ਭਗਵੰਤ ਮਾਨ ਸਰਕਾਰ ਅਧੀਨ 881 ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਐਂਟੀ-ਰੈਬੀਜ਼ ਟੀਕਾਕਰਨ ਯਕੀਨੀ ਬਣਾਉਣਾ ਜਨਤਕ ਸਿਹਤ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ: ਡਾ ਬਲਬੀਰ ਸਿੰਘ

ਚੰਡੀਗੜ੍ਹ, 13 ਜਨਵਰੀ ,ਬੋਲੇ ਪੰਜਾਬ ਬਿਊਰੋ: ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ‘ਤੇ ਰੇਬੀਜ਼ ਦਾ ਖ਼ਤਰਾ ਬਣਿਆ ਰਹਿੰਦਾ ਸੀ। ਜੇਕਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ […]

Continue Reading

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹੇ ’ਚ ਸਥਾਨਕ ਛੁੱਟੀ ਐਲਾਨੀ

ਚੰਡੀਗੜ੍ਹ, 13 ਜਨਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2026 (ਬੁੱਧਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

Continue Reading

ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਸਖ਼ਤ; ਕਿਹਾ- ‘ਕੋਈ ਕੁਤਾਈ ਹੋਈ ਤਾਂ ADGP ਜੇਲ੍ਹਾਂ ਹੋਣਗੇ ਜ਼ਿੰਮੇਵਾਰ’

ਚੰਡੀਗੜ੍ਹ 13 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਾਭਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਜੇਲ੍ਹ ਦੇ ਅੰਦਰ ਮਜੀਠੀਆ ਦੀ ਸੁਰੱਖਿਆ ਵਿੱਚ ਕੋਈ ਵੀ ਕੋਤਾਹੀ ਹੁੰਦੀ ਹੈ, ਤਾਂ ਇਸ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ

ਚੰਡੀਗੜ੍ਹ, 13 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮਨੈਸਟੀ ਪਾਲਿਸੀ-2025 ਵਿੱਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੰਦਿਆਂ ਇੱਕ ਵੱਡਾ ਲੋਕ-ਪੱਖੀ ਕਦਮ ਚੁੱਕਿਆ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫ਼ਾਲਟਰ ਪਲਾਟ ਅਲਾਟੀਆਂ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ

ਚੰਡੀਗੜ੍ਹ, 13 ਜਨਵਰੀ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ-ਟੋਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ […]

Continue Reading

ਚੰਡੀਗੜ੍ਹ ਦੀ ਅਦਾਲਤ ਨੇ ਸੜਕ ਹਾਦਸੇ ਦੇ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਨੂੰ 26.94 ਲੱਖ ਰੁਪਏ ਮੁਆਵਜ਼ੇ ਦਾ ਫੈਸਲਾ ਸੁਣਾਇਆ; ਕਾਰ ਡਰਾਈਵਰ ਦੋਸ਼ੀ ਪਾਇਆ ਗਿਆ

ਚੰਡੀਗੜ੍ਹ 13 ਜਨਵਰੀ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ (MACT) ਨੇ ਰਾਜੇਸ਼ ਕੁਮਾਰ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਹੈ, ਜੋ ਇੱਕ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਬਾਅਦ ਵਿੱਚ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ ਸੀ। ਟ੍ਰਿਬਿਊਨਲ ਨੇ ਇਸ ਹਾਦਸੇ ਨੂੰ ਕਾਰ ਚਾਲਕ ਦੀ ਲਾਪਰਵਾਹੀ ਦਾ ਨਤੀਜਾ ਦੱਸਿਆ […]

Continue Reading

ਸਕੂਲਾਂ ‘ਚ ਵਧੀਆਂ ਹੋਰ ਛੁੱਟੀਆਂ

ਚੰਡੀਗੜ੍ਹ, 13 ਜਨਵਰੀ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸਕੂਲਾਂ ਵਿੱਚ 17 ਜਨਵਰੀ ਤੱਕ ਛੁੱਟੀਆਂ ਵੱਧ ਗਈਆਂ ਹਨ। 18 ਜਨਵਰੀ ਨੂੰ ਐਤਵਾਰ ਹੋਣ ਕਾਰਨ ਹੁਣ 19 ਜਨਵਰੀ ਨੂੰ ਸਕੂਲ ਲੱਗਣਗੇ।ਦੱਸ ਦਈਏ ਕਿ ਠੰਡ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀਆਂ ਵਧਾਈਆਂ ਗਈਆਂ ਹਨ ਸਿੱਖਿਆ ਵਿਭਾਗ ਚੰਡੀਗੜ੍ਹ ਦੇ ਵੱਲੋਂ ਇਹ ਫੈਸਲਾ ਲਿਆ ਗਿਆ ਹੈ।ਅੱਜ ਚੰਡੀਗੜ੍ਹ ਵਿੱਚ ਛੁੱਟੀਆਂ ਵਧਾਉਣ ਦਾ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਸਮਾਂ ਬਦਲਿਆ

ਚੰਡੀਗੜ੍ਹ, 13 ਜਨਵਰੀ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਅਕਾਲ ਤਖ਼ਤ ਸਕੱਤਰੇਤ ਨੇ ਇਸ ਸਬੰਧੀ ਇੱਕ ਬਿਆਨ ਜਾਰੀ ਕੀਤਾ ਹੈ। ਕਿਹਾ ਗਿਆ ਹੈ ਕਿ ਉਹ ਹੁਣ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ; ਕੀਤਾ ਜਾ ਸਕਦਾ ਆਨਲਾਈਨ ਅਪਲਾਈ

ਚੰਡੀਗੜ੍ਹ 13 ਜਨਵਰੀ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ (ਸੈਕੰਡਰੀ) ਪੰਜਾਬ ਨੇ ‘Exempted Category’ ਅਧੀਨ ਆਉਂਦੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਹੈ।ਜਾਰੀ ਪੱਤਰ ਅਨੁਸਾਰ, ਇੱਛੁਕ ਕਰਮਚਾਰੀ 18 ਜਨਵਰੀ 2026 ਤੱਕ ਆਪਣੇ ਵੇਰਵੇ ‘epunjabschool’ ਪੋਰਟਲ ‘ਤੇ ਆਨਲਾਈਨ ਭਰ ਸਕਦੇ ਹਨ। ਸਰਕਾਰੀ ਪੱਤਰ ਵਿੱਚ ਕੁੱਝ ਹਦਾਇਤਾਂ ਵੀ ਲਿਖੀਆਂ ਗਈਆਂ ਹਨ, ਜਿਸ ਮੁਤਾਬਿਕ […]

Continue Reading

ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ, ਬਠਿੰਡਾ ਦਾ ਤਾਪਮਾਨ 0.6 ਡਿਗਰੀ ਸੈਲਸੀਅਸ ਤੱਕ ਡਿੱਗਿਆ

ਚੰਡੀਗੜ੍ਹ 13 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਨੇ ਅੱਜ ਲੋਹੜੀ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਸੀਜ਼ਨ ਵਿੱਚ ਮੌਸਮ ਵਿਭਾਗ ਨੇ ਪਹਿਲੀ ਵਾਰ ਅਜਿਹਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਠੰਢ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। 15 ਜਨਵਰੀ ਤੱਕ ਸਖ਼ਤ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ […]

Continue Reading