1 ਅਪ੍ਰੈਲ ਤੋਂ ਹੋ ਜਾਣਗੇ ਕਈ ਵੱਡੇ ਬਦਲਾਅ ,ਬਜਟ ਡਗਮਗਾਏਗਾ

ਚੰਡੀਗੜ੍ਹ, 29 ਮਾਰਚ, ਬੋਲੇ ਪੰਜਾਬ ਬਿਊਰੋ : ਆਉਣ ਵਾਲੇ ਅਪ੍ਰੈਲ ਮਹੀਨੇ ਦੀ ਪਹਿਲੀ ਤਾਰੀਕ ਤੋਂ ਹੀ ਕਈ ਵੱਡੇ ਬਦਲਾਅ ਹੋ ਜਾਣਗੇ ,1 ਅਪ੍ਰੈਲ ਤੋਂ ਅਗਲਾ ਬਦਲਾਅ ਯੂਪੀਆਈ ਨਾਲ ਜੁੜਿਆ ਹੈ ਅਤੇ ਜਿੰਨਾਂ ਮੋਬਾਇਲ ਨੰਬਰਾਂ ਨਾਲ ਜੁੜੇ ਯੂਪੀਆਈ ਲੰਬੇ ਸਮੇਂ ਤੋਂ ਐਕਟਿਵ ਨਹੀਂ ਹਨ ਬੈਂਕ ਰਿਕਾਰਡ ਤੋਂ ਹਟਾ ਦਿੱਤਾ ਜਾਵੇਗਾ। ਜੇਕਰ ਤੁਹਾਡਾ ਫੋਨ ਨੰਬਰ ਯੂਪੀਆਈ ਨਾਲ […]

Continue Reading

ਹਾਈਕੋਰਟ ਨੇ ਪੰਜਾਬ ਦੇ DC ਤੇ SSP ਕੀਤੇ ਤਲਬ

ਚੰਡੀਗੜ੍ਹ, 29 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਦੀ ਰਫ਼ਤਾਰ ਮੱਠੀ ਹੋਣ ਕਰਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਹਾਈਕੋਰਟ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨੂੰ ਤਲਬ ਕਰ ਲਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਸਰਕਾਰ ‘ਤੇ ਸਾਥ ਨਾ ਦੇਣ ਦਾ […]

Continue Reading

ਪੰਜਾਬ ਸਰਕਾਰ ਵੱਲੋਂ ਸਾਰੇ DCs ਨੂੰ ਅਹਿਮ ਹੁਕਮ ਜਾਰੀ

ਚੰਡੀਗੜ੍ਹ 29 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ […]

Continue Reading

ਜਦੋਂ ਕੜਾਹ ਖਾਣੇ ਗੁਲਾਮ ਬਣੇ !

ਜਦੋਂ ਕੜਾਹ ਖਾਣੇ ਗੁਲਾਮ ਬਣੇ ! ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਪਹਿਲਾਂ ਮੁਫ਼ਤ ਦੀ ਚਾਟ ਉੱਤੇ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਲਗਾਇਆ, ਜਦੋਂ ਗਧੇ ਤੇ ਘੋੜਿਆਂ ਨੂੰ ਇੱਕੋ ਕੀਲੇ ਬੰਨ੍ਹਿਆ ਸੀ। ਉਦੋਂ ਹਜ਼ਾਰ ਏਕੜ ਜ਼ਮੀਨ ਵਾਹੁਣ ਵਾਲੇ ਨੂੰ ਵੀ ਤੇ ਇੱਕ ਏਕੜ ਵਾਹੁਣ ਵਾਲੇ ਨੂੰ ਵੀ ਬਿਜਲੀ ਪਾਣੀ ਮੁਫ਼ਤ ਦਿੱਤੀ। ਵਪਾਰੀਆਂ ਨੂੰ ਖੁਸ਼ […]

Continue Reading

ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ੍ਹ, 29 ਮਾਰਚ,ਬੋਲੇ ਪੰਜਾਬ ਬਿਊਰੋ ;ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ।  ਦਰਅਸਲ, ਨਵੇਂ ਅਕਾਦਮਿਕ ਸੈਸ਼ਨ ਦੇ ਨਾਲ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਹੋਵੇਗਾ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉਕਤ ਫੈਸਲਾ ਲਿਆ ਗਿਆ ਹੈ ਕਿ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਬਦਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-03-2025 ਅੰਗ 696, Amrit Wele Da Mukhwak Sachkhand Sri Harmandir Sahib Amritsar Ang 696, Date : 29-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ […]

