ਪੰਜਾਬ ਸਰਕਾਰ ਵੱਲੋਂ 218 ਪਟਵਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 16ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 218 ਪਟਵਾਰੀਆਂ ਨੂੰ ਇੱਧਰੋਂ ਉੱਧਰ ਕੀਤਾ ਗਿਆ ਹੈ।
Continue Readingਚੰਡੀਗੜ੍ਹ, 16ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 218 ਪਟਵਾਰੀਆਂ ਨੂੰ ਇੱਧਰੋਂ ਉੱਧਰ ਕੀਤਾ ਗਿਆ ਹੈ।
Continue Readingਚੰਡੀਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਉਰੋ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਸ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਨੂੰ ਦੂਰ ਕੀਤਾ ਗਿਆ […]
Continue Readingਚੰਡੀਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਉਰੋ: ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੇ ਏਜੰਡੇ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਿਡ-ਡੇ ਮੀਲ (ਪ੍ਰਧਾਨ ਮੰਤਰੀ ਪੋਸ਼ਣ […]
Continue Readingਚੰਡੀਗੜ੍ਹ, 16 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਬਾਰੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੁਝ ਮੀਡੀਆ ਰਿਪੋਰਟਾਂ ਅਨੁਸਾਰ, ਅੰਬਾਲਾ ਵਿੱਚ ਫਿਲਮ ਸ਼ੇਰਾ ਦੀ ਸ਼ੂਟਿੰਗ ਦੌਰਾਨ ਉਹ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਐਕਸ਼ਨ ਸੀਨ ਫਿਲਮਾਉਂਦੇ ਸਮੇਂ ਇੱਕ ਨਕਲੀ ਗੋਲੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ‘ਤੇ ਲੱਗੀ, […]
Continue Readingਚੰਡੀਗੜ੍ਹ, 16 ਸਤੰਬਰ,ਬੋਲੇ ਪੰਜਾਬ ਬਿਉਰੋ;ਕਰਨਾਲ ਦਾ ਇੱਕ ਵਿਅਕਤੀ ਪੀਜੀਆਈ ਤੋਂ ਲਾਪਤਾ ਹੋ ਗਿਆ। ਪਰਿਵਾਰ ਨੇ ਸੈਕਟਰ-11 ਥਾਣੇ ਵਿੱਚ ਕਰਨਾਲ ਦੇ ਰਹਿਣ ਵਾਲੇ 35 ਸਾਲਾ ਰਾਕੇਸ਼ ਬਾਰੇ ਸ਼ਿਕਾਇਤ ਦਰਜ ਕਰਵਾਈ ਹੈ। ਮੁਕੇਸ਼ ਨੇ ਦੱਸਿਆ ਕਿ ਉਸਦਾ ਭਰਾ ਰਾਕੇਸ਼ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਿਆ ਸੀ। ਲਗਭਗ ਡੇਢ ਮਹੀਨਾ ਪਹਿਲਾਂ ਉਸਦੇ ਸਿਰ ਅਤੇ ਲੱਤ ਦਾ ਆਪ੍ਰੇਸ਼ਨ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704 , 16-09-25 Amrit Vele da Hukamnama Sri Darbar Sahib Amritsar Ang-704, 16-09-25 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ […]
Continue Readingਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਉਰੋ; ਅਕਾਲੀ ਸਰਕਾਰ ਮੌਕੇ ਬਹੁ ਕਰੋੜੀ ਨਾਮੀਆਂ ਅਤੇ ਬੇਨਾਮੀਆ ਜਾਇਦਾਦਾਂ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਸ ਬਿਊਰੋ ਵੱਲੋਂ ਗਿਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੋ ਕਿ ਇਸ ਮੌਕੇ ਨਾਭਾ ਜੇਲ ਵਿੱਚ ਬੰਦ ਹਨ ਤੇ ਵਿਜੀਲੈਂਸ ਬਿਊਰੋ ਨੇ ਸਿਕੰਜਾ ਕੱਸ ਦਿੱਤਾ ਹੈ । ਮਿਲੀ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਦੀ […]
Continue Readingਚੰਡੀਗੜ੍ਹ, 15 ਸਤੰਬਰ ,ਬੋਲੇ ਪੰਜਾਬ ਬਿਉਰੋ; ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਉਤੇ ਪਾਬੰਦੀ ਲਗਾਉਣ ਦੇ ਫੈਸਲੇ `ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਮਝਣਾ ਬਹੁਤ ਮੁਸ਼ਕਲ ਹੈ ਕਿ […]
Continue Readingਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 15 ਸਤੰਬਰ; ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਭੀਖੀ-ਮਾਨਸਾ ਵੱਲੋਂ ਅੱਜ ਸ਼ਾਨਦਾਰ ਇਨਵੈਸਟਿਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਨਵੇਂ ਚੁਣੇ ਗਏ ਵਿਦਿਆਰਥੀ ਕੌਂਸਲ ਵੱਲੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਦੀਪਕ ਜਗਾ ਕੇ ਕੀਤੀ ਜੋ ਗਿਆਨ ਅਤੇ ਪ੍ਰਕਾਸ਼ ਦਾ ਪ੍ਰਤੀਕ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ […]
Continue Readingਜਲੰਧਰ, 15 ਸਤੰਬਰ ,ਬੋਲੇ ਪੰਜਾਬ ਬਿਉਰੋ; ਅੱਜ ਇੱਥੇ ਦੇਸ਼ ਭਗਤ ਯਾਦਗਰ ਹਾਲ ਵਿਖੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ। ਮੀਟਿੰਗ ’ਚ ਮਾਝਾ ਅਤੇ ਦੁਆਬਾ ਜੋਨ ਦੀਆਂ ਜ਼ਿਲ੍ਹਾ, ਬਲਾਕ ਅਤੇ ਸਰਕਲ ਪ੍ਰਧਾਨਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ […]
Continue Reading