ਪੰਜਾਬ ਸਰਕਾਰ ਵੱਲੋਂ 6 IAS ਅਤੇ 1 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 6 ਆਈਏਐਸ ਅਤੇ 1 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਬਦਲੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ

ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਵੱਡੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ।ਜਾਣਕਾਰੀ ਮੁਤਾਬਕ ਕਸ਼ਮੀਰ ਅੱਤਵਾਦੀ ਹਮਲੇ ਨੂੰ ਧਿਆਨ ‘ਚ ਰੱਖਦਿਆਂ ਪੰਜਾਬ […]

Continue Reading

ਰੂਸ ‘ਚ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਠੱਗੇ

ਪੰਚਕੂਲਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰੂਸ ‘ਚ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੀਰਜ ਕੁਮਾਰ ਵਾਸੀ ਬਰਵਾਲਾ ਦੀ ਸ਼ਿਕਾਇਤ ’ਤੇ ਚੰਡੀਮੰਦਰ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਨੀਰਜ ਨੇ ਪੁਲਸ ਨੂੰ ਦੱਸਿਆ ਕਿ ਮੋਹਾਲੀ ਦੇ ਰਹਿਣ ਵਾਲੇ ਬਬਲੂ ਅਤੇ ਡੇਰਾਬੱਸੀ ਦੇ ਰਹਿਣ ਵਾਲੇ […]

Continue Reading

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਸਬੰਧੀ ਜਾਰੀ ਕੀਤਾ ਪੱਤਰ

ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 17.07.2020 ਨੂੰ ਜਾਂ ਇਸ ਤੋਂ ਬਾਅਦ ਭਾਰਤੀ ਮੁਲਾਜ਼ਮਾਂ ਉਤੇ ਲਾਗੂ ਕੀਤੇ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਸਬੰਧੀ ਮਾਮਲਾ ਪੇਅ ਅਨਾਮਲੀ ਕਮੇਟੀ ਕੋਲ ਵਿਚਾਰ ਹਿੱਤ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 819- 820

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-04-2024,ਅੰਗ 819- 820 Amritvele da Hukamnama Sri Darbar Sahib, Sri Amritsar, Ang 819-820, 23-04-2024 ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ […]

Continue Reading

ਪੰਜਾਬ ਵਿੱਚ ਪਹਿਲੀ ਵਾਰ, ‘ਆਪ’ ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦਾ ਲੰਬੇ ਸਮੇਂ ਤੱਕ ਦੇਖਭਾਲ ਕਰਨ ਵਾਲੇ ਮਾਪਿਆਂ ਨੂੰ ਲੋੜੀਂਦੀ ਲਚਕਤਾ ਅਤੇ ਵਾਧੂ ਸਹਾਇਤਾ ਪ੍ਰਦਾਨ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੇ ਪ੍ਰਬੰਧਾਂ ਵਿੱਚ ਮਹੱਤਵਪੂਰਨ ਸੋਧਾਂ ਦਾ ਐਲਾਨ ਕੀਤਾ ਤਾਂ ਜੋ ਇਹ […]

Continue Reading

ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਦਰਜਾ-4 (ਗਰੁੱਪ-ਡੀ) ਦੇ ਕਰਮਚਾਰੀਆਂ ਲਈ ਕਣਕ ਖਰੀਦਣ ਵਾਸਤੇ […]

Continue Reading

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਦੇਸ਼ ਭਰ ਵਿੱਚ ਸਭ ਤੋ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਸਾਰਥਕ ਬਣਾਉਣ ਲਈ ਨਸ਼ੀਲੇ ਪਦਾਰਕਾਂ ਦੀ ਮੰਗ ਘਟਾਉਣ ਲਈ […]

Continue Reading

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

ਅਲਟਰਾਵਾਇਲਟ ਨੇ ਇਲੈਕਟ੍ਰਿਕ ਟੂ ਵ੍ਹੀਲਰ ਪੇਸ਼ ਕੀਤੇ

ਹੁਣ ਮੋਟਰਸਾਈਕਲ ਐਫ 77 ਮੈਚ 2 ਅਤੇ ਐਫ 77 ਸੁਪਰ ਸਟਰੀਟ ਸਿਟੀ ਬਿਊਟੀਫੁਲ ਵਿੱਚ ਦੌੜਨਗੇ ਚੰਡੀਗੜ੍ਹ, 22 ਅਪ੍ਰੈਲ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਫਾਸਟੈਸਟ ਇੰਡੀਅਨ ਮੋਟਰਸਾਈਕਲ ਨਿਰਮਾਤਾ ‘ਅਲਟਰਾਵਾਇਲਟ’ ਨੇ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਟੂ ਵ੍ਹੀਲਰ ਲਾਂਚ ਕੀਤੇ ਜਿਨਾਂ ‘ਚ ਮੋਟਰਸਾਈਕਲ ਐਫ77 ਮੈਚ 2 ਅਤੇ ਐਫ77 ਸੁਪਰ ਸਟਰੀਟ ਸ਼ਾਮਲ ਹਨ।ਸੀਈਓ ਅਤੇ ਸਹਿ-ਸੰਸਥਾਪਕ ਨਾਰਾਇਣ ਸੁਬਰਾਮਨੀਅਮ ਅਤੇ ਮੀਤ ਪ੍ਰਧਾਨ ਰੁਬੀਨ […]

Continue Reading