132 ਜੱਜਾਂ ਦਾ ਹਾਈਕੋਰਟ ਵੱਲੋਂ ਤਬਾਦਲਾ

ਚੰਡੀਗੜ੍ਹ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ 132 ਨਿਆਂਇਕ ਅਧਿਕਾਰੀਆਂ (ਜੱਜਾਂ) ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਹਿਲਗਾਮ ਹਮਲੇ ਦੇ ਪੀੜਤਾਂ ਨੂੰ ਦਿੱਤੀ ਭਾਵਪੂਰਕ ਸ਼ਰਧਾਂਜਲੀ

ਚੰਡੀਗੜ੍ਹ 27 ਅਪ੍ਰੈਲ ਬੋਲੇ ਪੰਜਾਬ ਬਿਉਰੋ(ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ,ਖਿਆਲਾ ਕਲਾਂ, ਮਾਨਸਾ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਹਾਲ ਹੀ ਵਿੱਚ ਪਹਿਲਗਾਮ ਹਮਲੇ ਦੌਰਾਨ ਜਾਨ ਗੁਆਉਣ ਵਾਲੇ ਨਿਰਦੋਸ਼ ਪੀੜਤਾਂ ਨੂੰ ਭਿੱਜੀਆਂ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਵਿਦਿਆਰਥੀਆਂ ਨੇ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਸ਼ਾਂਤੀ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹੋਏ ਮੌਨ ਧਾਰਿਆ ਅਤੇ […]

Continue Reading

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ ਨੌਜਵਾਨ ਗ੍ਰਿਫ਼ਤਾਰ, 7 ਪਿਸਤੌਲ ਅਤੇ ਨਕਦੀ ਬਰਾਮਦ

ਚੰਡੀਗੜ੍ਹ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ, ਅੰਮ੍ਰਿਤਸਰ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸਦੇ ਕਬਜ਼ੇ ਵਿੱਚੋਂ ਸੱਤ ਪਿਸਤੌਲ (ਪੰਜ ਪਿਸਤੌਲ .30 ਬੋਰ ਅਤੇ ਦੋ ਗਲੌਕ 9 ਐਮਐਮ), ਚਾਰ ਜ਼ਿੰਦਾ ਕਾਰਤੂਸ […]

Continue Reading

ਵਿਜੀਲੈਂਸ ਬਿਓਰੋ ਪੰਜਾਬ ’ਚ  IPS ਅਤੇ PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਓਰੋ ਵਿੱਚ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵੱਲੋਂ 1 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਨੂੰ ਬਦਲਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।

Continue Reading

SGPC ਦੇ ਅਦਾਰਿਆਂ ਵਿੱਚ ਲੈਕਚਰਾਰਾਂ ਤੇ ਪ੍ਰੋਫੈਸਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ 27 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਸਿੱਖਿਆ ਖੇਤਰ ਵਿੱਚ ਅਧਿਆਪਕ ਵਜੋਂ ਨੌਕਰੀ ਕਰਨ ਦੇ ਚਾਹਵਾਨਾਂ ਲਈ ਪੰਜਾਬ ਵਿੱਚ ਲੈਕਚਰਾਰਾਂ ਅਤੇ ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਕਲੀਆਂ ਹਨ। ਪ੍ਰੋਫੈਸਰਾਂ ਅਤੇ ਲੈਕਚਰਾਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। SGPC ਦੇ ਅਦਾਰਿਆਂ ਵਿੱਚ ਵੱਖ ਵੱਖ ਵਿਸ਼ਿਆਂ ਲਈ 315 ਅਸਾਮੀਆਂ ਕੱਢੀਆਂ ਗਈਆਂ ਹਨ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 942

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-04-2025 ,ਅੰਗ 942 Amrit vele da Hukamnama Sri Darbar Sahib, Sri Amritsar, Ang 942, 27-04-2025 ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ […]

Continue Reading

ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਬਹੁ-ਪੱਖੀ ਰਣਨੀਤੀ ਦੀ ਸ਼ੁਰੂਆਤ ਕੀਤੀ ਜਿਸ ਵਿੱਚ ਜਨਤਕ ਜਾਗਰੂਕਤਾ, ਸਖ਼ਤ ਲਾਗੂਕਰਨ ਅਤੇ ਸਿਹਤ ਸੰਭਾਲ ਸਬੰਧੀ ਤਿਆਰੀਆਂ ਵਿੱਚ ਵਾਧਾ […]

Continue Reading

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਦਿਵਿਆਂਗ ਮੁਲਾਜ਼ਮਾਂ ਨਾਲ ਹੋ ਰਹੀ ਨਾਇਨਸਾਫ਼ੀ ਕਤਈ ਬਰਦਾਸ਼ਤ ਨਹੀਂ: ਵਿਭਾਗਾਂ ਤੇ ਯੂਨੀਵਰਸਿਟੀਆਂ ਨੂੰ ਰੋਸਟਰ ਤੁਰੰਤ ਠੀਕ ਕਰਨ ਦੇ ਹੁਕਮ ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਸੁਨਿਸ਼ਚਿਤ ਕਰਨ ਲਈ […]

Continue Reading

ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸੈਨੀਟੇਸ਼ਨ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ ਚੰਡੀਗੜ੍ਹ/ਲੁਧਿਆਣਾ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ […]

Continue Reading

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

ਪੰਜਾਬ ਸਰਕਾਰ ਪੰਜਾਬ ਦੇ ਹਰ ਕੋਨੇ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ / ਤਰਨ ਤਾਰਨ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ […]

Continue Reading