ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 12 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ […]

Continue Reading

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 12 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ […]

Continue Reading

ਪੱਕੀਆਂ ਸੜਕਾਂ, ਪੱਕੇ ਇਰਾਦੇ: ‘ਆਪ ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

ਲੋਕਾਂ ਦੀ ਨਿਗਰਾਨੀ ਹੇਠ ਬਣਨਗੀਆਂ 18900 ਕਿਲੋਮੀਟਰ ਸੜਕਾਂ; ਪੰਜਾਬ ਵਿੱਚ ਪਾਰਦਰਸ਼ੀ ਵਿਕਾਸ ਦੀ ਮਿਸਾਲ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ :

Continue Reading

ਪੰਜਾਬ ਨੇ ਹਰਿਆਣਾ ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼

ਪੰਜਾਬ ਸਰਕਾਰ ਵੱਲੋਂ ਸਮੀਖਿਆ ਪਟੀਸ਼ਨ ਦਰਜ; ਹਰਿਆਣਾ ਨੂੰ ਪਾਣੀ ਦੇਣ ਦੇ ਵਿਵਾਦ ਸਬੰਧੀ 6 ਮਈ ਦੇ ਫੈਸਲੇ ਦੀ ਸਮੀਖਿਆ ਕਰਨ ਦੀ ਮੰਗ ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪਾਣੀ ਛੱਡਣ ਸੰਬੰਧੀ 6 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਇਸ […]

Continue Reading

ਮਾਨ ਸਰਕਾਰ ਵੱਲੋਂ 21397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰ ਰਾਹੀਂ ਸਹਾਇਤਾ; ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ:-ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਔਰਤਾਂ ਵਿਰੁੱਧ ਹਿੰਸਾਂ ਖ਼ਿਲਾਫ਼ ਜੰਗ ਜਾਰੀ, ਹਰ ਜ਼ਿਲ੍ਹੇ ‘ਚ ਸਖੀ ਵਨ ਸਟਾਪ ਸੈਂਟਰਾਂ ਰਾਹੀ ਐਮਰਜੈਂਸੀ ਅਤੇ ਗੈਰ ਐਮਰਜੈਂਸੀ ਸੇਵਾਵਾਂ ਉਪਲਬੱਧ ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਲੜੀ […]

Continue Reading

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਹੋਏ ਬੇਨਿਕਬ : ਕਰ ਚੋਰੀ ਕਰਨ ਵਾਲਿਆਂ ਨੂੰ ਦਿੰਦੇ ਸੀ ਪਨਾਹ: ਹਰਪਾਲ ਚੀਮਾ ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ […]

Continue Reading

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਰਿਹਾ ਬਲੈਕਆਊਟ, ਦੋ ਜ਼ਿਲਿਆਂ ‘ਚ ਅੱਜ ਵੀ ਬੰਦ ਰਹਿਣਗੇ ਸਕੂਲ

ਚੰਡੀਗੜ੍ਹ, 12 ਮਈ,ਬੋਲੇ ਪੰਜਾਬ ਬਿਊਰੋ :ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਬਲੈਕਆਊਟ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ-ਪਾਕਿਸਤਾਨ ਤਣਾਅ ਕਾਰਨ ਪੰਜਾਬ ਦੇ ਸਰਹੱਦੀ ਇਲਾਕਿਆਂ, ਜਿਸ ਵਿੱਚ ਫਿਰੋਜ਼ਪੁਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਸ਼ਾਮਲ ਹਨ, ਵਿੱਚ ਬਲੈਕਆਊਟ ਰਿਹਾ। ਪ੍ਰਸ਼ਾਸਨ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਸਾਵਧਾਨੀ ਦੇ ਤੌਰ ‘ਤੇ, ਲੋਕ ਰਾਤ ਆਪਣੇ ਘਰਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-05-2025,ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 12-05-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ 11 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ […]

Continue Reading

ਯੂਥ ਅਕਾਲੀ ਦਲ ਨੇ ਘਨੌਰ ਵਿਖੇ ‘ਦਸਤਾਰਾਂ ਦੇ ਲੰਗਰ’ ਕੈਂਪ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

ਮੇਰੀ ਦਸਤਾਰ ਮੇਰੀ ਸ਼ਾਨ’ ਚੰਡੀਗੜ੍ਹ/ਘਨੌਰ, 11 ਮਈ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ, ਯੂਥ ਅਕਾਲੀ ਦਲ ਨੇ ਅੱਜ ਗੁਰਦੁਆਰਾ ਸ਼੍ਰੀ ਨਥਾਣਾ ਸਾਹਿਬ, ਜੰਡ ਮੰਗੋਲੀ, ਘਨੌਰ ਵਿਖੇ ਆਪਣੀ ਚੱਲ ਰਹੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ‘ਦਸਤਾਰਾਂ ਦਾ ਲੰਗਰ’ ਦਾ ਆਯੋਜਨ ਕੀਤਾ। ਗੁਰੂ ਸਾਹਿਬ ਵਲੋਂ 22 ਵਾਰ […]

Continue Reading