ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’,  ਨੂੰ 35ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 469 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 30 ਐਫਆਈਆਰਜ਼ ਦਰਜ ਕਰਨ ਤੋਂ […]

Continue Reading

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ  ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ

ਚੰਡੀਗੜ੍ਹ/ਅੰਮ੍ਰਿਤਸਰ 4 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ  ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿਢੇਰੀ ਕਰਨ ਸਬੰਧੀ ਗੁਰਪਤਵੰਤ ਪੰਨੂ ਵਲੋਂ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੰਦਿਆਂ ਗੁਰਪਤਵੰਤ  ਪੰਨੂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਵਿਚ ਹਿੰਮਤ […]

Continue Reading

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਸਾਬਕਾ ਸੈਨਿਕਾਂ ਲਈ ਵੱਖ ਵੱਖ ਭਲਾਈ ਸਕੀਮਾਂ ਅਧੀਨ 49.56 ਕਰੋੜ ਰੁਪਏ ਦੀ ਰਕਮ ਜਾਰੀ ਚੰਡੀਗੜ, ਅਪ੍ਰੈਲ 4,ਬੋਲੇ ਪੰਜਾਬ ਬਿਊਰੋ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਹਨ ।  ਇਹ ਆਦੇਸ਼ ਉਨ੍ਹਾਂ ਨੇ […]

Continue Reading

ਪੰਜਾਬ ਸਰਕਾਰ ਵੱਲੋਂ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ; ਆਈਏਐੱਸ ਤੇ ਆਈਪੀਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ

ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਕਰਨਗੇ ਪ੍ਰੇਰਿਤ: ਹਰਜੋਤ ਸਿੰਘ ਬੈਂਸਇੱਛੁਕ ਅਧਿਕਾਰੀ 20 ਅਪ੍ਰੈਲ ਤੱਕ ਗੂਗਲ ਫਾਰਮ ਭਰ ਕੇ ਸਕੂਲ ਦੀ ਚੋਣ ਕਰ ਸਕਦੇ ਹਨ: ਸਿੱਖਿਆ ਮੰਤਰੀ ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ […]

Continue Reading

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ:  ਬਿਜਲੀ ਮੰਤਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਿਸਾਨਾਂ ਨੂੰ ਬਿਜਲੀ ਦੀ ਖਰਾਬੀ ਸਬੰਧੀ  ਤੁਰੰਤ ਸੂਚਨਾ ਦੇਣ ਦੀ ਅਪੀਲ ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇੱਕ ਸਮਰਪਿਤ ਕੰਟਰੋਲ ਰੂਮ ਸਥਾਪਤ […]

Continue Reading

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

19 ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਦਿੱਤੀ ਜਾ ਰਹੀ ਹੈ ਸਿੱਖਿਆ, ਪੌਸ਼ਟਿਕ ਭੋਜਨ ਤੇ ਸਿਹਤ ਸਹੂਲਤਾ ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ […]

Continue Reading

ਮੁੱਖ ਮੰਤਰੀ ਨੂੰ ਮਜੀਠੀਆ ਦੀ ਜਾਨ ਨਾਲ ਖੇਡਣ ਦਾ ਕੋਈ ਹੱਕ ਨਹੀਂ: ਫਤਿਹ ਜੰਗ ਬਾਜਵਾ

ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਫਤਿਹ ਜੰਗ ਸਿੰਘ ਬਾਜਵਾ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਿੱਚ ਕਟੌਤੀ ਨੂੰ ਬਹੁਤ ਗੰਭੀਰ ਮਾਮਲਾ ਦੱਸਿਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਸੁਰੱਖਿਆ ਘਟਾਉਣ ਦੇ ਆਪਣੇ ਕਾਰਨ ਦੱਸ ਰਹੀ ਹੈ, ਪਰ ਇਹ […]

Continue Reading

ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 4 ਅਪ੍ਰੈਲ , ਬੋਲੇ ਪੰਜਾਬ ਬਿਊਰੋ :: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ ‘ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ। ਇਸ ਬਾਰੇ […]

Continue Reading

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ […]

Continue Reading

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਜਲੰਧਰ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ […]

Continue Reading