ਲੈਪਸ ਹੋਈਆਂ ਗਰਾਂਟਾਂ ਤੁਰੰਤ ਜਾਰੀ ਕਰੇ ਸਰਕਾਰ: ਡੀ ਟੀ ਐੱਫ

ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਵਿਚਕਾਰ ਸਕੂਲ ਮੁਖੀ ਭਾਰੀ ਪ੍ਰੇਸ਼ਾਨੀ ਵਿੱਚ, ਵੱਡੀਆਂ ਰਕਮਾਂ ਦਾ ਭੁਗਤਾਨ ਅਜੇ ਵੀ ਅਧੂਰਾ: ਡੀ ਟੀ ਐੱਫ ਗ੍ਰਾਂਟ ਸਕੂਲ ਖਾਤਿਆਂ/ ਪੋਰਟਲ ਤੇ ਨਹੀਂ ਪਹੁੰਚੀ, ਖਰਚ ਕਰਕੇ ਵਰਤੋਂ ਸਰਟੀਫਿਕੇਟ ਜਾਰੀ ਕਰਨ ਦੇ ਨਿਰਦੇਸ਼ ਚੰਡੀਗੜ੍ਹ 12 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਪਾਸੇ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਲਿਆਉਣ ਦੇ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ-2026-27’ ਦੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰਨਾਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਅੱਜ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਉਮਰ ਅਤੇ ਭਾਰ ਵਰਗਾਂ ਵਿੱਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆ ਵਿੱਚ ਅੱਜ […]

Continue Reading

ਹਰਿਆਣਵੀ ਫਿਲਮ ‘ਜੋ ਲੇਖ ਲਿਖੇ ਰਾਮ ਨੇ’ ਸਿਪਾਹੀਆਂ ਦੀ ਬਹਾਦਰੀ ਅਤੇ ਪਰਿਵਾਰਾਂ ਦੇ ਦਰਦ ਦੀ ਕਹਾਣੀ

ਫਿਲਮ 23 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ, ਸਟਾਰਕਾਸਟ ਦੀ ਮੌਜੂਦਗੀ ‘ਚ ਟ੍ਰੇਲਰ ਲਾਂਚ ਹੋਇਆ ਮੋਹਾਲੀ, 12 ਅਕਤੂਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸਰਹੱਦ ‘ਤੇ ਦੇਸ਼ ਦੀ ਰੱਖਿਆ ਕਰਦੇ ਹੋਏ ਸਿਪਾਹੀਆਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਅਣਕਹੇ ਦਰਦ ਨੂੰ ਹਰਿਆਣਵੀ ਫਿਲਮ ‘ਜੋ ਲੇਖ ਲਿਖੇ ਰਾਮ ਨੇ’ ਵਿੱਚ ਪਰਦੇ ‘ਤੇ ਉਤਾਰਨ ਦੀ ਕੋਸ਼ਿਸ਼ ਕੀਤੀ ਗਈ […]

Continue Reading

ਅਨੂ ਨੇ ਵਾਰਡ ਨੰਬਰ 3 ਦੇ ਵਸਨੀਕਾਂ ਤੱਕ ਪਹੁੰਚ ਕਰਕੇ ਆਪਣੇ ਮੁੱਦੇ ਉਠਾਏ ਅਤੇ ਕਾਂਗਰਸ ਟਿਕਟ ਲਈ ਦਾਅਵਾ ਪੇਸ਼ ਕੀਤਾ

ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦਸੰਬਰ ਵਿੱਚ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੇ ਆਪਣੀ ਉਮੀਦਵਾਰੀ ਪੇਸ਼ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਵਾਰਡ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਲੜੀ ਵਿੱਚ, ਵਾਰਡ ਨੰਬਰ 3 ਤੋਂ ਚੋਣ ਲੜਨ ਦੀ ਇੱਛੁਕ ਉਮੀਦਵਾਰ ਅਨੂ ਵੀ ਚੋਣ ਮੈਦਾਨ ਵਿੱਚ […]

Continue Reading

ਅੰਬੇਡਕਰਵਾਦੀ ਨੇ ਬਹੁਜਨ ਸਮਾਜ ਨੂੰ ਇਕਜੁੱਟ ਕਰਨ , ਸੱਚੀ ਰਾਜਨੀਤਿਕ ਆਵਾਜ਼ ਅਤੇ ਅਗਵਾਈ ਦੇਣ ਲਈ ਸ਼ੁਰੂ ਕੀਤਾ ਬਹੁਜਨ ਏਕਤਾ ਮੋਰਚਾ

