ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 718

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-06-2025,ਅੰਗ 718 AMRIT VELE DA HUKAMNAMA SRI DARBAR SAHIB AMRITSAR, ANG 718, 07-06-2025 ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ […]

Continue Reading

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 06 ਜੂਨ ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ […]

Continue Reading

ਕਾਰਡਿਅਕ ਸਰਜਨ ਡਾ ਦੀਪਕ ਪੁਰੀ ਦੀ ਲਘੂ ਫਿਲਮ ‘ਰਾਖੀ ਦਿਲ ਕਾ ਖਿਆਲ ਦਿਲ ਸੇ’ ਰਿਲੀਜ਼

ਚੰਡੀਗੜ੍ਹ, 6 ਜੂਨ (ਹਰਦੇਵ ਚੌਹਾਨ)ਬੋਲੇ ਪੰਜਾਬ ਬਿਊਰੋ; ਸ਼ਹਿਰ ਦੇ ਕਾਰਡੀਅਕ ਸਰਜਨ ਡਾ. ਦੀਪਕ ਪੁਰੀ ਦੁਆਰਾ ਬਣਾਈ ਗਈ ਪੁਰਸਕਾਰ ਜੇਤੂ ਲਘੂ ਫਿਲਮ ‘ਰਾਖੀ ਦਿਲ ਕਾ ਖਿਆਲ ਦਿਲ ਸੇ’ ਸ਼ੁੱਕਰਵਾਰ ਨੂੰ ਇੱਥੇ ਤਿੰਨ ਦਿਨਾਂ 15ਵੀਂ ਸਾਲਾਨਾ ਕਾਰਡੀਓਮਿਊਰਲਸ਼ੀਅਨ ਗਲੋਬਲ ਕਾਨਫਰੰਸ 2025 ਦੌਰਾਨ ਰਿਲੀਜ਼ ਕੀਤੀ ਗਈ। ਇਹ ਫਿਲਮ ਡਾ. ਪੁਰੀ ਦੁਆਰਾ ਲਿਖੀ, ਨਿਰਮਿਤ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਸਦੀ […]

Continue Reading

ਟ੍ਰਾਈਡੈਂਟ ਨੇ “ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ” ਥੀਮ ਅਧੀਨ ਪ੍ਰਭਾਵਸ਼ਾਲੀ ਗਤਿਵਿਧੀਆਂ ਰਾਹੀਂ ਵਿਸ਼ਵ ਪਰਿਆਵਰਣ ਦਿਵਸ 2025 ਮਨਾਇਆ

6 ਜੂਨ 2025, ਪੰਜਾਬ / ਚੰਡੀਗੜ੍ਹ,ਬੋਲੇ ਪੰਜਾਬ ਬਿਊਰੋ;ਟ੍ਰਾਈਡੈਂਟ ਲਿਮਟਿਡ ਵੱਲੋਂ ਵਿਸ਼ਵ ਵਾਤਾਵਰਣ ਦਿਵਸ 2025 ਨੂੰ “ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ” ਥੀਮ ਦੇ ਤਹਿਤ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਅਤੇ ਵਾਤਾਵਰਣ ਸੰਭੰਧੀ ਸਰਗਰਮੀਆਂ ਨਾਲ ਮਨਾਇਆ ਗਿਆ। ਇਨ੍ਹਾਂ ਗਤਿਵਿਧੀਆਂ ਦਾ ਉਦੇਸ਼ ਸਥਾਨਕ ਜਨਤਾ ਵਿੱਚ ਵਾਤਾਵਰਣ ਪ੍ਰਤੀ ਜਿੰਮੇਵਾਰੀ ਅਤੇ ਪਲਾਸਟਿਕ ਦੇ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸੀ।ਟ੍ਰਾਈਡੈਂਟ ਗਰੁੱਪ ਦੇ ਵਲੰਟੀਅਰਾਂ ਵੱਲੋਂ ਸਬਜ਼ੀ […]

Continue Reading

ਚੰਡੀਗੜ੍ਹ ‘ਚ ਦੋ ਸਾਲਾਂ ਤੋਂ ਫਿਟਨੈਸ ਟੈਸਟ ਨਾ ਕਰਵਾਉਣ ਵਾਲੇ ਵਾਹਨ ਹੋਣਗੇ ਜ਼ਬਤ, ਸਕ੍ਰੈਪ ਸੈਂਟਰਾਂ ‘ਚ ਭੇਜੇ ਜਾਣਗੇ

ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਬਿਨਾਂ ਫਿਟਨੈੱਸ ਪਾਸ ਕੀਤੇ ਸੜਕਾਂ ‘ਤੇ ਚੱਲਣ ਵਾਲੇ ਪੁਰਾਣੇ ਵਾਹਨਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਯੂਟੀ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਜੋ ਵਾਹਨ ਦੋ ਸਾਲਾਂ ਤੋਂ ਫਿਟਨੈੱਸ ਟੈਸਟ ਨਹੀਂ ਕਰਵਾ ਰਹੇ ਹਨ ਜਾਂ ਜੋ ਵਾਹਨ ਫਿਟਨੈੱਸ ਟੈਸਟ ਵਿੱਚ ਫੇਲ੍ਹ ਹੋ ਗਏ ਹਨ, ਉਨ੍ਹਾਂ ਨੂੰ ਜ਼ਬਤ ਕਰਕੇ […]

Continue Reading

ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ

– ਆਧੁਨਿਕ ਤਕਨੀਕ ਆਧਾਰਿਤ ਪ੍ਰਣਾਲੀ ਨਾਲ ਰਿਪੋਰਟਿੰਗ ਅਤੇ ਖੋਜ ਕਾਰਜਾਂ ਵਿੱਚ ਆਵੇਗੀ ਤੇਜ਼ੀ ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਤੋਂ ਬਾਅਦ ਇੰਡੈਕਸ ਕਾਰਡ ਅਤੇ […]

Continue Reading

ਪੰਜਾਬ ਮੰਤਰੀ ਮੰਡਲ ’ਚ ਜਲਦ ਹੋਵੇਗਾ ਫੇਰਬਦਲ!

ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬੀ ਸਿਆਸਤ ’ਚ ਇਕ ਵਾਰ ਫਿਰ ਹਲਚਲ ਦੀ ਉਮੀਦ ਹੈ।ਜੂਨ ਦੇ ਅੰਤ ਜਾਂ ਜੁਲਾਈ ਦੇ ਸ਼ੁਰੂ ਵਿੱਚ ਪੰਜਾਬ ਮੰਤਰੀ ਮੰਡਲ ’ਚ ਵੱਡਾ ਫੇਰਬਦਲ ਹੋ ਸਕਦਾ ਹੈ।ਹੁਣੇ ਹੀ ਜਥੇਬੰਦਕ ਢਾਂਚੇ ‘ਚ ਫੇਰਬਦਲ ਤੋਂ ਬਾਅਦ, ਪਾਰਟੀ ਅੰਦਰੋਂ ਆਵਾਜ਼ਾਂ ਉਠ ਰਹੀਆਂ ਹਨ ਕਿ ਕੈਬਨਿਟ ਨੂੰ ਵੀ ਨਵੇਂ ਚਿਹਰੇ ਦਿੱਤੇ ਜਾਣ। ਹਾਈਕਮਾਨ ਦੀ ਨਜ਼ਰ ਸਿੱਧਾ […]

Continue Reading

ਚੰਡੀਗੜ੍ਹ ਪੁਲਿਸ ਦੇ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਸੈਕਟਰ 26 ਸਥਿਤ ਪੁਲਿਸ ਲਾਈਨ ਵਿੱਚ ਇੱਕ ਪੁਲਿਸ ਕਾਂਸਟੇਬਲ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਾਂਸਟੇਬਲ ਪਰਮਜੀਤ ਚੰਡੀਗੜ੍ਹ ਦੇ ਬੈਂਡ ਸਟਾਫ ਵਿੱਚ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਮਜੀਤ ਨੇ ਘਰ ਵਿੱਚ ਹੀ ਫਾਹਾ ਲੈ ਲਿਆ। ਇਹ ਘਟਨਾ ਵੀਰਵਾਰ ਦੇਰ ਰਾਤ ਵਾਪਰੀ। ਜਦੋਂ ਪਰਿਵਾਰ […]

Continue Reading

ਪੰਚਕੂਲਾ ‘ਚ ਮਾਲ ਦੇ ਬਾਹਰ ਫਾਇਰਿੰਗ, ਇੱਕ ਵਿਅਕਤੀ ਦੀ ਮੌਤ

ਪੰਚਕੂਲਾ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਚਕੂਲਾ ਦੇ ਇੱਕ ਮਾਲ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਘਟਨਾ ਬਾਰੇ ਡੀਸੀਪੀ ਸ੍ਰਿਸ਼ਟੀ ਗੁਪਤਾ ਨੇ ਕਿਹਾ ਕਿ ਰਾਤ ਲਗਭਗ 10.45 ਵਜੇ ਸੂਚਨਾ ਮਿਲੀ ਕਿ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਾ ਕਿ ਦੋ ਲੋਕਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 614

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-06-25,ਅੰਗ 614 Sachkhand Sri Harmandir Sahib Amritsar Vikhe HoeaAmrit Wele Da Mukhwak: 06-06-25 Ang 614 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ […]

Continue Reading