ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 8 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਦੇ ਘੁਮਾਣ ਵਿੱਚ ਹੋਈ ਸਨਸਨੀਖੇਜ਼ ਗੋਲੀਬਾਰੀ ਦੀ ਵਾਰਦਾਤ ਦੇ ਸਬੰਧ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ […]

Continue Reading

ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੌਰ ਦਾ ਦੌਰਾ

ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੇ ਮਾਮਲੇ ਵਿਚ ਵਿਚ ਕਮਿਸ਼ਨ ਵਲੋਂ ਡੀ.ਜੀ.ਪੀ. ਪੰਜਾਬ ਤੋਂ ਰਿਪੋਰਟ ਤਲਬ ਚੰਡੀਗੜ੍ਹ, 8 ਜੂਨ,ਬੋਲੇ ਪੰਜਾਬ ਬਿਊਰੋ;: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ […]

Continue Reading

ਪੰਜਾਬ ‘ਚ ਔਰਤਾਂ ਦੀ ਮੁਫ਼ਤ ਬਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ ;ਲਾਲਜੀਤ ਸਿੰਘ ਭੁੱਲਰ

ਗਲਤ ਆਧਾਰ ਕਾਰਡ ਪਾਏ ਜਾਣ ‘ਤੇ ਹੋਵੇਗੀ ਕਾਰਵਾਈ” ਚੰਡੀਗੜ੍ਹ 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਹੈ ਕਿ ਔਰਤਾਂ ਦੀ ਮੁਫ਼ਤ ਬਸ ਸਫ਼ਰ ਦੀ ਸਹੂਲਤ ਵਿਚ ਕੋਈ ਬਦਲਾਅ ਨਹੀਂ ਕੀਤਾ ਜਾ ਰਿਹਾ ਤੇ ਇਹ ਪਹਿਲਾਂ ਵਾਂਗ ਜਾਰੀ ਰਹੇਗੀ। ਮੀਡੀਆ ਦੇ ਇਕ ਹਿਸੇ ’ਚ ਆਈ ਖ਼ਬਰ ਨੂੰ ਗ਼ਲਤ […]

Continue Reading

ਲਾਰੈਂਸ ਗੈਂਗ ਵਿੱਚ ਆਈ ਦਰਾੜ, ਹੋਏ ਦੋ ਟੁਕੜੇ

ਚੰਡੀਗੜ੍ਹ 8 ਜੂਨ,ਬੋਲੇ ਪੰਜਾਬ ਬਿਊਰੋ; ਦੇਸ਼-ਵਿਦੇਸ਼ ਵਿੱਚ ਆਪਣਾ ਨੈੱਟਵਰਕ ਚਲਾਉਣ ਵਾਲੇ ਗੈਂਗਸਟਰ ਲਾਰੈਂਸ ਦਾ ਗੈਂਗ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਕੈਨੇਡਾ ਵਿੱਚ ਲੁਕਿਆ ਹੋਇਆ ਅਤੇ ਆਪਣੇ ਗੈਂਗ ਨੂੰ ਸੰਭਾਲ ਰਿਹਾ ਗੈਂਗਸਟਰ ਗੋਲਡੀ ਬਰਾੜ ਨੇ ਰੋਹਿਤ ਗੋਦਾਰਾ ਨਾਲ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਇਨ੍ਹਾਂ ਗੈਂਗਸਟਰਾਂ ਨੇ ਕਦੇ ਇਕੱਠੇ ਸਲਮਾਨ ਖਾਨ ਦੇ ਘਰ ‘ਤੇ […]

Continue Reading

ਸਿੱਖ ਫਲਸਫੇ ਨੂੰ ਸਮਝਣ ਤੇ ਇਸ ਅਨੁਸਾਰ ਹੀ ਸਰਬੱਤ ਦੇ ਭਲੇ ਵਾਲਾ ਬ੍ਰਿਤਾਂਤ ਸਿਰਜਣ ਲਈ ਸੰਵਾਦ ਰਚਾਉਣਾ ਸਮੇਂ ਦੀ ਲੋੜ

ਚੰਡੀਗੜ੍ਹ 8 ਜੂਨ ਬੋਲੇ ਪੰਜਾਬ ਬਿਊਰੋ; ਜੂਨ 84 ਵਿੱਚ ਦਰਬਾਰ ਸਾਹਿਬ ਉੱਪਰ ਭਾਰਤੀ ਫੌਜ ਵੱਲੋਂ ਕੀਤਾ ਹਮਲਾ ਅਤੇ ਨਵੰਬਰ 84 ਵਿੱਚ ਦਿੱਲੀ ਤੇ ਹੋਰ ਸ਼ਹਿਰਾਂ ਅੰਦਰ ਸਰਕਾਰੀ ਸਰਪ੍ਰਸਤੀ ਅਧੀਨ ਫਿਰਕੂ ਕਾਨੂੰਨੀ ਭੀੜਾਂ ਵੱਲੋਂ ਕੀਤਾ ਸਿੱਖਾਂ ਦਾ ਕਤਲੇਆਮ ਅਸਲ ਵਿੱਚ ਭਾਰਤੀ ਸਟੇਟ ਵੱਲੋਂ ਸਿੱਖ ਫਲਸਫੇ ਤੇ ਸਿਆਸਤ ਨੂੰ ਕੁਚਲਣ ਲਈ ਕੀਤੀਆਂ ਵਹਿਸ਼ੀ ਕਾਰਵਾਈਆਂ ਹੀ ਸਨ। ਇਸ […]

