ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ  ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ: ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਝਾਕੀ ਦੇ ਦੋ ਹਿੱਸੇ ਹਨ- […]

Continue Reading

ਪੰਜਾਬ ਸਰਕਾਰ ਵੱਲੋਂ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦਾ ਫ਼ੈਸਲਾ ਨੌਜਵਾਨਾਂ ਨਾਲ ਸਿੱਧਾ ਧੋਖਾ – ਸਰਬਜੀਤ ਸਿੰਘ ਝਿੰਜਰ

22 ਜਨਵਰੀ 2026, ਚੰਡੀਗੜ੍ਹ,ਬੋਲੇ ਪੰਜਾਬ ਬਿਊਰੋ; ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਭਰ ਦੇ ਕਰੀਬ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦੇ ਫ਼ੈਸਲੇ ਦੀ ਕੜੀ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਨੌਜਵਾਨਾਂ ਦੀ ਪਿੱਠ ‘ਚ ਛੁਰੀ ਮਾਰਨ ਦੇ […]

Continue Reading

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ (ਆਈਆਈਸੀਡੀਈਐਮ) 2026 ਵਿਖੇ ਚੋਣਾਂ ਨਾਲ ਸਬੰਧਤ ਸਾਰੀਆਂ ਜਾਣਕਾਰੀਆਂ ਅਤੇ ਸੇਵਾਵਾਂ ਲਈ ਆਪਣਾ ਵਨ-ਸਟਾਪ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਲਾਂਚ ਕੀਤਾ ਹੈ। ਇਹ ਤਿੰਨ ਰੋਜ਼ਾ ਕਾਨਫਰੰਸ 21-23 ਜਨਵਰੀ, 2026 ਤੱਕ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜਿਲਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ

ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਦਿਆਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ […]

Continue Reading

ਡੀ.ਪੀ.ਆਈ.ਆਈ.ਟੀ. ਸਟੇਟ ਸਟਾਰਟਅੱਪ ਰੈਂਕਿੰਗ ਵਿੱਚ ਪੰਜਾਬ ਨੂੰ ਫਿਰ ‘ਟੌਪ ਪਰਫਾਰਮਰ ਸਟੇਟ’ ਵਜੋਂ ਮਿਲੀ ਮਾਨਤਾ : ਸੰਜੀਵ ਅਰੋੜਾ

ਚੰਡੀਗੜ੍ਹ 22 ਜਨਵਰੀ ,ਬੋਲੇ ਪੰਜਾਬ ਬਿਊਰੋ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ […]

Continue Reading

ਚਰਨਜੀਤ ਸਿੰਘ ਚੰਨੀ ਜਨਰਲ ਵਰਗ ਵਿਰੋਧੀ ਨਹੀਂ ਹੈ: ਫੈਡਰੇਸ਼ਨ

ਪ੍ਰਤਾਪ ਸਿੰਘ ਬਾਜਵਾ ਵੱਲੋਂ ਜਨਰਲ ਕੈਟਾਗਿਰੀ ਕਮਿਸ਼ਨ ਦਾ ਚੇਅਰਮੈਨ ਲਗਾਉਣ ਦੀ ਮੰਗ ਦਾ ਸਵਾਗਤ ਚੰਡੀਗੜ੍ਹ 22 ਜਨਵਰੀ,ਬੋਲੇ ਪੰਜਾਬ ਬਿਊਰੋ;ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਆਗੂਆਂ ਸੁਖਬੀਰ ਸਿੰਘ, ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ ਅਤੇ ਸੁਦੇਸ਼ ਕਮਲ ਸ਼ਰਮਾ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਨਰਲ ਵਰਗ ਵਿਰੋਧੀ ਨਹੀਂ ਹੈ । ਉਹਨਾਂ ਕਿਹਾ ਕਿ […]

