ਆਪ ਸਰਕਾਰ ਦੇ 3 ਸਾਲਾਂ ਵਿੱਚ ਪੰਜਾਬ ਬੇਹਾਲ: ਡਾ. ਸੁਭਾਸ਼ ਸ਼ਰਮਾ

ਕਿਹਾ- ਪੰਜਾਬ ਦੀਆਂ ਭੈਣਾਂ ਪੁੱਛ ਰਹੀਆਂ ਹਨ ਕਿ ਉਨ੍ਹਾਂ ਨੂੰ 1000 ਰੁਪਏ ਕਦੋਂ ਮਿਲਣਗੇ ਚੰਡੀਗੜ੍ਹ 17 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਸੂਬਾ ਭਾਜਪਾ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ […]

Continue Reading

ਜਗਤ ਪੰਜਾਬੀ ਸਭਾ, ਕੈਨੇਡਾ ਵੱਲੋਂ 11ਵੀਂ ਵਰਲਡ ਪੰਜਾਬੀ ਕਾਨਫਰੰਸ 2025 ਦਾ ਐਲਾਨ

ਅੰਤਰ ਰਾਸ਼ਟਰੀ ਪੱਧਰ ਉੱਤੇ ਮਦਰ ਡੇ ਮਨਾਇਆ ਜਾਏਗਾ: ਅਜੈਬ ਸਿੰਘ ਚੱਠਾ ਚੰਡੀਗੜ੍ਹ, 17 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਜਗਤ ਪੰਜਾਬੀ ਸਭਾ, ਕਨੇਡਾ ਦੀ ਮੀਟਿੰਗ ਸਭਾ ਦੇ ਦਫਤਰ 134, ਕੈਨੇਡੀ ਰੋਡ ਸਾਊਥ, ਬਰੈਂਪਟਨ ਵਿਚ ਚੇਅਰਮੈਨ ਅਜੈਬ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਡਾਕਟਰ ਰਮਨੀ ਬਤਰਾ, ਬਲਵਿੰਦਰ ਕੌਰ ਚੱਠਾ, ਹਲੀਮਾ ਸਾਦੀਆਂ, ਤਾਹਿਰ ਅਸਲਮ ਗੋਰਾ, ਪਿਆਰਾ […]

Continue Reading

ਹਰਿਆਣਾ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਐਲਾਨ, 5 ਹਜ਼ਾਰ ਕਰੋੜ ਦਾ ਬਜਟ ਰੱਖਿਆ

ਚੰਡੀਗੜ੍ਹ, 17 ਮਾਰਚ,ਬੋਲੇ ਪੰਜਾਬ ਬਿਊਰੋ :ਹਰਿਆਣਾ ਵਿਧਾਨ ਸਭਾ ਵਿੱਚ ਸਰਕਾਰ ਨੇ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸੀਐਮ ਨਾਇਬ ਸੈਣੀ ਨੇ 5 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਬਜਟ ਪੇਸ਼ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ।ਜਦੋਂ ਸੀਐਮ ਨੇ ਔਰਤਾਂ ਲਈ ਇਹ ਐਲਾਨ ਕੀਤਾ ਤਾਂ ਸਦਨ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-03-2025 ,ਅੰਗ 601 Amrit vele da Hukamnama Sri Darbar Sahib, Sri Amritsar Ang 601, 17-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਚੰਡੀਗੜ੍ਹ ‘ਚ ਚੌਂਕੀ ਇੰਚਾਰਜ ਲਾਈਨ ਹਾਜ਼ਰ

ਔਰਤ ਨਾਲ ਬਦਸਲੂਕੀ; ਉਨ੍ਹਾਂ ਦੀ ਧੀ ਨੂੰ ਨਸ਼ਾ ਦੇਣ ਵਾਲਿਆਂ ਦੀ ਸ਼ਿਕਾਇਤ ਕਰਨ ਗਈ ਸੀ ਚੰਡੀਗੜ੍ਹ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੁਲੀਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਚੰਡੀਗੜ੍ਹ ਵਿੱਚ ਇੱਕ ਔਰਤ ਨਾਲ ਬਦਸਲੂਕੀ ਕਰਨ ਵਾਲੇ ਸੈਕਟਰ-56 ਚੌਕੀ ਦੇ ਇੰਚਾਰਜ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਮਹਿਲਾ ਨੇ ਇਸ ਮਾਮਲੇ ਦੀ ਸ਼ਿਕਾਇਤ ਐਸਐਸਪੀ ਕੰਵਰਦੀਪ ਕੌਰ […]

Continue Reading

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 45 ਐਫਆਈਆਰ ਦਰਜ ਕੀਤੀਆਂ ਹਨ। […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। […]

Continue Reading

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ […]

Continue Reading

ਤਿੰਨ ਸਾਲ ਪੂਰੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਾਅਦੇ ਅਧੂਰੇ

ਆਮ ਆਦਮੀ ਪਾਰਟੀ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਦਿਆਂ’ਤੇ ਜਾਰੀ ਕਰੇ ਵਾਇਟ ਪੇਪਰ —- ਕੈਂਥ ਸਰਕਾਰੀ ਨੌਕਰੀਆਂ ‘ਚ ਐਸ ਸੀ ਵਰਗ ਦਾ ਬੈਕਲਾਗ ਪੂਰਾ ਕਰਨ ਦੇ ਵਾਅਦੇ ਨੂੰ ਪੂਰਾ ਕਰੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ —- ਕੈਂਥ ਚੰਡੀਗੜ੍ਹ,16 ਮਾਰਚ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ‘ਚ ਅਨੁਸੂਚਿਤ ਜਾਤੀਆਂ ਦਾ […]

Continue Reading