ਹਾਈਕੋਰਟ ਵਲੋਂ ਲੁਧਿਆਣਾ ਦੀ ਸਿਵਲ ਜੱਜ ਮੁਅੱਤਲ

ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਲੁਧਿਆਣਾ ’ਚ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੇ ਅਹੁਦੇ ’ਤੇ ਤਾਇਨਾਤ ਵਿਭਾ ਰਾਣਾ ਨੂੰ ਹੁਣ ਮੁਅੱਤਲ ਕਰ ਦਿੱਤਾ ਗਿਆ ਹੈ।ਦਿੱਲੀ ਦੇ ਕੁਝ ਨਿਵਾਸੀਆਂ ਵੱਲੋਂ 28 ਅਪ੍ਰੈਲ 2023 ਨੂੰ ਹਾਈ ਕੋਰਟ ਵਿੱਚ ਇੱਕ ਗੁਪਤ ਸ਼ਿਕਾਇਤ ਦਰਜ ਕਰਵਾਈ ਗਈ ਸੀ। ਵੇਰਵੇ […]

Continue Reading

ਪੰਜਾਬ ਸਰਕਾਰ ਵੱਲੋਂ ਦੋ ਮੁਅੱਤਲ ਪੀਪੀਐਸ ਅਫ਼ਸਰ ਬਹਾਲ

ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਸਰਕਾਰ ਨੇ ਡਰਾਈਵਿੰਗ ਟੈਸਟ ਅਤੇ ਲਾਇਸੈਂਸ ਘੁਟਾਲੇ ਦੇ ਮਾਮਲੇ ਵਿੱਚ ਪੀਪੀਐਸ ਸਵਰਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਮੰਡੇਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਉਨ੍ਹਾਂ ਨੂੰ ਨੌਕਰੀ ‘ਤੇ ਵੀ ਬਹਾਲ ਕਰ ਦਿੱਤਾ ਗਿਆ ਹੈ। ਹੁਣ, ਇਸ ਮਾਮਲੇ ਦੀ ਸਾਰੀ ਜ਼ਿੰਮੇਵਾਰੀ ਵਿਜੀਲੈਂਸ ਬਿਊਰੋ ਦੇ ਸਾਬਕਾ ਮੁੱਖ ਨਿਰਦੇਸ਼ਕ ਐਸਪੀਐਸ ਪਰਮਾਰ ‘ਤੇ ਪੈਂਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-05-2025,ਅੰਗ 682 AMRIT VELE DA HUKAMNAMA SRI DARBAR SAHIB AMRITSAR ANG 682, 19-05-2025 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ […]

Continue Reading

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

ਚੰਡੀਗੜ੍ਹ, 18 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ […]

Continue Reading

ਕੇਂਦਰ ਨੇ ਰਾਜਪੁਰਾ-ਚੰਡੀਗੜ੍ਹ ਰੇਲਵੇ ਲਾਈਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ। ਇਹ ਟਰੈਕ ਲਗਭਗ 24 ਕਿਲੋਮੀਟਰ ਲੰਬਾ ਹੋਵੇਗਾ। ਕੇਂਦਰ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਲਈ 202.99 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ […]

Continue Reading

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ 26 ਸਾਲਾ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 18 ਮਈ ,ਬੋਲੇ ਪੰਜਾਬ ਬਿਊਰੋ ;ਭਾਰਤੀ ਖੁਫੀਆ ਏਜੰਸੀਆਂ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਰਾਜਾਕਾ ਪਿੰਡ ਤੋਂ ਇੱਕ 26 ਸਾਲਾ ਨੌਜਵਾਨ ਨੂੰ ਦਬੋਚ ਲਿਆ ਹੈ।ਮੁਲਜ਼ਮ ਨੌਜਵਾਨ ਦੀ ਪਛਾਣ ਅਰਮਾਨ ਵਜੋਂ ਹੋਈ ਹੈ, ਜਿਸ ਨੂੰ ਕੇਂਦਰੀ ਜਾਂਚ ਏਜੰਸੀਆਂ ਤੋਂ ਮਿਲੀ ਖੁਫੀਆ ਜਾਣਕਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-05-2025 ,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 18-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ […]

Continue Reading

‘ਅਧੂਰੀ ਕੈਨਵਸ’ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਉਰੋ(ਹਰਦੇਵ ਚੌਹਾਨ) ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ ਪ੍ਰੈੱਸ ਕਲੱਬ, ਚੰਡੀਗੜ੍ਹ ਵਿਖੇ ਪਰਵਾਸੀ ਸ਼ਾਇਰਾ ਡਾ. ਕੁਲਦੀਪ ਗਿੱਲ ਦੀ ਕਾਵਿ-ਕਿਤਾਬ ‘ਅਧੂਰੀ ਕੈਨਵਸ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਸ਼ਾਇਰਾ ਵੱਲੋਂ ਆਪਣੀਆਂ ਕਵਿਤਾਵਾਂ ਦਾ ਪਾਠ ਕੀਤਾ ਗਿਆ।ਵਿਚਾਰ ਚਰਚਾ ਦਾ ਆਗਾਜ਼ ਕਰਦੇ ਹੋਏ ਪ੍ਰੋ. ਅਤੈ ਸਿੰਘ ਨੇ ਕਿਹਾ ਕਿ ਇਸ ਕਿਤਾਬ ਦੀਆਂ ਕਵਿਤਾਵਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-05-2025,ਅੰਗ 668 Amrit Wele Da Mukhwak Sachkhand Sri Harmandir Sahib Amritsar Ang 668, Date 17-05-2025 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ […]

Continue Reading

ਲੋਕ ਸੰਪਰਕ ਵਿਭਾਗ ਵਿੱਚ ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

ਰੁਚੀ ਕਾਲੜਾ, ਰਸ਼ਿਮ ਵਰਮਾ, ਨਵਦੀਪ ਸਿੰਘ ਗਿੱਲ, ਪ੍ਰਭਦੀਪ ਸਿੰਘ ਕੌਲਧਰ, ਹਾਕਮ ਥਾਪਰ ਤੇ ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਣੇ ਚੰਡੀਗੜ੍ਹ, 16 ਮਈ ,ਬੋਲੇ ਪੰਜਾਬ ਬਿਊਰੋ : ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਅੱਜ ਪਦਉੱਨਤ ਕੀਤਾ ਗਿਆ। ਵਿਭਾਗ ਵਿੱਚ ਕੰਮ ਕਰਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਪਦਉੱਨਤ ਕਰਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ […]

Continue Reading