ਯੁੱਧ ਨਸ਼ਿਆਂ ਵਿਰੁੱਧ; ਹੁਣ ਤੱਕ 1259 ਐਫ.ਆਈ.ਆਰ ਦਰਜ, 1758 ਗ੍ਰਿਫ਼ਤਾਰ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ […]

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 19.65 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਮਾਰਚ .ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ […]

Continue Reading

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ

ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ […]

Continue Reading

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ […]

Continue Reading

ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ […]

Continue Reading

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ […]

Continue Reading

ਪਰਿਵਾਰ ਨੇ ਗੁਆਂਢੀ ਤੇ ਉਸਦੇ ਸਾਥੀਆਂ ‘ਤੇ ਲਗਾਏ ਪਲਾਟ ‘ਤੇ ਕਬਜ਼ਾ ਕਰਨ, ਧਮਕੀਆਂ ਦੇਣ ਤੇ ਹਮਲਾ ਕਰਨ ਦੇ ਦੋਸ਼

ਨਾਬਾਲਗ ਭਤੀਜੀ ਦੀ ਕੁੱਟਮਾਰ ਕਰ ਜ਼ਖਮੀ ਕੀਤਾ ਤੇ ਪਤੀ ਨੂੰ ਕਾਰ ਨਾਲ ਕੁਚਲਣ ਦੀ ਕੋਸ਼ਿਸ਼ ਕੀਤੀ : ਸੋਨੀਆ ਸ਼ਰਮਾ ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਮੰਡੀ ਗੋਬਿੰਦਗੜ੍ਹ ਦੇ ਵਸਨੀਕ ਪ੍ਰਿੰਸ ਸ਼ਰਮਾ, ਨਰੇਸ਼ ਕੁਮਾਰੀ ਅਤੇ ਸੋਨੀਆ ਸ਼ਰਮਾ ਨੇ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਕਰ ਦੀਪਕ ਮਲਹੋਤਰਾ ਤੇ ਆਜ਼ਾਦ ਕੌਸ਼ਲ ਵਾਸੀ ਫ਼ਤਹਿਗੜ੍ਹ ਸਾਹਿਬ […]

Continue Reading

21 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਦਾ ਬਜਟ ਸੈਸ਼ਨ, ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ, 13 ਮਾਰਚ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ ਅੱਠਵੇਂ ਸੈਸ਼ਨ (ਬਜਟ ਸੈਸ਼ਨ) ਨੂੰ 21 ਮਾਰਚ ਤੋਂ 28 ਮਾਰਚ ਤੱਕ ਸੱਦਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਧਿਕਾਰਕ ਰਿਹਾਇਸ਼ ‘ਤੇ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।ਕੈਬਨਿਟ ਨੇ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ 17 ਨੂੰ ਚੰਡੀਗੜ੍ਹ ‘ਚ ਹੋਵੇਗੀ

ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਦੀ ਅਗਲੀ ਬੈਠਕ 17 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਹ ਬੈਠਕ ਕਈ ਪੱਖੋਂ ਮਹੱਤਵਪੂਰਨ ਮੰਨੀ ਜਾ ਰਹੀ ਹੈ, ਕਿਉਂਕਿ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਕੋਈ ਵੱਡਾ ਫੈਸਲਾ […]

Continue Reading

ਧੜੇਬੰਦੀ ਖ਼ਤਮ ਕਰਨ ਲਈ ਹਾਈਕਮਾਂਡ ਨੇ ਪੰਜਾਬ ਦੇ ਕਾਂਗਰਸੀ ਦਿੱਲੀ ਸੱਦੇ

ਚੰਡੀਗੜ੍ਹ, 13 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਨੇ ਵੱਡਾ ਕਦਮ ਚੁੱਕਿਆ ਹੈ। ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਅਗਵਾਈ ਹੇਠ ਅੱਜ 13 ਮਾਰਚ ਨੂੰ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ […]

Continue Reading