ਮੁਅੱਤਲ ਡੀਆਈਜੀ ਭੁੱਲਰ ਨੂੰ ਅਦਾਲਤ ਨੇ 8 ਦਿਨਾਂ ਲਈ ਈਡੀ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਪੁਲੀਸ ਦੀ ਰੋਪੜ ਰੇਂਜ ਦੇ ਤਤਕਾਲੀ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਗ੍ਰਿਫ਼ਤਾਰ ਕੀਤਾ ਹੋਇਆ ਹੈ। ਹੁਣ ਇਸ ਮਾਮਲੇ ਵਿੱਚ ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਪੀਐੱਮਐੱਲਏ ਅਦਾਲਤ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ 8 ਦਿਨਾਂ ਦੇ ਰਿਮਾਂਡ ‘ਤੇ […]

Continue Reading

ਨਸ਼ਾ ਖਤਮ ਕਰਨ ਲਈ ਅਸੀਂ ਔਰਤਾਂ ਦੀ ਫੌਜ ਬਣਾਵਾਂਗੇ -ਹਰਸਿਮਰਤ ਬਾਦਲ

ਬਠਿੰਡਾ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ “ਮਾਵਾਂ ਦਾ ਸਤਿਕਾਰ ਕਰੋ, ਨਸ਼ੇ ਦਾ ਵਪਾਰ ਬੰਦ ਕਰੋ” ਮੁਹਿੰਮ ਤਹਿਤ ਬਠਿੰਡਾ ਵਿੱਚ ਇੱਕ ਮਹਿਲਾ ਰੈਲੀ ਦਾ ਆਯੋਜਨ ਕੀਤਾ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪੂਰੇ ਪੰਜਾਬ ਵਿੱਚ ਨਸ਼ੇ ਵਿਰੁੱਧ ਮੁਹਿੰਮ ਚਲਾਈ ਹੈ। ਇਸ ਮੁਹਿੰਮ ਦੌਰਾਨ ਕਈ ਮਾਵਾਂ ਨੇ […]

Continue Reading

ਹੋਰਮੁਜ਼ ਨੇੜੇ ਜਹਾਜ਼ ‘ਤੇ ਡਰੋਨ ਹਮਲਾ, 2 ਭਾਰਤੀ ਲਾਪਤਾ

ਓਮਾਨ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਚਾਲਕ ਦਲ ਵਾਲੇ ਜਹਾਜ਼ ਐਮਟੀ ਪੈਟਰੋ ਡੌਲਫਿਨ ‘ਤੇ ਐਤਵਾਰ ਨੂੰ ਹੋਰਮੁਜ਼ ਜਲਡਮਰੂ ਦੇ ਨੇੜੇ ਇੱਕ ਡਰੋਨ ਨਾਲ ਹਮਲਾ ਕੀਤਾ ਗਿਆ। ਸਵਾਰ 11 ਭਾਰਤੀ ਮਲਾਹਾਂ ਵਿੱਚੋਂ 9 ਨੂੰ ਬਚਾ ਲਿਆ ਗਿਆ ਜਦੋਂ ਕਿ 2 ਅਜੇ ਵੀ ਲਾਪਤਾ ਹਨ। ਹਮਲੇ ਦੇ ਪਿੱਛੇ ਦਾ ਵਿਅਕਤੀ ਅਜੇ ਪਤਾ ਨਹੀਂ ਲੱਗ ਸਕਿਆ ਹੈ। […]

Continue Reading

ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਤਲਬ ਕੀਤਾ

ਲੁਧਿਆਣਾ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਹੋਰਨਾਂ ਨੂੰ 19 ਅਕਤੂਬਰ 2026 ਨੂੰ ਚੰਡੀਗੜ੍ਹ ਸਥਿਤ ਈ ਡੀ ਦਫ਼ਤਰ ਵਿਖੇ ਤਲਬ ਕੀਤਾ ਹੈ। ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਕਥਿਤ ਵੀਡੀਓ ਨੂੰ ਕਥਿਤ ਤੌਰ ‘ਤੇ ਏ ਆਈ ਜਨਰੇਟਡ (ਨਕਲੀ) ਸਾਬਤ ਕਰਨ […]

Continue Reading

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ , 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਧਮਕੀ ਦੀ ਸੂਚਨਾ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਪੁਲਿਸ ਨੇ ਕਮਿਸ਼ਨਰ ਦਫ਼ਤਰ, ਡੀਸੀ ਦਫ਼ਤਰ ਅਤੇ ਕੋਰਟ ਕੰਪਲੈਕਸ […]

