ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ; 20 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ: ਹਰਜੋਤ ਬੈਂਸ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ :ਸੂਬੇ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ ਭਰ ਤੋਂ 20.13 ਲੱਖ ਤੋਂ ਵੱਧ ਮਾਪਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਨੇ ਇਸ ਪਹਿਲਕਦਮੀ ਨੂੰ ਵਿਦਿਆਰਥੀਆਂ ਦੀ ਵਿਦਿਅਕ ਉੱਤਮਤਾ ਨੂੰ ਹੋਰ ਬਿਹਤਰ ਕਰਨ ਲਈ ਸਕੂਲਾਂ […]

Continue Reading

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਚੰਡੀਗੜ੍ਹ / ਤਰਨਤਾਰਨ, 30 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਨਵੇਂ AG ਨਿਯੁਕਤ

ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ AG ਨਿਯੁਕਤ ਕੀਤਾ ਹੈ। 

Continue Reading

ਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ […]

Continue Reading

ਆਰੀਅਨਜ਼ ਗਰੁੱਪ ਦੇ ਸੰਸਥਾਪਕ ਪ੍ਰੋ. ਰੋਸ਼ਨ ਲਾਲ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਸ਼ਰਧਾਂਜਲੀ ਭੇਟ ਕੀਤੀ

ਚੰਡੀਗੜ੍ਹ ਵਿੱਚ ਅੰਤਿਮ ਅਰਦਾਸ ਲਈ ਪ੍ਰਸਿੱਧ ਸਿੱਖਿਆ ਸ਼ਾਸਤਰੀ, ਨੇਤਾ, ਸਮਾਜ ਸੇਵਕ ਇਕੱਠੇ ਹੋਏ ਮੋਹਾਲੀ, 30 ਮਾਰਚ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਨੇੜੇ ਰਾਜਪੁਰਾ ਦੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਸੰਸਥਾਪਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਪ੍ਰੋ. ਰੋਸ਼ਨ ਲਾਲ ਕਟਾਰੀਆ ਦਾ 26 ਮਾਰਚ, 2025 ਨੂੰ 76 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਭੋਗ ਅਤੇ ਅੰਤਿਮ ਅਰਦਾਸ ਸ਼੍ਰੀ […]

Continue Reading

ਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।ਇੱਕ ਆਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ […]

Continue Reading

ਵਿਦਿਆਰਥੀਆਂ ਤੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ : ਅਪ੍ਰੈਲ ’ਚ ਛੁੱਟੀਆਂ ਹੀ ਛੁੱਟੀਆਂ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ :ਅਪ੍ਰੈਲ 2025 ਦਾ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਮਹੀਨੇ 10 ਛੁੱਟੀਆਂ ਆ ਰਹੀਆਂ ਹਨ।ਪੰਜਾਬ ਸਰਕਾਰ ਵੱਲੋਂ ਇਸ ਮਹੀਨੇ ਕਈ ਮਹੱਤਵਪੂਰਨ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਕਰਕੇ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਦੀ ਮੌਜ ਹੀ ਮੌਜ ਹੋਣੀ ਪੱਕੀ ਹੈ।ਅਪ੍ਰੈਲ ਮਹੀਨੇ ਦੀਆਂ ਮੁੱਖ ਛੁੱਟੀਆਂ:• 6 ਅਪ੍ਰੈਲ (ਐਤਵਾਰ): […]

Continue Reading

ਦਿ ਰੌਇਲ ਗਲੋਬਲ ਸਕੂਲ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਲੈਬ ਸ਼ੁਰੂ ਕੀਤੀ

ਮਾਨਸਾ ਜ਼ਿਲ੍ਹੇ ਦਾ ਪਹਿਲਾ ਏਆਈ ਲੈਬ ਸਕੂਲ ਬਣਿਆ ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ ਹਰਦੇਵ ਚੌਹਾਨ: ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਭੀਖੀ ਮਾਨਸਾ ਵਿਖੇ ਵਿਦਿਆਰਥੀਆਂ ਦੀ ਗ੍ਰਜੂਏਸਨ ਸੈਰੇਮਨੀ ਦੌਰਾਨ ਵਿਦਿਆਰਥੀਆਂ ਲਈ AI (ਮਨਸੂਈ ਬੁੱਧੀ) ਲੈਬ ਦੀ ਸ਼ੁਰੂਆਤ ਕੀਤੀ ਗਈ। ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਮਾਨਸਾ ਜ਼ਿਲ੍ਹੇ ਦਾ ਪਹਿਲਾ ਸਕੂਲ ਹੈ ਜਿਸ ਨੇ ਆਰਟੀਫੀਸ਼ੀਅਲ […]

Continue Reading

31 ਮਾਰਚ ਤੱਕ ਹੋਰ 20 ਪ੍ਰਿੰਸੀਪਲ ਸੇਵਾਮੁਕਤ ਹੋਣ ਕਾਰਨ ਖਾਲੀ ਆਸਾਮੀਆਂ 950 ਦੀ ਗਿਣਤੀ ਤੋਂ ਵੱਧ (ਲੈਕਚਰਾਰ ਯੂਨੀਅਨ)

ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ 1927 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ 950 ਸਕੂਲ ਬਿੰਨਾਂ ਪ੍ਰਿੰਸੀਪਲ ਚਲ ਰਹੇ ਹਨ। ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਤੇ ,ਜਨਰਲ ਸਕੱਤਰ ਬਲਰਾਜ ਬਾਜਵਾ ਨੇ ਪ੍ਰੈੱਸ ਜਾਣਕਾਰੀ ਦਿੰਦਿਆ ਦੱਸਿਆ ਕਿ ਖਾਲੀ ਆਸਾਮੀਆਂ ਭਰਨ ਲਈ ਪਦਉੱਨਤੀਆਂ ਦਾ ਕੋਟਾ 75% ਅਤੇ ਸਿੱਧੀ ਭਰਤੀ 25% ਕੀਤਾ […]

Continue Reading

ਆਪ ਦਾ ਸੈਕਿੰਡ ਲਾਸਟ ਬਜ਼ਟ ਵੀ ਮੁਲਾਜ਼ਮਾ ਲਈ ਸੁੱਕਾ

                    ਓਪੀਐੱਸ ਦੀ ਬਹਾਲੀ ਜਰੂਰੀ !                      ਪੰਜਾਬ ਚ ਮੁਲਾਜਮਾਂ ਨੂੰ ਦਿੱਤੀ ਜਾਣ ਵਾਲੀ ਓਪੀਐਸ ਸਕੀਮ( ਓਲਡ ਪੈਨਸ਼ਨ ਸਕੀਮ) ਨੂੰ ਲੈ ਕਿ ਸੂਬੇ ਦੇ ਮੁਲਾਜਮਾਂ ਚ ਚੋਖਾ ਰੋਸ ਹੈ।ਇਹ ਮੁੱਦਾ ਕਾਫੀ ਭਖਿਆ ਹੋਇਆ ਹੈ।ਦੱਸਣਯੋਗ ਹੈ ਕਿ 2004 ਚ […]

Continue Reading