹਨ ਕਿ ਸੂਬੇ ਵਿੱਚ ਪ੍ਰੋਸਟੇਟ ਕੈਂਸਰ ਦਾ ਬੋਝ ਵਧ ਰਿਹਾ ਹੈ ਅਤੇ ਨਾਲ ਹੀ ਐਡਵਾਂਸਡ ਕੈਂਸਰ ਸਬੰਧੀ […]

Continue Reading

ਸਿਟੀ ਕੌਂਸਲ ਨੇ ਪਾਸ ਕੀਤਾ ਇਤਿਹਾਸਕ ਮਤਾ Los Angeles ‘ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ’,

ਚੰਡੀਗੜ੍ਹ, 19 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਸਿਨੇਮਾ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਵਾਲੇ ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਹੋਰ ਅਜਿਹਾ ਇਤਿਹਾਸਕ ਮੁਕਾਮ ਹਾਸਲ ਕਰ ਲਿਆ ਹੈ, ਜਿਸ ਨੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਅਮਰੀਕਾ ਦੇ ਪ੍ਰਸਿੱਧ ਸ਼ਹਿਰ ਲਾਸ ਐਂਜਲਸ […]

Continue Reading

ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ: CM ਮਾਨ ਤੇ ਵਿੱਤ ਮੰਤਰੀ ਦੇ ਭਰੋਸਿਆਂ ‘ਤੇ ਅਫ਼ਸਰਸ਼ਾਹੀ ਨੇ ਲਗਾਈਆਂ ਬ੍ਰੇਕਾਂ; ਤਨਖਾਹਾਂ 50 ਹਜ਼ਾਰ ਤੋਂ ਘਟਾ ਕੇ 19 ਹਜ਼ਾਰ ਕਰਨ ‘ਤੇ ਭੜਕੀ ਯੂਨੀਅਨ

ਚੰਡੀਗੜ੍ਹ 19 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇਭਰੋਸਿਆਂ ‘ਤੇ ਸੂਬੇਦੀ ਅਫ਼ਸਰਸ਼ਾਹੀ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿਛਲੇ 10 ਮਹੀਨਿਆਂ ਦੌਰਾਨ ਮੁਲਾਜ਼ਮਾਂ ਨੂੰ ਵਾਰ-ਵਾਰ ਦਿੱਤੇ ਗਏ ਭਰੋਸਿਆਂ ‘ਤੇ ਅਫ਼ਸਰਸ਼ਾਹੀ ਨੇ […]

Continue Reading