Continue Reading

ਲੁਧਿਆਣਾ ਵਿਖੇ ਇਮੀਗਰੇਸ਼ਨ ਦਫ਼ਤਰ ‘ਤੇ ਗੋਲ਼ੀਬਾਰੀ 

ਲੁਧਿਆਣਾ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ‘ਰਾਈਟਵੇਅ ਵੀਜ਼ਾ ਕੰਸਲਟੈਂਟਸ’ ਦੇ ਦਫ਼ਤਰ ‘ਤੇ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ। ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਮੌਕੇ ਤੋਂ ਫਰਾਰ ਹੋਣ ਤੋਂ ਪਹਿਲਾਂ ਦਫ਼ਤਰ ਵੱਲ ਦੋ-ਤਿੰਨ ਗੋਲੀਆਂ ਚਲਾਈਆਂ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪੀੜਤ ਨੂੰ ਪਹਿਲਾਂ ਵੀ ਧਮਕੀਆਂ […]

Continue Reading

ਹਾਈਕੋਰਟ ਵਲੋਂ LPU ਹਿੰਸਾ ਮਾਮਲੇ ‘ਚ ਪੰਜਾਬ ਸਰਕਾਰ ਨੂੰ ਫਟਕਾਰ 

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੀ ਇੱਕ ਘਟਨਾ ਸਬੰਧੀ ਸੁਣਵਾਈ ਦੌਰਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੋਮਵਾਰ ਨੂੰ ਪੰਜਾਬ ਸਰਕਾਰ ਦੀ ਜਾਂਚ ‘ਤੇ ਸਵਾਲ ਚੁੱਕੇ। ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਪਾਈ ਗਈ ਇੱਕ ਪੋਸਟ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ […]

Continue Reading

ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਟਕਾ, CBI ਜਾਂਚ ‘ਤੇ ਰੋਕ ਲਾਉਣ ਤੋਂ ਇਨਕਾਰ 

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੀਬੀਆਈ (CBI) ਦੀ ਜਾਂਚ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ, ਪਰ ਏਜੰਸੀ ਨੂੰ ਹਦਾਇਤ ਕੀਤੀ ਹੈ ਕਿ ਉਹ ਐਫਆਈਆਰ (FIR) ਦੇ ਆਧਾਰ ‘ਤੇ […]

Continue Reading

ਹਾਈਕੋਰਟ ਵਲੋਂ DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ 

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰੀ ਕਰਮਚਾਰੀਆਂ ਦੇ ਬਕਾਇਆ ਮਹਿੰਗਾਈ ਭੱਤੇ (DA) ਨਾਲ ਸਬੰਧਤ ਮਾਮਲੇ ਵਿੱਚ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਦਾਇਰ ਕੀਤੇ ਗਏ ਹਲਫ਼ਨਾਮੇ ਦੇ ਆਧਾਰ ‘ਤੇ ਜਾਰੀ ਕੀਤਾ ਗਿਆ ਹੈ; ਹਾਈ ਕੋਰਟ ਨੇ ਹਲਫ਼ਨਾਮੇ ਵਿੱਚ ਗਲਤ […]

Continue Reading

ED ਵਲੋਂ ਪੰਜਾਬ ‘ਚ ‘ਪਾਰਕ ਹਸਪਤਾਲ’ ਦੀਆਂ ਸ਼ਾਖਾਵਾਂ ‘ਤੇ ਛਾਪੇਮਾਰੀ 

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਸਵੇਰੇ, ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਇੱਕ ਟੀਮ ਨੇ ਪੰਜਾਬ ਵਿੱਚ ‘ਪਾਰਕ ਹਸਪਤਾਲ’ ਦੀਆਂ ਸਾਰੀਆਂ ਸ਼ਾਖਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਹ ਟੀਮ ਸਥਾਨਕ ਪੁਲਿਸ ਬਲ ਦੇ ਨਾਲ ਸਵੇਰੇ ਕਰੀਬ 9 ਵਜੇ ਪਟਿਆਲਾ ਅਤੇ ਬਠਿੰਡਾ ਸਥਿਤ ਹਸਪਤਾਲਾਂ ਵਿੱਚ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਇਸ ਕਾਰਵਾਈ ਦੌਰਾਨ ਹਸਪਤਾਲ […]

Continue Reading