Continue Reading

ਬਰਨਾਲਾ : ਬੱਸ ਖੇਤ ‘ਚ ਪਲਟੀ, ਵਿਦਿਆਰਥੀਆਂ ਸਮੇਤ 15 ਯਾਤਰੀ ਜ਼ਖਮੀ

ਬਰਨਾਲਾ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਬਰਨਾਲਾ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਮਹਿਲ ਖੁਰਦ ਪਿੰਡ ਨੇੜੇ ਇੱਕ ਨਿੱਜੀ ਬੱਸ ਖੇਤ ਵਿੱਚ ਪਲਟ ਗਈ, ਜਿਸ ਕਾਰਨ 15 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਜ਼ਿਆਦਾਤਰ ਨਰਸਿੰਗ ਕਾਲਜ ਅਤੇ ਸਕੂਲ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਸਾਰੇ ਜ਼ਖਮੀ ਯਾਤਰੀਆਂ ਨੂੰ ਮਹਿਲ ਕਲਾਂ ਦੇ ਸਰਕਾਰੀ ਹਸਪਤਾਲ […]

Continue Reading

ਚੰਡੀਗੜ੍ਹ ਮੇਅਰ ਚੋਣ ਲਈ ਕਾਂਗਰਸ ਨੇ ਉਮੀਦਵਾਰ ਐਲਾਨੇ, ਨਹੀਂ ਹੋਵੇਗਾ APP ਨਾਲ ਗੱਠਜੋੜ 

ਚੰਡੀਗੜ੍ਹ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਮੇਅਰ ਦੀ ਚੋਣ ਲਈ ਨਾਮਜ਼ਦਗੀਆਂ ਅੱਜ ਹੋ ਰਹੀਆਂ ਹਨ।ਨਾਮਜ਼ਦਗੀਆਂ ਦਾਖਲ ਕਰਨ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਧਾਰਤ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਇੱਕ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਉਹ ਇਕੱਲੇ ਚੋਣ ਲੜੇਗੀ। ਹੁਣ ਤੱਕ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ […]

Continue Reading

1984 ਸਿੱਖ ਵਿਰੋਧੀ ਦੰਗਿਆਂ ਦੌਰਾਨ ਵਿਕਾਸਪੁਰੀ ਤੇ ਜਨਕਪੁਰੀ ‘ਚ ਹੋਏ ਕਤਲ ਮਾਮਲਿਆਂ ਵਿੱਚ ਕਾਂਗਰਸ ਨੇਤਾ ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 22 ਜਨਵਰੀ, ਬੋਲੇ ਪੰਜਾਬ ਬਿਊਰੋ : 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਵਿਕਾਸਪੁਰੀ ਅਤੇ ਜਨਕਪੁਰੀ, ਦਿੱਲੀ ਵਿੱਚ ਹੋਏ ਕਤਲ ਮਾਮਲਿਆਂ ਵਿੱਚ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਸੱਜਣ ਕੁਮਾਰ ਦੀ ਕੋਈ ਭੂਮਿਕਾ ਸਾਬਤ ਨਹੀਂ ਹੋਈ। […]

Continue Reading

ਗਾਇਕ ਪ੍ਰੇਮ ਢਿੱਲੋਂ ਨੂੰ Facebook ‘ਤੇ ਵੀਡੀਓ ਪਾਉਣੀ ਪਈ ਮਹਿੰਗੀ, ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ 

ਚੰਡੀਗੜ੍ਹ, 22 ਜਨਵਰੀ, ਬੋਲੇ ਪੰਜਾਬ ਬਿਊਰੋ : ਵਕੀਲਾਂ ਦੀ ਕੌਂਸਲ ਨੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਵਿਰੁੱਧ ਚੰਡੀਗੜ੍ਹ ਦੇ ਡੀਜੀਪੀ ਅਤੇ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦੋਸ਼ ਹੈ ਕਿ ਗਾਇਕ ਨੂੰ ਚੰਡੀਗੜ੍ਹ ਦੇ ਇੱਕ ਕਾਰ ਸ਼ੋਅਰੂਮ ਵਿੱਚ ਅਫੀਮ ਦੇ ਪੈਕੇਟ ਨਾਲ ਦੇਖਿਆ ਗਿਆ ਸੀ। ਇਹ ਵੀਡੀਓ ਗਾਇਕ ਨੇ ਖੁਦ ਸਾਂਝਾ ਕੀਤੀ ਸੀ। ਸੰਗਠਨ ਦੇ ਚੇਅਰਮੈਨ […]

Continue Reading