Continue Reading

ਭਾਖੜਾ ਬੰਨ੍ਹ ਦੇ ਪਾਣੀਆਂ ਦਾ ਮੁਦੇ ਤੇ ਹਾਈ ਕੋਰਟ ਨੇ ਪੰਜਾਬ ਦੀ ਮੁੜ ਵਿਚਾਰ ਦੀ ਮੰਗ ਵਾਲੀ ਪਟੀਸ਼ਨ ਕੀਤੀ ਰੱਦ

ਚੰਡੀਗੜ੍ਹ 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਾਲ ਸਬੰਧਤ ਜਲ ਵਿਵਾਦ ਮਾਮਲੇ ’ਚ ਪੰਜਾਬ ਸਰਕਾਰ ਦੀ ਸੋਧ ਪਟੀਸ਼ਨ ਖਾਰਜ ਕਰ ਦਿਤੀ  ਹੈ। ਇਹ ਪਟੀਸ਼ਨ 6 ਮਈ 2025 ਨੂੰ ਜਾਰੀ ਹੁਕਮ ਨੂੰ ਹਟਾਉਣ ਲਈ ਦਾਇਰ ਕੀਤੀ ਗਈ ਸੀ, ਜਿਸ ’ਚ ਪੰਜਾਬ ਨੂੰ ਕੇਂਦਰ ਸਰਕਾਰ ਦੇ ਗ੍ਰਹਿ ਸਕੱਤਰ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ,ਅੰਗ 668

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਮਿਤੀ 08-06-2025 ,ਅੰਗ 668 Sachkhand Sri Harmandir Sahib Amritsar Vikhe Hoyea Amrit Wele Da Mukhwak Ang: 668, 08-06-2025 ਧਨਾਸਰੀ ਮਹਲਾ ੪ ॥ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ […]

Continue Reading

ਹਾਈ ਕੋਰਟ ਲਾਰੈਂਸ ਇੰਟਰਵਿਊ ਮਾਮਲੇ ‘ਤੇ ਸਖ਼ਤ, ਸੁਰੱਖਿਆ ਪ੍ਰਬੰਧਾਂ ਬਾਰੇ ਰਿਪੋਰਟ ਤਲਬ

ਚੰਡੀਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ-ਹਰਿਆਣਾ ਹਾਈ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਹਿਰਾਸਤ ਦੌਰਾਨ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦੇਣ ਦੇ ਮਾਮਲੇ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਇਸ ਸਮੇਂ ਦੌਰਾਨ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਅਦਾਲਤ ਦੇ ਸਾਹਮਣੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ […]

Continue Reading

ਚੰਡੀਗੜ੍ਹ ‘ਚ ਚਲਦੀ ਸੀਟੀਯੂ ਬੱਸ ਨੂੰ ਲੱਗੀ ਅੱਗ

ਚੰਡੀਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਇੱਕ ਸੀਟੀਯੂ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਸਮੇਂ ਬੱਸ ਵਿੱਚ 12 ਲੋਕ ਸਵਾਰ ਸਨ। ਬੱਸ ਡਰਾਈਵਰ-ਕੰਡਕਟਰ ਨੇ ਸਮਝਦਾਰੀ ਨਾਲ ਸਾਰੇ ਯਾਤਰੀਆਂ ਨੂੰ ਬੱਸ ਵਿੱਚੋਂ ਉਤਾਰਿਆ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ।ਹਾਲਾਂਕਿ, ਬੱਸ ਪੂਰੀ ਤਰ੍ਹਾਂ ਸੜ ਗਈ ਹੈ। ਬੱਸ ਵਿੱਚੋਂ ਉੱਚੀਆਂ ਅੱਗ ਦੀਆਂ […]

Continue Reading

ਪੰਜਾਬ ਸਰਕਾਰ ਨੇ ਵੱਡੀ ਗਿਣਤੀ ਪੁਲਿਸ ਇੰਸਪੈਕਟਰ ਕੀਤੇ ਡੀਐਸਪੀ ਪਦਉਨਤ

ਚੰਡੀਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਪੁਲਿਸ ਇੰਸਪੈਕਟਰਾਂ ਨੂੰ ਤਰੱਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 70 ਪੁਲਿਸ ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਵਜੋਂ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਹਨ। ਤਰੱਕੀ ਪ੍ਰਾਪਤ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Continue Reading