ਪੈਂਥਰ ਨੇ ਆਪਣਾ ਨਵਾਂ ਐਲਬਮ “ਧੂਮ V” ਕੀਤਾ ਰਿਲੀਜ਼

ਚੰਡੀਗੜ੍ਹ, 16 ਮਈ ,ਬੋਲੇ ਪੰਜਾਬ ਬਿਊਰੋ ; ਪੈਂਥਰ ਦੇ ਨਵੇਂ ਐਲਬਮ ਧੂਮ V ਨਾਲ ਭਾਰਤੀ ਹਿੱਪ-ਹੌਪ ਜਗਤ ਵਿੱਚ ਇੱਕ ਜ਼ਬਰਦਸਤ ਯੁੱਗ ਦੀ ਸ਼ੁਰੂਆਤ ਹੋ ਰਹੀ ਹੈ। ਇਹ ਐਲਬਮ ਉਤਸ਼ਾਹੀ ਗੀਤਾਂ ਦਾ ਇੱਕ ਸ਼ਾਨਦਾਰ ਸੰਗ੍ਰਹਿ ਹੈ ਜੋ ਪੈਂਥਰ ਦੇ ਵਿਲੱਖਣ ਸ਼ੈਲੀ ਨੂੰ ਦਰਸਾਉਂਦਾ ਹੈ। ਪੈਂਥਰ, ਜਿਸਦਾ ਅਸਲੀ ਨਾਮ ਅਨੁਭਵ ਸ਼ੁਕਲਾ ਹੈ, ਨੇ ਇਸ ਨਵੇਂ ਐਲਬਮ ਰਾਹੀਂ […]

Continue Reading

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ PM ਨਰਿੰਦਰ ਮੋਦੀ ਨਾਲ ਮੁਲਾਕਾਤ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਊਰੋ:ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਸੰਘਰਸ਼ ਵਿੱਚ ਜਿੱਤ ਦੀ ਵਧਾਈ ਦਿੱਤੀ। ਇਸ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਦ ਫੋਟੋਆਂ ਸਾਂਝੀਆਂ ਕੀਤੀਆਂ ਅਤੇ ਕਿਹਾ […]

Continue Reading

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਅੰਤਰਰਾਸ਼ਟਰੀ ਉਡਾਣ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰੀ

ਚੰਡੀਗੜ੍ਹ, 16 ਮਈ,ਬੋਲੇ ਪੰਜਾਬ ਬਿਊਰੋ:ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਅਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਹਵਾਈ ਆਵਾਜਾਈ ਆਮ ਹੋਣ ਲੱਗੀ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ, ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਤੋਂ ਉਡਾਣ ਸੰਚਾਲਨ ਆਮ ਹੋ ਰਿਹਾ ਹੈ। ਵੀਰਵਾਰ ਨੂੰ, ਹਵਾਈ ਅੱਡੇ ਤੋਂ ਸ਼ਾਮ 5.30 ਵਜੇ ਤੱਕ 44 ਉਡਾਣਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 613

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-05-2025,ਅੰਗ 613 Amrit vele da Hukamnama Sri Darbar Sahib, Amritsar Ang 613, 16-05-2025 ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ […]

Continue Reading

ਗ੍ਰਾਮ ਪੰਚਾਇਤਾਂ ਜਾਂ ਵਾਰਡਾਂ, ਜਿੱਥੇ 15.10.2024 ਨੂੰ ਚੋਣਾਂ ਨਹੀਂ ਹੋ ਸਕੀਆਂ ਜਾਂ ਜਿੱਥੇ ਅਸਾਮੀਆਂ ਖਾਲੀ ਪਈਆਂ ਹਨ, ਵਿੱਚ ਸਰਪੰਚ/ਪੰਚ ਦੀਆਂ ਚੋਣਾਂ ਕਰਵਾਉਣ ਸਬੰਧੀ

