ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਉਰੋ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। […]
Continue Reading