ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-03-25 ਅੰਗ 633 AMRIT VELE DA HUKAMNAMA SRI DARBAR SAHIB AMRITSAR ANG 633, 31-03-25 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ […]

Continue Reading

ਸੌਰਭ ਦੁੱਗਲ ਬਣੇ ਚੰਡੀਗੜ੍ਹ ਪ੍ਰੈਸ ਕਲੱਬ ਦੇ ਨਵੇਂ ਪ੍ਰਧਾਨ

ਚੰਡੀਗੜ੍ਹ, 30 ਮਾਰਚ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪ੍ਰੈਸ ਕਲੱਬ ਦੀਆਂ 2025-26 ਦੀਆਂ ਚੋਣਾਂ ਵਿੱਚ ਸੌਰਭ ਦੁੱਗਲ ਨੇ ਪ੍ਰਧਾਨ ਦਾ ਅਹੁਦਾ ਜਿੱਤਿਆ । ਉਨ੍ਹਾਂ ਨੂੰ ਕੁੱਲ 360 ਵੋਟਾਂ ਮਿਲੀਆਂ। ਚੋਣਾਂ ਵਿੱਚ ਨਲਿਨ ਅਚਾਰੀਆ ਪੈਨਲ ਨੂੰ ਸਿਰਫ਼ ਦੋ ਅਹੁਦਿਆਂ ’ਤੇ ਹੀ ਸਫ਼ਲਤਾ ਮਿਲੀ। ਇਹਨਾਂ ਉਮੀਦਵਾਰਾਂ ਨੇ ਹੋਰ ਮੁੱਖ ਅਹੁਦਿਆਂ ‘ਤੇ ਜਿੱਤ ਪ੍ਰਾਪਤ ਕੀਤੀ: ਸੀਨੀਅਰ ਮੀਤ ਪ੍ਰਧਾਨ: ਉਮੇਸ਼ […]

Continue Reading

ਅਨੂ ਚਤਰਥ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ

ਚੰਡੀਗੜ੍ਹ, 30 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਨਿਆਂ ਵਿਭਾਗ ਨੇ ਅਧਿਕਾਰਤ ਤੌਰ ‘ਤੇ ਅਨੂ ਚਤਰਥ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਇਹ ਨਿਯੁਕਤੀ 1 ਅਪ੍ਰੈਲ, 2025 ਤੋਂ ਲਾਗੂ ਹੋਵੇਗੀ, ਅਤੇ ਇੱਕ ਸਾਲ ਦੇ ਇਕਰਾਰਨਾਮੇ ਦੀ ਮਿਆਦ ਲਈ ਹੈ।

Continue Reading

ਪੰਜਾਬੀ ਦੇ ਉੱਘੇ ਕਹਾਣੀਕਾਰ ਪ੍ਰੇਮ ਪ੍ਰਕਾਸ਼ ਦਾ ਦਿਹਾਂਤ

ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਉੱਘੇ ਕਹਾਣੀਕਾਰ ਪ੍ਰੇਮ ਪ੍ਰਕਾਸ਼ ਦਾ ਅੱਜ 93 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 31 ਮਾਰਚ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ, ਜਦਕਿ ਉਨ੍ਹਾਂ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਨਿਵਾਸ ਅਸਥਾਨ 593 ਮਾਸਟਰ ਮੋਤਾ ਸਿੰਘ […]

Continue Reading

SKM ਅਤੇ KMM ਵਿਚਕਾਰ ਬਣੀ ਸਹਿਮਤੀ , ਸੋਮਵਾਰ ਨੂੰ ਇਕੱਠੇ ਹੋ ਕੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ-ਪੰਧੇਰ

ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ ; ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 13 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦਰਮਿਆਨ ਇਕ ਵਾਰ ਫਿਰ ਸਾਂਝੇ ਪ੍ਰਦਰਸ਼ਨ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਅੱਜ ਦੁਪਹਿਰ ਕੇ.ਐਮ.ਐਮ. ਦੇ ਕਨਵੀਨਰ ਸਰਵਣ ਸਿੰਘ ਪੰਧੇਰ […]

Continue Reading

ਯੂਟਿਊਬਰ ਦੇ ਘਰ ‘ਤੇ ਹਮਲਾ: ਪੰਜਾਬ ਪੁਲਿਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ 7ਵੇਂ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ, 30 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਜਲੰਧਰ ਵਿੱਚ ਯੂਟਿਊਬਰ ਦੇ ਘਰ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਗ੍ਰਿਫ਼ਤਾਰੀਆਂ […]

Continue Reading

ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿਮੱਛੀ ਪਾਲਣ ਖੇਤਰ ‘ਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਸੂਬਾ ਕੁਦਰਤੀ ਪਾਣੀਆਂ, ਨਿੱਜੀ ਤਲਾਬਾਂ ਅਤੇ ਪੰਚਾਇਤੀ ਛੱਪੜਾਂ ਤੋਂ ਸਾਲਾਨਾ ਕੁੱਲ 1,81,188 ਟਨ ਮੱਛੀ ਪੈਦਾ ਕਰ ਰਿਹਾ ਹੈ। ਇਸ ਵੇਲੇ ਸੂਬੇ ਵਿੱਚ 43,973 ਏਕੜ ਰਕਬਾ […]

Continue Reading

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: ਪੰਜਾਬ ਅਤੇ ਕੈਲੀਫੋਰਨੀਆ ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ

ਪੀ.ਐਸ.ਐਫ.ਸੀ. ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ ‘ਤੇ ਚਰਚ ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ : ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ ਸਮੱਸਿਆ ਵਾਸਤੇ ਕੋਈ ਟਿਕਾਊ ਹੱਲ ਕੱਢਣ ਲਈ ਪੰਜਾਬ […]

Continue Reading

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ

ਚੰਡੀਗੜ੍ਹ / ਜਲੰਧਰ  30 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਵਿਖੇ […]

Continue Reading

ਟੀ.ਬੀ. ਦੇ ਖਾਤਮੇ ਦੀ ਦੇਸ਼ ਪੱਧਰੀ ਮੁਹਿੰਮ ਵਿੱਚ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਪੰਜਾਬ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਫਰੰਟਲਾਈਨ ਸਿਹਤ ਕਰਮਚਾਰੀਆਂ ਨੂੰ ਦਿੱਤਾ ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ ‘ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ […]

Continue Reading