ਚੰਡੀਗੜ੍ਹ ਪੁਲਿਸ ਦੇ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਤੱਕ 7 ਮੁਅੱਤਲ ਅਧਿਕਾਰੀ ਬਹਾਲ

ਚੰਡੀਗੜ੍ਹ, 22 ਮਈ,ਬਿੋਲੇ ਪੰਜਾਬ ਬਿਊਰੋ:ਚੰਡੀਗੜ੍ਹ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਤੱਕ 7 ਮੁਅੱਤਲ ਅਧਿਕਾਰੀਆਂ ਨੂੰ ਹੁਣ ਚੰਡੀਗੜ੍ਹ ਪੁਲਿਸ ਵਿਭਾਗ ਨੇ ਬਹਾਲ ਕਰ ਦਿੱਤਾ ਹੈ। ਇਹ ਹੁਕਮ ਆਈਜੀ ਰਾਜ ਕੁਮਾਰ ਨੇ ਦਿੱਤਾ ਹੈ ਜੋ ਚੰਡੀਗੜ੍ਹ ਦੇ ਡੀਜੀਪੀ ਦਾ ਚਾਰਜ ਦੇਖ ਰਹੇ ਹਨ। ਭਾਵੇਂ ਉਨ੍ਹਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ, ਪਰ ਇਹ ਵੀ ਹੁਕਮ ਦਿੱਤੇ […]

Continue Reading

ਈਡੀ ਵਲੋਂ ਜਰਨੈਲ ਸਿੰਘ ਬਾਜਵਾ ਵਿਰੁੱਧ ਕਾਰਵਾਈ, ਛਾਪੇਮਾਰੀ ਦੌਰਾਨ ਤਿੰਨ ਲਗਜ਼ਰੀ ਕਾਰਾਂ ਜ਼ਬਤ

ਚੰਡੀਗੜ੍ਹ, 22 ਮਈ,ਬੋਲੇ ਪੰਜਾਬ ਬਿਊਰੋ;ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਮਸ਼ਹੂਰ ਬਾਜਵਾ ਡਿਵੈਲਪਰਜ਼ ਦੇ ਮਾਲਕ ਜਰਨੈਲ ਸਿੰਘ ਬਾਜਵਾ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 600 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਬਾਜਵਾ ਦੀਆਂ ਤਿੰਨ ਲਗਜ਼ਰੀ ਕਾਰਾਂ ਜ਼ਬਤ ਕੀਤੀਆਂ ਗਈਆਂ ਹਨ।ਇਨ੍ਹਾਂ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704

Amrit Vele da Hukamnama Sri Darbar Sahib Amritsar Ang-704, 22-05-25 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ […]

Continue Reading

ਪੰਜਾਬ ਸਰਕਾਰ ਵਲੋਂ 23 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ ‘ਤੇ ਮਿਤੀ 23.05.2025 (ਦਿਨ ਸ਼ੁੱਕਰਵਾਰ) ਨੂੰ ਸਬ […]

Continue Reading

ਕੀਆ ਇੰਡੀਆ ਨੇ ਚੰਡੀਗੜ੍ਹ ਵਿੱਚ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਫੇਜ਼ III ਦੀ ਸ਼ੁਰੂਆਤ ਕੀਤੀ

