ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੀ ਹੀ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਖ਼ਿਲਾਫ਼ ਦਿੱਤਾ ਬਿਆਨ

ਚੰਡੀਗੜ੍ਹ, 19 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਸ਼ੇ ਦੇ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਹੈ। ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਹੁਣ ਤੱਕ ਕਈ ਨਸ਼ਾ ਤਸਕਰਾਂ ਦੇ ਘਰ ਤੋੜੇ ਜਾ ਚੁੱਕੇ ਹਨ।ਇਸ ਦੌਰਾਨ ‘ਆਪ’ ਦੀ ਆਪਣੀ ਹੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ […]

Continue Reading

4 IAS, 1PCS ਅਧਿਕਾਰੀਆਂ ਦਾ ਕੀਤਾ ਤਬਾਦਲਾ 

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਲੁਧਿਆਣਾ ਤੇ ਰੋਪੜ ਦੇ DC’s ਸਮੇਤ 4 IAS, 1PCS ਅਧਿਕਾਰੀਆਂ ਦਾ ਕੀਤਾ ਤਬਾਦਲਾ ਹੈ

Continue Reading

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 19 ਮਾਰਚ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ‘ਚ ਮੁੱਖ ਤੌਰ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਚਰਚਾ ਹੋਵੇਗੀ। ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਰਿਪੋਰਟ ‘ਤੇ ਜਵਾਬ ਮੰਗਣਗੀਆਂ, ਜੋ ਉਨ੍ਹਾਂ ਨੇ ਹਾਲ ਹੀ ‘ਚ ਪੇਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-03-2025 ,ਅੰਗ 678 Amrit Vele Da Hukamnama Sachkhand Sri Harmandir Sahib Amritsar 19-03-2025 Ang 678 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ […]

Continue Reading

ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਭਲਕੇ

ਚੰਡੀਗੜ੍ਹ, 18 ਮਾਰਚ, ਬੋਲੇ ਪੰਜਾਬ ਬਿਊਰੋ :ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਦਾ ਏਜੰਡਾ ਆ ਗਿਆ ਹੈ। ਇਹ ਮੀਟਿੰਗ ਭਲਕੇ 19 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।ਜਾਣਕਾਰੀ ਅਨੁਸਾਰ […]

Continue Reading

15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ

ਚੰਡੀਗੜ੍ਹ, 18 ਮਾਰਚ, ਬੋਲੇ ਪੰਜਾਬ ਬਿਊਰੋ :ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਹਰਦਿਆਲ ਸਿੰਘ […]

Continue Reading

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ ਮੋਗਾ, 18 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ 18ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ

ਚੰਡੀਗੜ੍ਹ, 18 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 18ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਕਬਜ਼ੇ ‘ਚੋਂ 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਅਤੇ 31000 ਰੁਪਏ ਦੀ ਡਰੱਗ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਚੰਡੀਗੜ/ਅੰਮਿ੍ਤਸਰ, 18 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ […]

Continue Reading

‘ਕਰਨਲ ਦੀ ਬੇਵਜਾ ਕੁੱਟ-ਮਾਰ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ’: ਬਲਬੀਰ ਸਿੱਧੂ

‘ਪੰਜਾਬ ਵਿਚ ਕਾਨੂੰਨ ਦਾ ਨਹੀਂ ਸਗੋਂ ਪੁਲਿਸ ਦਾ ਰਾਜ ਹੈ’: ਸਾਬਕਾ ਸਿਹਤ ਮੰਤਰੀ ਚੰਡੀਗੜ੍ਹ, 18 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਫੌਜ ਦੇ ਕਰਨਲ ਦੀ ਬੇਵਜਾ ਕੁੱਟ-ਮਾਰ ਦੀ ਸਖ਼ਤ ਨਿਖੇਧੀ ਕੀਤੀ, ਉਨ੍ਹਾਂ ਕਿਹਾ, “ਦੋਸ਼ੀ ਪੁਲਿਸ ਕਰਮਚਾਰੀਆਂ ਨੂੰ ਜਲਦ ਹੀ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।” […]

Continue Reading