ਚੰਡੀਗੜ੍ਹ, 15 ਮਈ ,ਬੋਲੇ ਪੰਜਾਬ ਬਿਊਰੋ; ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਆਪਣੇ 14.5.2025 ਦੇ ਪੱਤਰ ਰਾਹੀਂ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਜਾਂ ਉਪ-ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਸਮੇਤ ਤਾਜ਼ਾ ਜਾਣਕਾਰੀ ਜਾਰੀ ਕੀਤੀ ਹੈ। ਇਸ ਵੇਲੇ  ਸਰਪੰਚਾਂ ਦੀਆਂ ਲਗਭਗ 60 ਅਤੇ ਪੰਚਾਂ ਦੀਆਂ 1600 ਅਸਾਮੀਆਂ ਖਾਲੀ ਹਨ। ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ […]

Continue Reading

ਉੱਤਰੀ ਜ਼ੋਨ ਜਲੰਧਰ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 15 ਮਈ, ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਤੇ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੂਬੇ ਭਰ ਵਿੱਚ ਬਿਜਲੀ ਸੈਕਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਵਿਸਥਾਰ ਕਰਨ ਵਿੱਚ ਮਹੱਤਵਪੂਰਨ ਪ੍ਰਗਤੀ ਕਰ ਰਿਹਾ ਹੈ। ਉੱਤਰੀ ਜ਼ੋਨ ਵਿੱਚ ਸਾਲ 2024-25 ਦੌਰਾਨ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ਗ੍ਰਿਫ਼ਤਾਰ

ਚੰਡੀਗੜ੍ਹ, 15 ਮਈ, ਬੋਲੇ ਪੰਜਾਬ ਬਿਊਰੋ’  ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ (ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਊਰੋ ; ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਭਿਆਨਕ ਅੱਗ ਲੱਗ ਗਈ। ਦਿੱਲੀ ਦੇ ਪੀਤਮਪੁਰਾ ਵਿੱਚ ਸਥਿਤ ਇਸ ਕਾਲਜ ਵਿੱਚ ਅੱਗ ਬੁਝਾਉਣ ਲਈ 11 ਫਾਇਰ ਇੰਜਣ ਮੌਕੇ ‘ਤੇ ਪੁੱਜੇ। ਫਿਲਹਾਲ ਇਸ ਅੱਗ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਾਇਰ ਵਿਭਾਗ ਨੇ ਦੱਸਿਆ ਕਿ […]

Continue Reading

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਚੰਡੀਗੜ੍ਹ, 15 ਮਈ ,ਬੋਲੇ ਪੰਜਾਬ ਬਿਊਰੋ :

Continue Reading

ਆਪ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਦਾ ਨਵਾਂ ਅਧਿਆਏ: 15000 ਛੱਪੜਾਂ ਦੀ ਸਾਫ-ਸਫਾਈ ਤੇ 13000 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗ੍ਰਾਂਊਡ ਜ਼ੀਰੋ ‘ਤੇ ਮੁਆਇਨਾ ਪੰਜਾਬ ‘ਚ ਬਣਾਏ ਜਾ ਰਹੇ ਨੇ 3000 ਮਾਡਲ ਖੇਡ ਮੈਦਾਨ, 4300 ਮੌਜੂਦਾ ਖੇਡ ਮੈਦਾਨਾਂ ਨੂੰ ਵੀ ਕੀਤਾ ਜਾ ਰਿਹੈ ਅੱਪਗ੍ਰੇਡ ਪੰਜਾਬ ਵਿੱਚ 15,000 ਪਿੰਡਾਂ ਦੇ ਛੱਪੜਾਂ ਦੀ ਮੁੜ ਸੁਰਜੀਤੀ ਦਾ ਕੰਮ ਤੇਜ਼, ਸਾਰੇ ਛੱਪੜਾਂ ਦੀ ਸਫਾਈ 30 ਮਈ ਤੱਕ ਹੋ ਜਾਵੇਗੀ ਪੂਰੀ […]

Continue Reading