ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ

 ਡਾ ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਢੰਗ ਨਾਲ ਬਣਾਇਆ ਜਾਵੇ ਯਕੀਨੀ ਬੱਚਿਆਂ ਦੀ ਗੈਰ-ਕਾਨੂੰਨੀ ਅਡਾਪਸ਼ਨ ‘ਤੇ ਲਗੇਗੀ ਰੋਕ –ਮੰਤਰੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਿਹਤ ਅਦਾਰਿਆਂ ਨੂੰ ਗੈਰ-ਕਾਨੂੰਨੀ ਅਡਾਪਸ਼ਨ ਦੀ ਸੂਚਨਾ 24 ਘੰਟਿਆਂ ਵਿੱਚ ਦੇਣ ਦੇ ਦਿੱਤੇ ਹੁਕਮ ਚੰਡੀਗੜ੍ਹ, 9 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ […]

Continue Reading

ਪੰਜਾਬ ਪੁਲਿਸ ਦਾ ਡੀਐਸਪੀ ਮੁਅੱਤਲ

ਚੰਡੀਗੜ੍ਹ, 9 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੇ ਡੀਐਸਪੀ ਨੂੰ ਮੁਅੱਤਲ ਕੀਤਾ ਗਿਆ ਹੈ। ਆਪ ਸਰਕਾਰ ਨੇ ਬਠਿੰਡਾ ਦੇ ਡੀਐਸਪੀ ਸਿਟੀ-1 ਹਰਬੰਸ ਸਿੰਘ ਧਾਲੀਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਇੱਕ ਮਾਮਲੇ ਦੀ ਜਾਂਚ ਵਿੱਚ ਕਾਰਵਾਈ ਨਾ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਏਡੀਜੀਪੀ […]

Continue Reading

ਲੋਕਪੱਖੀ ਪੱਤਰਕਾਰਾਂ ਕੋਲੋਂ ਖ਼ੁਫ਼ੀਆ ਏਜੰਸੀਆਂ ਵੱਲੋਂ ਪੁੱਛਗਿੱਛ ਦਾ ਮਾਮਲਾ, ਕਿਸਾਨ ਲੀਡਰ ਧਨੇਰ ਨੇ ਕਿਹਾ- ਸਰਕਾਰ ਨੂੰ ‘ਜ਼ਬਰ ਖ਼ਿਲਾਫ਼ ਟਾਕਰੇ ਦਾ ਇਤਿਹਾਸ’ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦੈ

ਪੱਤਰਕਾਰਾਂ ਨੂੰ ਡਰਾ ਕੇ ਆਵਾਜ਼ ਬੰਦ ਕਰਨ ਦਾ ਭਰਮ ਪਾਲ ਰਹੀ ਹੈ ਸਰਕਾਰ : ਧਨੇਰ  ਚੰਡੀਗੜ੍ਹ 9 ਜੂਨ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਪੁੱਛ ਪੜਤਾਲ ਦੇ ਬਹਾਨੇ ਡਰਾਉਣ ਅਤੇ ਧਮਕਾਉਣ ਦੀਆਂ ਕੋਸ਼ਿਸ਼ਾਂ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ […]

Continue Reading

ਪਾਸਪੋਰਟ ਦਫ਼ਤਰ ਚੰਡੀਗੜ੍ਹ ਦਾ ਸਰਵਰ ਡਾਊਨ,ਧੁੱਪ ਵਿੱਚ ਖੜ੍ਹੇ ਰਹੇ ਲੋਕ

ਚੰਡੀਗੜ੍ਹ 9 ਜੂਨ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪਾਸਪੋਰਟ ਦਫ਼ਤਰ ਦਾ ਸਰਵਰ ਸੋਮਵਾਰ ਨੂੰ ਡਾਊਨ ਹੋ ਗਿਆ। ਜਿਸ ਕਾਰਨ ਬਿਨੈਕਾਰਾਂ ਦੀਆਂ ਅਰਜ਼ੀਆਂ ਜਮ੍ਹਾਂ ਨਹੀਂ ਹੋ ਸਕੀਆਂ। ਇਸ ਕਾਰਨ ਲੋਕਾਂ ਵਿੱਚ ਕਾਫ਼ੀ ਗੁੱਸਾ ਦੇਖਣ ਨੂੰ ਮਿਲਿਆ। ਪਾਸਪੋਰਟ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਲਈ ਦਫ਼ਤਰ ਆਉਣ ਵਾਲੇ ਲੋਕ ਲੰਬੇ ਇੰਤਜ਼ਾਰ ਅਤੇ ਪ੍ਰਕਿਰਿਆ ਵਿੱਚ ਦੇਰੀ ਕਾਰਨ ਕਾਫੀ ਨਿਰਾਸ਼ ਨਜ਼ਰ ਆਏ। […]

Continue Reading

ਪੰਜਾਬ ‘ਚ ਅੱਤ ਦੀ ਗਰਮੀ ਕਾਰਨ ਲੋਕ ਘਰਾਂ ‘ਚ ਵੜੇ

ਚੰਡੀਗੜ੍ਹ, 9 ਜੂਨ,ਬੋਲੇ ਪੰਜਾਬ ਬਿਊਰੋ;ਇਸ ਸਮੇਂ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਦੁਪਹਿਰ ਵੇਲੇ ਅਜਿਹੀ ਸਥਿਤੀ ਭਿਆਨਕ ਬਣੀ ਹੋਈ ਹੈ, ਜਿਸ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ। ਇਸ ਦੇ ਨਾਲ ਹੀ ਪਿੰਡਾਂ-ਸ਼ਹਿਰਾਂ ਦੀਆਂ ਸੜਕਾਂ ਖਾਲੀ ਹਨ ਅਤੇ ਬਾਜ਼ਾਰਾਂ ਵਿੱਚ ਬਹੁਤ ਘੱਟ ਚਹਿਲ-ਪਹਿਲ ਹੈ। ਜੂਨ ਦੇ ਪਹਿਲੇ ਹਫ਼ਤੇ ਸ਼ਹਿਰ ਵਿੱਚ ਲੋਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 604

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-06-25,ਅੰਗ 604 AMRIT VELE DA HUKAMNAMA SRI DARBAR SAHIB AMRITSAR, ANG 604, 09-06-25 ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ […]

Continue Reading

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 8 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 8 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਦੇ ਘੁਮਾਣ ਵਿੱਚ ਹੋਈ ਸਨਸਨੀਖੇਜ਼ ਗੋਲੀਬਾਰੀ ਦੀ ਵਾਰਦਾਤ ਦੇ ਸਬੰਧ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ […]

Continue Reading

ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੌਰ ਦਾ ਦੌਰਾ

ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੇ ਮਾਮਲੇ ਵਿਚ ਵਿਚ ਕਮਿਸ਼ਨ ਵਲੋਂ ਡੀ.ਜੀ.ਪੀ. ਪੰਜਾਬ ਤੋਂ ਰਿਪੋਰਟ ਤਲਬ ਚੰਡੀਗੜ੍ਹ, 8 ਜੂਨ,ਬੋਲੇ ਪੰਜਾਬ ਬਿਊਰੋ;: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ […]

Continue Reading