Continue Reading

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Categories ਚੰਡੀਗੜ੍ਹ, 28 ਮਾਰਚ ,ਬੋਲੇੇ ਪੰਜਾਬ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ […]

Continue Reading

ਪਾਰਕ ਹਸਪਤਾਲ ਨੇ100 ਰੋਬੋਟਿਕ ਜੁਆਇੰਟ ਰੀਸਰਫੇਸਿੰਗ ਸਰਜਰੀਆਂ  ਕੀਤੀਆਂ

ਚੰਡੀਗੜ੍ਹ, 28 ਮਾਰਚ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਪਾਰਕ ਹਸਪਤਾਲ, ਮੋਹਾਲੀ ਨੇ ਸ਼ੁੱਕਰਵਾਰ ਨੂੰ 100 ਰੋਬੋਟਿਕ ਜੁਆਇੰਟ ਰਿਪਲੇਸਮੈਂਟ ਰੀਸਰਫੇਸਿੰਗ ਸਰਜਰੀਆਂ ਦੇ ਸਫਲਤਾਪੂਰਵਕ ਪੂਰੀ ਹੋਣ ਦਾ ਐਲਾਨ ਕੀਤਾ।ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਆਰਥੋ ਅਤੇ ਰੋਬੋਟਿਕ ਜੁਆਇੰਟ ਰਿਪਲੇਸਮੈਂਟ ਸਰਜਰੀ ਦੇ ਡਾਇਰੈਕਟਰ ਡਾ ਭਾਨੂ ਪ੍ਰਤਾਪ ਸਿੰਘ ਨੇ ਕਿਹਾ ਕਿ ਪਾਰਕ ਵਿੱਚ ਇੱਕ ਅਤਿ-ਆਧੁਨਿਕ ਰੋਬੋਟਿਕ ਆਰਥਰੋਪਲਾਸਟੀ ਸੈਂਟਰ ਆਫ਼ ਐਕਸੀਲੈਂਸ ਹੈ।ਉਨ੍ਹਾਂ ਅੱਗੇ ਕਿਹਾ […]

Continue Reading

ਜਗਜੀਤ ਸਿੰਘ ਡੱਲੇਵਾਲ ਨੇ ਭੁੱਖ ਹੜਤਾਲ ਕੀਤੀ ਖਤਮ, ਸਰਕਾਰ ਨੇ ਸਰਵਉੱਚ ਅਦਾਲਤ ਨੂੰ ਦਿੱਤੀ ਜਾਣਕਾਰੀ

ਚੰਡੀਗੜ੍ਹ, 28 ਮਾਰਚ,ਬੋਲੇ ਪੰਜਾਬ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਸ਼ੁਕਰਵਾਰ ਦੀ ਸਵੇਰ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਤੇ ਇਸ ਦੇ ਨਾਲ ਹੀ ਉਨ੍ਹਾਂ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਅੱਜ SC ‘ਚ ਸੁਣਵਾਈ ਦੌਰਾਨ ਦਿੱਤੀ। ਦੱਸਣਯੋਗ ਹੈ ਕਿ ਸਰਕਾਰ ਨਾਲ […]

Continue Reading

ਬੱਸਾਂ ਦੀ ਕਮੀ ਨੂੰ ਪੂਰਾ ਕਰਨ ਲਈ 83 ਬੱਸਾਂ ਕਿਰਾਏ ’ਤੇ ਲਈਆਂ ਜਾਣਗੀਆਂ : ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 28 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਰਾਜ ਵਿੱਚ ਬੱਸਾਂ ਦੀ ਕਮੀ ਨੂੰ ਪੂਰਾ ਕਰਨ ਲਈ ਨਵੀਂ ‘ਕਿਲੋਮੀਟਰ ਸਕੀਮ’ ਤਹਿਤ 83 ਬੱਸਾਂ ਕਿਰਾਏ ’ਤੇ ਲਈਆਂ ਜਾ ਰਹੀਆਂ ਹਨ।ਇਹ ਬੱਸਾਂ ਜਲਦੀ ਹੀ ਉਨ੍ਹਾਂ ਰੂਟਾਂ ’ਤੇ ਚਲਣਗੀਆਂ, ਜਿੱਥੇ ਮੌਜੂਦਾ ਬੱਸ ਸੇਵਾਵਾਂ ਅਣਉਪਲਬਧ ਹਨ […]

Continue Reading