ਦੇਸ਼ ਭਰ ਵਿੱਚ ਪ੍ਰੋਜੈਕਟ ਦੇ ਪ੍ਰਭਾਵ ਅਤੇ ਪਹੁੰਚ ਦਾ ਵਿਸਤਾਰ ਕੀਤਾ ਚੰਡੀਗੜ੍ਹ, 21 ਮਈ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਕਾਰ ਨਿਰਮਾਤਾ, ਕੀਆ ਇੰਡੀਆ ਨੇ ਆਪਣੀ ਡੀ.ਆਰ.ਓ.ਪੀ. (ਪਲਾਸਟਿਕ ਲਈ ਜ਼ਿੰਮੇਵਾਰ ਦ੍ਰਿਸ਼ਟੀਕੋਣ ਵਿਕਸਤ ਕਰੋ) ਸੀਐਸਆਰ ਪਹਿਲਕਦਮੀ ਭਾਰਤੀ ਪ੍ਰਦੂਸ਼ਣ ਕੰਟਰੋਲ ਐਸੋਸੀਏਸ਼ਨ (ਆਈਪੀਸੀਏ) ਦੇ ਸਹਿਯੋਗ ਨਾਲ ਚੰਡੀਗੜ੍ਹ, ਪੰਜਾਬ ਵਿੱਚ ਸ਼ੁਰੂ ਕੀਤੀ ਗਈ। ਪ੍ਰੋਜੈਕਟ ਡੀ.ਆਰ.ਓ.ਪੀ. ਕੀਆ ਇੰਡੀਆ ਦੀ ਪ੍ਰਮੁੱਖ ਸੀਐਸਆਰ […]

Continue Reading

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਫਰੀਦਕੋਟ, 21 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 785

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-05-2025,ਅੰਗ 785 AMRIT VELE DA KAMNAMA SRI DARBAR SAHIB, SRI AMRITSAR, ANG 785, 21-05-2025 ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ […]

Continue Reading

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ  ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

18 ਡੀ.ਐਸ.ਪੀਜ਼ ਨੂੰ ਐਸ.ਪੀ. ਵਜੋਂ ਤਰੱਕੀ ਮਿਲਣ ‘ਤੇ ਵਧਾਈ ਦਿੱਤੀ ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਡਿਪਟੀ ਸੁਪਰਡੈਂਟਜ਼ ਆਫ਼ […]

Continue Reading

ਜਲਾਲਾਬਾਦ(ਪੱ) ਦੇ ਸਕੂਲ ਪ੍ਰਿੰਸੀਪਲ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ: ਡੀ ਟੀ ਐੱਫ

ਪ੍ਰਿੰਸੀਪਲ ਦੀ ਬਹਾਲੀ ਲਈ ਡੀ ਟੀ ਐੱਫ ਦੇ ਵਫ਼ਦ ਨੇ ਸਿੱਖਿਆ ਸਕੱਤਰ ਦੇ ਡਾਇਰੈਕਟਰ ਨੂੰ ਦਿੱਤਾ ਮੰਗ ਪੱਤਰ 20 ਮਈ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ ;ਗੌਤਮ ਖੁਰਾਣਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜਲਾਲਾਬਾਦ (ਪੱ) ਜਿਲ੍ਹਾ ਫਾਜ਼ਿਲਕਾ ਵਿਰੁੱਧ ਸਿੰਗਾਪੁਰ ਟ੍ਰੇਨਿੰਗ ਦੌਰਾਨ ਟੂਰ ਗਾਈਡ ਨਾਲ ਦੁਰਵਿਵਹਾਰ ਕਰਨ ਦੇ ਵਾਰ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ। ਇਸ ਸੰਬੰਧੀ ਹੋਰ […]

Continue Reading

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ : ਡੀ ਟੀ ਐੱਫ ਪੰਜਾਬ

ਵਿਭਾਗ ਕੋਲ ਸਾਰਾ ਡਾਟਾ ਹੋਣ ਦੇ ਬਾਵਜੂਦ ਅਧਿਆਪਕਾਂ ਦੀ ਕੀਤੀ ਜਾ ਰਹੀ ਹੈ ਖੱਜਲ ਖ਼ੁਆਰੀ : ਡੀ ਟੀ ਐੱਫ ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਕੁਝ ਵਿਸ਼ਿਆਂ ਦੀਆਂ ਲੈਕਚਰਾਰਾਂ ਦੀਆਂ ਤਰੱਕੀਆਂ ਲਈ ਕੇਸ ਮੰਗੇ ਗਏ ਹਨ […]

Continue Reading