AAP ਮੰਤਰੀ ਨੂੰ ਨਸ਼ਿਆਂ ਦੀ ਸ਼ਰੇਆਮ ਵਿਕਰੀ ਬਾਰੇ ਸਵਾਲ ਪੁੱਛਣ ਵਾਲੇ ਵਿਅਕਤੀ ਦੀ ਮੌਤ 

ਚੰਡੀਗੜ੍ਹ, 8 ਸਤੰਬਰ, ਬੋਲੇ ਪੰਜਾਬ ਬਿਊਰੋ : ਸੰਗਰੂਰ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਨਸ਼ਿਆਂ ਦੀ ਸ਼ਰੇਆਮ ਵਿਕਰੀ ਬਾਰੇ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦਾ ਦੇਰ ਰਾਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਗੁਲਜ਼ਾਰ ਸਿੰਘ ਦੀ ਮੌਤ ਤੋਂ ਪਹਿਲਾਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ; ਇਸ ਵਿੱਚ […]

Continue Reading

ਸ਼ਮਸ਼ਾਨਘਾਟ ‘ਚੋਂ ਮ੍ਰਿਤਕ ਵਿਅਕਤੀ ਦੇ ਨਕਲੀ ਗੋਡੇ ਚੁਰਾਏ 

ਬਠਿੰਡਾ, 8 ਸਤੰਬਰ, ਬੋਲੇ ਪੰਜਾਬ ਬਿਊਰੋ : ਬਠਿੰਡਾ ਜ਼ਿਲ੍ਹੇ ਦੇ ਇੱਕ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਦੀਆਂ ਰਸਮਾਂ ਤੋਂ ਬਾਅਦ ਇੱਕ ਵਿਅਕਤੀ ਨੇ ਮ੍ਰਿਤਕ ਦੇ ਸਰੀਰ ਦੀਆਂ ਅਸਥੀਆਂ ‘ਚੋਂ ਨਕਲੀ ਗੋਡੇ ਚੋਰੀ ਕਰ ਲਏ। ਉਹ ਨਕਲੀ ਗੋਡੇ ਡਾਕਟਰ ਨੂੰ ਵੇਚਣ ਦਾ ਇਰਾਦਾ ਰੱਖਦਾ ਸੀ। ਇੱਕ ਸਾਥੀ ਪਿੰਡ ਵਾਸੀ ਨੇ ਉਸਨੂੰ ਅੰਤਿਮ ਸਸਕਾਰ ਦੀ ਚਿਤਾ ਦੀਆਂ ਅਸਥੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 666, 08-09-2026

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ […]

Continue Reading

IAS/PCS ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ , 7 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡਾ ਫੇਰਬਦਲ ਕੀਤਾ ਗਿਆ ਹੈ। ਜਾਰੀ ਹੋਏ ਤਾਜ਼ਾ ਹੁਕਮਾਂ ਅਨੁਸਾਰ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਤਾਇਨਾਤ ਉੱਚ ਅਧਿਕਾਰੀਆਂ ਦੀਆਂ ਬਦਲੀਆਂ/ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ 

Continue Reading

ਚੰਡੀਗੜ੍ਹ ਪੁਲਿਸ ‘ਚ 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ , 7 ਸਤੰਬਰ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪੁਲਿਸ ਵਿੱਚ 13 ਅਫ਼ਸਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਗਏ ਹਨ। ਇਹਨਾਂ ‘ਚ ਚਾਰ ਇੰਸਪੈਕਟਰਾਂ ਅਤੇ 9 ਪੁਲਿਸ ਚੌਂਕੀ ਇੰਚਾਰਜਾਂ ਦੇ ਨਾਮ ਸ਼ਾਮਿਲ ਹਨ। ਜਿਨ੍ਹਾਂ ਅਧਿਕਾਰੀਆਂ ਦੇ ਟਰਾਂਸਫਰ ਕੀਤੇ ਗਏ ਹਨ , ਉਨ੍ਹਾਂ ‘ਚ ਰਵਦੀਪ ਸਿੰਘ, ਚੰਦਰ ਮੁਖੀ, ਨੀਰਜ ਕੁਮਾਰ, ਪ੍ਰੇਮ ਸਿੰਘ, ਨਵੀਨ, ਸੁਨੀਲ ਕੁਮਾਰ, ਮੋਹਨ ਕਸ਼ਯਪ, […]

Continue Reading

Punjab Power Crisis ‘ਤੇ ਇੰਜੀਨੀਅਰਾਂ ਦਾ ਮੁੱਖ ਮੰਤਰੀ ਨੂੰ ਪੱਤਰ, ਉਤਪਾਦਨ ਸਮਰੱਥਾ ਵਧਾਉਣ ਦੀ ਮੰਗ

ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਪੀ ਐੱਸ ਈ ਬੀ ਇੰਜੀਨੀਅਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਸੁਰੱਖਿਅਤ ਰੱਖਣ ਅਤੇ ਬਿਜਲੀ ਦੀ ਸੰਕਟ ਨਾਲ ਨਜਿੱਠਣ ਲਈ ਸੂਬੇ ਵਿੱਚ ਬਿਜਲੀ ਉਤਪਾਦਨ ਸਮਰੱਥਾ ਨੂੰ ਤੁਰੰਤ ਵਧਾਉਣ ‘ਤੇ ਜ਼ੋਰ ਦਿੱਤਾ ਹੈ। ਪੰਜਾਬ ਭਰ ਵਿੱਚ ਵੱਖ-ਵੱਖ ਵਰਗਾਂ ਦੇ ਖਪਤਕਾਰਾਂ ਨੂੰ […]

Continue Reading

Sachin Pilot ਦੀ ਪੰਜਾਬ ਵਿੱਚ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ‘ਚ ਧੜੇਬੰਦੀ ਖ਼ਤਮ ਹੋਣ ਦੀ ਉਮੀਦ: ਸੂਬਾ ਆਗੂ

ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਪਾਰਟੀ ਕਾਡਰ ਵਿੱਚ ਨਵਾਂ ਉਤਸ਼ਾਹ ਅਤੇ ਜੋਸ਼ ਭਰਨ ਦੀ ਉਮੀਦ ਹੈ ਅਤੇ ਇਸ ਨਾਲ “ਧੜੇਬੰਦੀ ਦਾ ਸ਼ਿਕਾਰ” ਹੋਈ ਸੂਬਾ ਇਕਾਈ ਨੂੰ ਇਕਜੁੱਟ ਕਰਨ ਵਿੱਚ ਮਦਦ ਮਿਲੇਗੀ। ਇਨ੍ਹਾਂ ਗੱਲਾਂ ਦਾ […]

Continue Reading

ਮੁਲਾਜ਼ਮ ਹੜਤਾਲ ਤੋਂ ਪਹਿਲਾਂ ਹੀ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਦਾ ਤਬਾਦਲਾ

ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਦੂਜੇ ਗੇੜ ਦੀ ਹੜਤਾਲ ਤੋਂ ਐਨ ਪਹਿਲਾਂ ‘ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ’ ਦੇ ਪ੍ਰਧਾਨ ਸੁਸ਼ੀਲ ਕੁਮਾਰ ਦਾ ਤਬਾਦਲਾ ਕਰ ਦਿੱਤਾ ਹੈ। ਸਾਂਝੀ ਤਾਲਮੇਲ ਕਮੇਟੀ ਨੇ ਮਹਿੰਗਾਈ ਭੱਤੇ ਦੇ ਬਕਾਏ ਸਮੇਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 8 ਸਤੰਬਰ ਦੀ ਹੜਤਾਲ ਦਾ ਪਹਿਲਾਂ ਹੀ ਸੱਦਾ […]

Continue Reading

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਚੰਡੀਗੜ੍ਹ, 7 ਸਤੰਬਰ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਨਟੈਕ ਸਿਟੀ ਮਾਮਲੇ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਮੌਜੂਦਾ ਵਧੀਕ ਮੁੱਖ ਸਕੱਤਰ (ਮਾਲੀਆ) ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ। ਸੋਮਵਾਰ ਨੂੰ ਜਲੰਧਰ ਵਿੱਚ ਏਜੰਸੀ ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਨਾ ਹੋਣ ਤੋਂ ਬਾਅਦ, ਈਡੀ ਅਧਿਕਾਰੀਆਂ ਨੇ ਹੁਣ ਉਨ੍ਹਾਂ ਨੂੰ […]

Continue Reading

ਪੰਜਾਬ ਤੇ ਚੰਡੀਗੜ੍ਹ ‘ਚ ਮਨਿਸਟਰੀਅਲ ਸਟਾਫ ਭਲਕੇ ਸਮੂਹਿਕ ਛੁੱਟੀ ਲੈ ਕੇ ਕਰੇਗਾ ਹੜਤਾਲ 

ਚੰਡੀਗੜ੍ਹ, 7 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਅਤੇ ਸਰਕਾਰੀ ਕਰਮਚਾਰੀਆਂ ਵਿਚਕਾਰ ਟਕਰਾਅ ਵਧਦਾ ਜਾ ਰਿਹਾ ਹੈ। ‘ਸਾਂਝਾ ਮੁਲਾਜ਼ਿਮ ਮੰਚ’ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਆਪਣਾ ਅੰਦੋਲਨ ਜਾਰੀ ਰੱਖਣਗੇ। ਸਾਂਝਾ ਮੁਲਾਜ਼ਿਮ ਮੰਚ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ […]

Continue Reading