ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪੱਖ ਦੀ ਵਕਾਲਤ ਕਰਨਾਂ ਬਹੁਤ ਮੰਦਭਾਗਾ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪੱਖ ਦੀ ਵਕਾਲਤ ਕਰਨ ਸੰਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ। […]

Continue Reading

ਸੁਖਬੀਰ ਬਾਦਲ ’ਤੇ ਹਮਲੇ ਦਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਵੱਲੋਂ ਕਰਵਾਉਣ ਦੀ ਮੰਗ ਹੁਣ ਹਾਈ ਕੋਰਟ ਤਕ ਪਹੁੰਚ ਚੁੱਕੀ ਹੈ। ਸੁਖਬੀਰ ਬਾਦਲ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਗੰਭੀਰ ਜਾਂਚ ਦੀ ਮੰਗ ਕੀਤੀ ਸੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ […]

Continue Reading

10ਵੀਂ ਜਮਾਤ ਦਾ ਵਿਦਿਆਰਥੀ ਸਕੂਲ ਦੀ ਬਜਾਏ ਪਹੁੰਚ ਗਿਆ ਬਿਆਸ ਡੇਰੇ, ਮਾਪਿਆਂ ਨੂੰ ਪਈਆਂ ਭਾਜੜਾਂ

ਚੰਡੀਗੜ੍ਹ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀਤੇ ਦਿਨੀ ਬਲਟਾਣਾ ਵਾਸੀ 10ਵੀਂ ਜਮਾਤ ਦਾ ਵਿਦਿਆਰਥੀ ਜੋ ਕਿ ਘਰੋਂ ਸਕੂਲ ਗਿਆ ਸੀ, ਰੇਲ ਗੱਡੀ ਰਾਹੀਂ ਡੇਰਾ ਬਿਆਸ ਪਹੁੰਚ ਗਿਆ। ਇਸ ਦੌਰਾਨ ਜਦੋਂ ਉਹ ਘਰ ਨਹੀਂ ਪਹੁੰਚਿਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਸੈਕਟਰ-17 ਥਾਣੇ ਵਿਚ ਸ਼ਿਕਾਇਤ ਕੀਤੀ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰਕੇ ਜਾਂਚ […]

Continue Reading

Heroin ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਨੌਕਰੀ ਤੋਂ ਕੀਤਾ ਬਰਖ਼ਾਸਤ

ਚੰਡੀਗੜ੍ਹ,4 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਬੈਲਟ ਨੰ: 621/ਐਮਐਨਐਸ ਨੂੰ ਨਸ਼ਿਆਂ ਸਬੰਧੀ ਕੇਸ ਵਿੱਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ […]

Continue Reading

ਫਿਲਮ ਆਦਾਕਾਰ ਮਨੋਜ ਕੁਮਾਰ ਨਹੀਂ ਰਹੇ

ਮੁੰਬਈ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਦਾਕਾਰ ਮਨੋਜ ਕੁਮਾਰ ਦੀ ਸ਼ੁੱਕਰਵਾਰ ਸਵੇਰੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਮੌਤ ਹੋ ਗਈ। ਉਹ 87 ਸਾਲ ਦੇ ਸਨ। ਉਹ ਖਾਸ ਤੌਰ ‘ਤੇ ਆਪਣੀਆਂ ਦੇਸ਼ ਭਗਤੀ ਫਿਲਮਾਂ ਲਈ ਜਾਣਿਆ ਜਾਂਦਾ ਸੀ। ਉਸ ਨੂੰ ਭਰਤ ਕੁਮਾਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਉਪਕਾਰ, ਪੂਰਬ-ਪੱਛਮ, ਕ੍ਰਾਂਤੀ, ਰੋਟੀ-ਕੱਪੜਾ ਅਤੇ ਮਕਾਨ […]

Continue Reading

ਘੁਰਕੀ, ਬੁਰਕੀ ਤੇ ਕੁਰਸੀ !

ਘੁਰਕੀ, ਬੁਰਕੀ ਤੇ ਕੁਰਸੀ ! ਜਨਾਬ ਸੁਰਜੀਤ ਪਾਤਰ ਦੀ ਗ਼ਜ਼ਲ ਦੇ ਬੋਲ ਯਾਦ ਕਰੀਏ ਤੇ ਆਪਣਾ ਫਰਜ਼ ਨਿਭਾਈਏ ।ਲੱਗੀ ਜੇ ਤੇਰੇ ਕਾਲਜੇ ਛੁਰੀ ਨਹੀਂਇਹ ਨਾ ਸਮਝ ਕਿ ਸ਼ਹਿਰ ਹਾਲਤ ਬੁਰੀ ਨਹੀਂ।ਸ਼ਹਿਰ ਦੀ ਕੀ ਹਾਲਤ ਪੁੱਛਦੇ ਓ, ਹਾਲਾਤ ਤਾਂ ਪੂਰੇ ਦੇਸ਼ ਦੀ ਖ਼ਸਤਾ ਹੋ ਗਈ ਹੈ। ਉਹਨਾਂ ਨੇ ਕਾਨੂੰਨ ਰਾਹੀਂ ਆਮ ਲੋਕਾਂ ਦਾ ਗਲ਼ਾ ਫ਼ੜ ਲਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-04-2025 ,ਅੰਗ 615 Amrit Wele Da Hukamnama Sachkhand Sri Harmandir Sahib Amritsar Ang 615, 04-04-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ […]

Continue Reading

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ Vigilance Bureau ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 3 ਅਪ੍ਰੈਲ ਬੋਲੇ ਪੰਜਾਬ ਬਿਊਰੋ :  ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਨੂੰ ਜਾਰੀ ਰੱਖਦੇ ਹੋਏ, Punjab Vigilance Bureau ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ […]

Continue Reading

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਕਫ ਐਕਟ ਵਿਚ ਸੋਧ ਦੀ ਆੜ ਵਿਚ ਮੁਸਲਿਮ ਭਾਈਚਾਰੇ ਦੀਆਂ ਜਾਇਦਾਦਾਂ ਹੜੱਪਣ ਲਈ ਯਤਨਸ਼ੀਲ

ਕਿਹਾ ਕਿ ਮੈਨੇਜਮੈਂਟ ਬੋਰਡਾਂ ਦੇ ਵਿਸਥਾਰ ਦੀ ਆੜ ਵਿਚ ਸਿੱਖ ਧਾਰਮਿਕ ਸੰਸਥਾਵਾਂ ’ਤੇ ਵੀ ਕਬਜ਼ੇ ਕੀਤੇ ਜਾ ਰਹੇ ਹਨ ਧਾਰਾ 25 ਬੀ ਵਿਚ ਸੋਧ ਮੰਗੀ ਤਾਂ ਜੋ ਸਿੱਖਾਂ ਦੀ ਹਿੰਦੂਆਂ ਨਾਲ ਵੱਖਰੀ ਪਛਾਣ ਸਥਾਪਿਤ ਹੋ ਸਕੇ ਚੰਡੀਗੜ੍ਹ 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ […]

Continue Reading

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਚੰਡੀਗੜ੍ਹ/ਰਾਜਪੁਰਾ, 3 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ […]

Continue Reading