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ; ਬਹੁਜਨ ਸਮਾਜ ਦੀ ਨੁਮਾਇੰਦਗੀ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਦੀ ਲਗਾਤਾਰ ਘਾਟ ਦੇ ਮੱਦੇਨਜ਼ਰ, ਬਹੁਜਨ ਏਕਤਾ ਮੋਰਚਾ (ਅੰਬੇਡਕਰਵਾਦੀ) ਦਾ ਐਲਾਨ ਅੱਜ ਚੰਡੀਗੜ੍ਹ ਪ੍ਰੈਸ ਕਲੱਬ, ਸੈਕਟਰ 27 ਵਿਖੇ ਕੀਤਾ ਗਿਆ। ਮੋਰਚੇ ਨੇ ਕਿਹਾ ਕਿ ਇਸਦਾ ਉਦੇਸ਼ ਸਮਾਜ ਨੂੰ ਇਕਜੁੱਟ ਕਰਨਾ, ਸਮਾਨ ਸੋਚ ਵਾਲੀਆਂ ਰਾਜਨੀਤਿਕ ਪਾਰਟੀਆਂ ਨਾਲ ਗੱਠਜੋੜ ਬਣਾਉਣਾ ਅਤੇ ਨੀਲਾ ਝੰਡਾ […]

Continue Reading

12 ਦਸੰਬਰ ਦੀ ਦਿੱਲੀ ਰੈਲੀ ਦੀ ਤਿਆਰੀ ਲਈ ਪ.ਸ.ਸ.ਫ. ਦੀ ਬਰਨਾਲਾ ਵਿਖੇ 26 ਅਕਤੂਬਰ ਨੂੰ ਸੂਬਾਈ ਕਨਵੈਨਸ਼ਨ

ਕਨਵੈਨਸ਼ਨ ਨੂੰ ਕੌਮੀਂ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨਗੇ ਚੰਡੀਗੜ੍ਹ , 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ […]

Continue Reading

ਮਿਸਤਰੀਆ ,ਮਜ਼ਦੂਰਾਂ ਵੱਲੋਂ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮੀਡੀਆ ਕਰਮੀਆਂ ਨੂੰ ਥਾਣਿਆਂ ਵਿੱਚ ਡੱਕਣ ਦੀ ਕੀਤੀ ਜ਼ੋਰਦਾਰ ਕੀਤੀ ਸ੍ਰੀ ਚਮਕੌਰ ਸਾਹਿਬ,12, ਅਕਤੂਬਰ ,ਬੋਲੇ ਪੰਜਾਬ ਬਿਊਰੋ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੇ ਸੱਦੇ ਤੇ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਵਿਖੇ ਦਿੱਲੀ ਪੁਲਿਸ ਪ੍ਰਸ਼ਾਸਨ ਵੱਲੋਂ […]

Continue Reading

ਪਾਕਿਸਤਾਨ ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, 2 ਪਾਇਲਟਾਂ ਦੀ ਮੌਤ

ਪਾਕਿਸਤਾਨ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਾਕਿਸਤਾਨ ਦੇ ਕਵੇਟਾ ‘ਚ ਪਾਕਿਸਤਾਨੀ ਫ਼ੌਜ ਦਾ ਇੱਕ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਸ ਏਅਰਕ੍ਰਾਫ਼ਟ ਵਿੱਚ ਸਵਾਰ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨੀ ਫ਼ੌਜ ਨੇ ਇਸ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਫ਼ੌਜ ਨੇ ਦੱਸਿਆ ਕਿ ਤਕਨੀਕੀ ਖ਼ਰਾਬੀ ਦੇ ਕਾਰਨ ਪਾਕਿਸਤਾਨ ਆਰਮੀ ਐਵੀਏਸ਼ਨ ਦਾ […]

Continue Reading

ਬੀ ਕੇ ਯੂ ਉਗਰਾਹਾਂ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਕੀਤੇ ਗਏ ‘ਜਬਰ’ ਦੀ ਸਖ਼ਤ ਨਿਖੇਧੀ

ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਉੱਤੇ ਕੀਤੇ ਗਏ ਕਥਿਤ ਜਬਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਲੋਕਾਂ ‘ਤੇ ਜਬਰ ਢਾਹੁਣ ਅਤੇ ਗ੍ਰਿਫ਼ਤਾਰੀਆਂ ਦਾ ਦਮਨ ਚੱਕਰ ਬੰਦ ਕਰਕੇ, ਰੋਸ ਮੁਜ਼ਾਹਰੇ ਕਰਨ ਦੇ ਲੋਕਾਂ […]

Continue Reading

ਸਰਹੱਦ ਪਾਰੋਂ ਫਿਰੌਤੀ ਨੈੱਟਵਰਕ ਦਾ ਪਰਦਾਫਾਸ਼; ਨਾਬਾਲਗ ਸਮੇਤ ਦੋ ਕਾਬੂ

ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮਾਲੇਰਕੋਟਲਾ ਪੁਲੀਸ ਨੇ ਤਕਨੀਕੀ ਜਾਂਚ ਦੇ ਆਧਾਰ ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਐੱਸਐੱਸਪੀ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਅਨੁਸਾਰ ਇਸ ਮਾਮਲੇ ਵਿੱਚ ਪਾਕਿਸਤਾਨ ਸਥਿਤ ਹੈਂਡਲਰਾਂ ਦੀ ਭੂਮਿਕਾ ਸਾਹਮਣੇ ਆਈ ਹੈ ਅਤੇ ਦੋ ਸਥਾਨਕ […]

Continue Reading