ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਚੰਡੀਗੜ੍ਹ / ਐਸ.ਏ.ਐਸ. ਨਗਰ, 5 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ ‘ਬੀਟ ਪਲਾਸਟਿਕ ਪ੍ਰਦੂਸ਼ਣ’ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। […]

Continue Reading

ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ

ਚੰਡੀਗੜ੍ਹ 5 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਸੋਹਣ ਸਿੰਘ ਠੰਡਲ ਨੂੰ ਸੁਖਬੀਰ ਨੇ ਕਰਵਾਇਆ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਊਰੋ; ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਦੀ ਅੱਜ ਘਰ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਠੰਡਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਦੱਸਣਾ ਬਣਦਾ ਹੈ ਕਿ ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਠੰਡਲ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਦੱਸ ਦਈਏ ਕਿ ਸਦੰਬਰ 2024 […]

Continue Reading

ਕਬਜ਼ੇ ਹਟਾਉਣ ਗਈ ਚੰਡੀਗੜ੍ਹ ਨਗਰ ਨਿਗਮ ਦੀ ਟੀਮ ‘ਤੇ ਨਿਹੰਗਾਂ ਵੱਲੋਂ ਹਮਲਾ, ਕਈ ਜ਼ਖਮੀ, 3 ਗ੍ਰਿਫ਼ਤਾਰ

ਚੰਡੀਗੜ੍ਹ, 5 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਸੈਕਟਰ 15 ਸਥਿਤ ਪਟੇਲ ਮਾਰਕੀਟ ਵਿੱਚ ਨਿਹੰਗਾਂ ਨੇ ਨਗਰ ਨਿਗਮ ਇਨਫੋਰਸਮੈਂਟ ਟੀਮ ‘ਤੇ ਤਲਵਾਰਾਂ ਨਾਲ ਹਮਲਾ ਕੀਤਾ। ਜਿਸ ਵਿੱਚ ਨਿਗਮ ਟੀਮ ਅਤੇ ਆਮ ਲੋਕ ਵੀ ਜ਼ਖਮੀ ਹੋ ਗਏ। ਮਾਮਲੇ ਵਿੱਚ, ਥਾਣਾ 11 ਦੀ ਪੁਲਿਸ ਨੇ ਨਿਗਮ ਇਨਫੋਰਸਮੈਂਟ ਸਬ-ਇੰਸਪੈਕਟਰ ਮਨੀਸ਼ਾ ਗਿੱਲ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕੀਤੀ ਹੈ ਅਤੇ 3 […]

Continue Reading

ਪੰਜਾਬ ਦੇ ਵ੍ਹੀਲਚੇਅਰ ਕ੍ਰਿਕਟਰ ਦੀ ਰੇਲਗੱਡੀ ਵਿੱਚ ਮੌਤ, ਸਮੇਂ ਸਿਰ ਨਹੀਂ ਮਿਲਿਆ ਇਲਾਜ

ਚੰਡੀਗੜ੍ਹ, 5 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵ੍ਹੀਲਚੇਅਰ ਕ੍ਰਿਕਟਰ ਵਿਕਰਮ ਦੀ ਟੂਰਨਾਮੈਂਟ ਲਈ ਜਾਂਦੇ ਹੋਏ ਰਸਤੇ ’ਚ ਮੌਤ ਹੋ ਗਈ।ਉਹ ਲੁਧਿਆਣਾ ਤੋਂ ਗਵਾਲੀਅਰ ਵੱਲ ਛੱਤੀਸਗੜ੍ਹ ਐਕਸਪ੍ਰੈਸ ਰਾਹੀਂ ਟੂਰਨਾਮੈਂਟ ਲਈ ਜਾ ਰਿਹਾ ਸੀ।ਵਿਕਰਮ ਦੀ ਸਿਹਤ ਸਵੇਰੇ 4:41 ਵਜੇ ਕੋਸੀਕਲਾ ਨੇੜੇ ਅਚਾਨਕ ਵਿਗੜ ਗਈ। ਰੇਲ ’ਚ ਹੜਕੰਪ ਮਚ ਗਿਆ। ਟੀਮ ਸਹਾਇਤਾ ਲਈ ਬੁਲਾਈ ਗਈ, ਪਰ ਜਦ ਤੱਕ ਮਦਦ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 592

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 05-06-2025,ਅੰਗ 592 Sachkhand Sri Harmandir Sahib Amritsar Vikhe Hoyea Amrit Wele Da Mukhwak Ang: 592 05-06-25 ਸਲੋਕੁ ਮਃ ੩ ॥ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ […]

Continue Reading

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ 5 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਦੀ ਰੱਖਿਆ ਨਾ ਕਰਨ ਵਿਰੁੱਧ ਧਰਨਾ ਤੇ ਪ੍ਰਦਰਸ਼ਨ ਕਰੇਗਾ —- ਕੈਂਥ

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ 5 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਦੀ ਰੱਖਿਆ ਨਾ ਕਰਨ ਵਿਰੁੱਧ ਧਰਨਾ ਤੇ ਪ੍ਰਦਰਸ਼ਨ ਕਰੇਗਾ —- ਕੈਂਥ ਪਟਿਆਲਾ/ਚੰਡੀਗੜ, 4 ਜੂਨ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]

Continue Reading

ਅਮਨ ਅਰੋੜਾ ਵੱਲੋਂ ਨਸ਼ਾ-ਮੁਕਤ ਹੋ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਵਾਸਤੇ ਪ੍ਰੋਜੈਕਟ ਪ੍ਰਬੰਧਨ ਯੂਨਿਟ ਸਥਾਪਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 4 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ […]

Continue Reading

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਪਾਇਲਟ ਪ੍ਰੋਜੈਕਟ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 4 ਜੂਨ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਨੇ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿੱਤੀ ਵਧਾਈ

ਚੰਡੀਗੜ੍ਹ 4 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਵਿੱਤਰ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿਲੋਂ ਵਧਾਈਆਂ ਦਿੱਤੀਆਂ । ਪੋਪ ਦੇ ਅਹੁਦੇ ‘ਤੇ ਉਨ੍ਹਾਂ ਦਾ ਚੜ੍ਹਨਾ ਇੱਕ ਇਤਿਹਾਸਕ ਪਲ ਹੈ, ਕਿਉਂਕਿ ਉਹ ਇਸ ਪਵਿੱਤਰ ਅਹੁਦੇ ਨੂੰ ਸੰਭਾਲਣ ਵਾਲੇ ਪਹਿਲੇ […]

Continue Reading