ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ […]

Continue Reading

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ ਪੰਜਾਬ ਦੀ ਆਵਾਜ਼

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ “ਜਿਸ ਦੀ ਲੋੜ, ਉਸ ਤੱਕ ਪਹੁੰਚੇ ਹੱਕ”– ਚਿੰਤਨ ਸ਼ਿਵਿਰ ‘ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ ਸੁਚੱਜੀ ਨਿਗਰਾਨੀ ਦੀ ਮੰਗ ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Continue Reading

ਸਿੱਖਿਆ ਵਿਭਾਗ ਦੀ ਨਾਲਾਇਕੀ; ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਈਟੀਟੀ ਅਧਿਆਪਕਾਂ ਨੂੰ ਨਹੀਂ ਕਰਵਾਇਆ ਜੁਆਇਨ

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ, 2500 ’ਚੋਂ ਸਿਰਫ਼ 800 ਅਧਿਆਪਕ ਹੀ ਕਰ ਸਕੇ ਡਿਊਟੀ ਜੁਆਇਨ, 1700 ਅਧਿਆਪਕ ਨਿਯੁਕਤੀ ਪੱਤਰਾਂ ਨੂੰ ਤਰਸੇ ਈਟੀਟੀ ਬੇਰੁਜ਼ਗਾਰ ਅਧਿਆਪਕ ਪਰਿਵਾਰਾਂ ਸਮੇਤ ਧਰਨੇ ’ਤੇ ਡਟੇ, ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਦਾ ਐਲਾਨ ਚੰਡੀਗੜ੍ਹ 10 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਦੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਭਵਨ ਦਾ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਪੰਜਾਬ ਦੀ ਤਰਫੋਂ ਐਡੀਸ਼ਨਲ ਸੀਈਓ ਹਰੀਸ਼ ਨਈਅਰ ਅਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ  ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ […]

Continue Reading

ਏਅਰ ਇੰਡੀਆ ਦੀ ਫਲਾਈਟ ਦੌਰਾਨ ਇਕ ਵਿਅਕਤੀ ਨੇ ਆਪਣੀ ਨਾਲ ਵਾਲੀ ਸੀਟ ’ਤੇ ਬੈਠੇ ਇਕ ਯਾਤਰੀ ‘ਤੇ ਕੀਤਾ ਪਿਸ਼ਾਬ

ਨਵੀਂ ਦਿੱਲੀ 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਇੱਕ ਵਿਅਕਤੀ ਨੇ ਆਪਣੇ ਨਾਲ ਬੈਠੇ ਇੱਕ ਯਾਤਰੀ ‘ਤੇ ਪਿਸ਼ਾਬ ਕਰ ਦਿੱਤਾ। ਜਹਾਜ਼ ਦਿੱਲੀ ਤੋਂ ਬੈਂਕਾਕ ਜਾ ਰਿਹਾ ਸੀ ।ਏਅਰ ਇੰਡੀਆ ਦੇ ਬਿਆਨ ਅਨੁਸਾਰ, ਇਹ ਘਟਨਾ 9 ਅਪ੍ਰੈਲ ਨੂੰ ਵਾਪਰੀ ਸੀ। ਕੈਬਿਨ ਕਰੂ ਨੇ ਰਿਪੋਰਟ ਦਿੱਤੀ ਕਿ ਦਿੱਲੀ-ਬੈਂਕਾਕ ਉਡਾਣ (AI2336) ਦੇ […]

Continue Reading

KIA ਕਾਰ ਪਲਾਂਟ ‘ਚੋਂ 900 ਇੰਜਣ ਚੋਰੀ

ਪੇਨੂਕੋਂਡਾ, 10 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਦੇ ਪੇਨੂਕੋਂਡਾ ਵਿੱਚ ਸਥਿਤ ਕੀਆ ਮੋਟਰਸ ਇੰਡੀਆ ਦੇ ਪਲਾਂਟ ਵਿਚੋਂ 900 ਕਾਰ ਇੰਜਣ ਚੋਰੀ ਹੋਣ ਦੀ ਖਬਰ ਹੈ। ਵਿੱਤੀ ਸਾਲ ਮਾਰਚ 2025 ਦੇ ਅੰਤ ‘ਚ ਕੀਤੇ ਗਏ ਆਡਿਟ ਦੌਰਾਨ, ਕੰਪਨੀ ਨੂੰ ਇਸ ਘਟਨਾ ਦਾ ਪਤਾ ਚੱਲਿਆ ਹੈ। ਕੰਪਨੀ ਨੇ ਸ਼ੱਕ ਜ਼ਾਹਿਰ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 541

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-04-2025 ,ਅੰਗ 541 Sachkhand Sri Harmandir Sahib Amritsar Vikhe Hoyea Amrit Wele Da Mukhwak Ang: 541 10-04-2025 ਬਿਹਾਗੜਾ ਮਹਲਾ ੪ ॥ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ […]

Continue Reading

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਡਾ. ਬਲਬੀਰ ਸਿੰਘ ਨੇ ਇਸ ਕਾਰਜ ਨੂੰ ਅੱਗੇ ਵਧਾਉਣ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰ ਬੰਨ੍ਹਿਆ ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋ ਵੱਧ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ […]

Continue Reading

ਪੰਜਾਬ ਸਰਕਾਰ ਵਲੋਂ 8.21 ਕਰੋੜ ਦੀ ਲਾਗਤ ਨਾਲ ਤਿਆਰ  ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਬੇਸਹਾਰਾ ਬਜ਼ੁਰਗਾਂ ਨੂੰ ਘਰ ਵਰਗਾ ਮਾਹੌਲ ਮੁਹਈਆ ਕਰਾਇਆ ਜਾਵੇਗਾ: ਡਾ. ਬਲਜੀਤ ਕੌਰ ਚੰਡੀਗੜ੍ਹ/ਤਪਾ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ :         ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ – ਸੰਭਾਲ ਲਈ ਸਰਕਾਰ ਨੇ ਕਰੀਬ ਸਾਢੇ 8 ਕਰੋੜ ਦੀ […]

Continue Reading

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 09 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ […]

Continue Reading