ਵੜਿੰਗ ਨੂੰ ਸਮਾਜ ਵਿੱਚੋਂ ਨਸ਼ੇ ਖਤਮ ਕਰਨ ਲਈ ਸੁਝਾਅ ਦੇਣੇ ਚਾਹੀਦੇ ਹਨ, ਨਾ ਕਿ ਇਸਦੇ ਬਦਲ ਦੇ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚਿੱਟੇ ਦਾ ਨਸ਼ਾ ਕਰਨ ਵਾਲੇ ਨਸ਼ੇੜੀਆਂ ਨੂੰ ਅਫੀਮ ਲੈਣ ਦੀ ਸਲਾਹ ‘ਦੇ ਬਿਆਨ ਤੇ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕਿਸੇ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਤੋਂ ਉਮੀਦਵਾਰ ਐਲਾਨਿਆਂ

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੱਛਮੀ ਵਿੱਚ ਹੋਣ ਵਾਲੀ ਜਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਵੈਸਟ) ਵਿਧਾਨ ਸਭਾ ਹਲਕੇ […]

Continue Reading

ਪੰਜਾਬ ਸਰਕਾਰ 25 ਅਪ੍ਰੈਲ ਤੱਕ 124 ਲਾਅ ਅਫ਼ਸਰ ਕਰੇਗੀ ਭਰਤੀ

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਹੁਣ ਲਾਅ ਅਫ਼ਸਰ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ 124 ਲਾਅ ਅਫ਼ਸਰ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਚੰਡੀਗੜ੍ਹ ਵਿਖੇ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਅਤੇ ਨਵੀਂ ਦਿੱਲੀ ਵਿਖੇ ਲੀਗਲ ਸੈੱਲ ਵਿੱਚ ਕੀਤੀਆਂ ਜਾਣਗੀਆਂ।ਇਹ ਨਿਯੁਕਤੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਕੀਤੀਆਂ ਜਾਣਗੀਆਂ। ਸਰਕਾਰ ਮਈ ਮਹੀਨੇ […]

Continue Reading

ਪੰਜਾਬ ’ਚ ਭਲਕੇ ਸਰਕਾਰ ਛੁੱਟੀ ਦਾ ਐਲਾਨ,

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਲਕੇ ਯਾਨੀ 18 ਅਪ੍ਰੈਲ ਨੂੰ ਗੁੱਡ ਫਰਾਈਡੇਅ ਮੌਕੇ ‘ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਲੋਕਾਂ ਦੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੰਮ ਸਿਰਫ਼ ਸੋਮਵਾਰ ਨੂੰ ਹੀ ਹੋਣਗੇ। ਕਿਉਂਕਿ 19 […]

Continue Reading

ਕਰਮਚਾਰੀਆਂ ਦੀਆਂ ਬਦਲੀਆਂ ਦੀ ਨੀਤੀ ਨੂੰ ਲੈ ਕੇ ਬਿਜਲੀ ਮੰਤਰੀ ਵੱਲੋਂ ਪਾਲਿਸੀ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਨਵੀਂ ਪਾਲਿਸੀ ਤਿਆਰ ਕੀਤੀ ਜਾਵੇਗੀ। ਕਰਮਚਾਰੀਆਂ ਦੀਆਂ ਬਦਲੀਆਂ ਦੀ ਨੀਤੀ ਨੂੰ ਲੈ ਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ […]

Continue Reading

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਰਾਖੀ ਕਰੇਗੀ ਪੁਲਿਸ-ਪੰਜਾਬ ਸਰਕਾਰ ਦਾ ਅਨੋਖਾ ਫੈਸਲਾ

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਰਾਹਤ ਦੇਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਨੋਟੀਫਾਈ ਕੀਤੀ ਹੈ, ਜਿਸ ਨਾਲ ਅਜਿਹੇ ਜੋੜੇ (ਕਪਲਜ਼) ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਬਜਾਏ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਵਿਚ ਸੁਰੱਖਿਆ ਦੀ ਮੰਗ ਕਰ ਸਕਦੇ ਹਨ। ਇਹ […]

Continue Reading

BIG NEWS ;ਪੰਜਾਬ ਸਰਕਾਰ ਵੱਲੋਂ 6 ਅਧਿਆਪਕ ਸਸਪੈਂਡ,

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪਜਾਬ ਬਿਊਰੋ : ਪੰਜਾਬ ਸਰਕਾਰ ਦੇ ਵੱਲੋਂ 6 ਅਧਿਆਪਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦਰਅਸਲ, ਇਹ ਸਾਰੇ ਅਧਿਆਪਕ ਲੁਧਿਆਣਾ ਦੇ ਨਾਲ ਸਬੰਧਤ ਹਨ ਅਤੇ ਇਨ੍ਹਾਂ ਤੇ ਦੋਸ਼ ਹੈ ਕਿ ਇਹ ਚੋਣ ਡਿਊਟੀ ਤੇ ਹਾਜ਼ਰ ਨਹੀਂ ਹੋਏ।ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਐਡਿਸ਼ਨਨ ਡੀਸੀ ਸ਼ਹਿਰੀ ਵਿਕਾਸ ਨੇ ਪੱਤਰ ਜਾਰੀ ਕਰਦਿਆਂ […]

Continue Reading

ਸਾਹਿਤ ਦੀਆਂ ਮੱਛੀਆਂ !

ਸੰਸਾਰ ਤੇ ਸਮੁੰਦਰ ਇੱਕ ਪਿੰਡ ਹੈ। ਸਮੁੰਦਰ ਦਾ ਆਪਣਾ ਇੱਕ ਸਮਾਜ ਹੈ। ਸਮਾਜ ਦੇ ਅੰਦਰ ਕਈ ਸਮਾਜ ਹਨ। ਹਰ ਸਮਾਜ ਦਾ ਆਪੋ ਆਪਣਾ ਇਤਿਹਾਸ, ਮਿਥਿਹਾਸ ਹੈ। ਇਸ ਸਮੁੰਦਰ ਵਿੱਚ ਇੱਕ ਪਿੰਡ ਪੰਜਾਬ ਹੈ। ਪੰਜਾਂ ਦਰਿਆਦਾਂ ਦੀ ਧਰਤੀ। ਮਨੁੱਖੀ ਸੱਭਿਅਤਾ ਦਾ ਪੰਘੂੜਾ, ਸੋਨੇ ਦੀ ਚਿੜੀ ਦਾ ਦਿਲ। ਸ਼ਹੀਦ ਕੌਮ ਦੀ ਧਰਤੀ। ਇਹ ਕਦੇ ਵਗਦਾ ਦਰਿਆ ਸੀ। […]

Continue Reading

ਪੰਜਾਬ ਸਰਕਾਰ ਨੇ SP ਪੱਧਰ ਦੇ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ

ਚੰਡੀਗੜ੍ਹ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 5 SP ਪੱਧਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 672

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 672 ਮਿਤੀ 17-04-2025 Sachkhand Sri Harmandir Sahib Amritsar Vikhe Hoyea Amrit Wele Da Mukhwak 17-04-2025 Ang: 672 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ […]

Continue Reading