ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਚੰਡੀਗੜ੍ਹ/ ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ), 5 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ […]

Continue Reading

ਯੁੱਧ ਨਸ਼ਿਆਂ ਵਿਰੁੱਧ – ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਤਰਨਤਾਰਨ, 5 ਮਾਰਚ,ਬੋਲੇ ਪੰਜਾਬ ਬਿਊਰੋ : ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ […]

Continue Reading

ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਸਥਗਿਤ

ਚੰਡੀਗੜ੍ਹ 5 ਮਾਰਚ ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਦੁਆਰਾ ਮਿਤੀ 4 ਮਾਰਚ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 25 ਫਰਵਰੀ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

Continue Reading

ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ ਨੇ ਜਲੰਧਰ ਵਿੱਚ ਬਦਨਾਮ ਡਰੱਗ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ

ਚੰਡੀਗੜ੍ਹ/ ਜਲੰਧਰ, 5 ਮਾਰਚ ,ਬੋਲੇ ਪੰਜਾਬ ਬਿਊਰੋ:  ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ “ਯੁੱਧ ਨਸ਼ਿਆਂ ਵਿਰੁੱਧ” […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀ ਜ਼ਬਰਦਸਤੀ ਗ੍ਰਿਫ਼ਤਾਰੀ ਪੰਜਾਬ ਸਰਕਾਰ ਦੀ ਬੌਖਲਾਹਟ ਦਾ ਸਬੂਤ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 5 ਮਾਰਚ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਕਿਸਾਨ ਆਗੂਆਂ ਅਤੇ ਹੋਰ ਕਿਸਾਨਾਂ ਦੀਆਂ ਜ਼ਬਰਦਸਤੀ ਗ੍ਰਿਫ਼ਤਾਰੀਆਂ ਦੀ ਘੋਰ ਨਿਖੇਧੀ ਕਰਦਿਆਂ ਇਸਨੂੰ ਪੰਜਾਬ ਸਰਕਾਰ ਦੀ ਬੌਖਲਾਹਟ ਦਾ ਸਪੱਸ਼ਟ ਪ੍ਰਮਾਣ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਚੇਅਰਮੈਨ

ਮੋਹਾਲੀ 5 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਅਮਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਹੈ।

Continue Reading

ਟਰੰਪ ਨੇ ਕੀਤਾ ਟੈਰਿਫ ਦਾ ਐਲਾਨ; ਭਾਰਤ ਖਿਲਾਫ਼ 2 ਅਪ੍ਰੈਲ ਤੋਂ ਲੱਗੇਗਾ ਰੈਸੀਪ੍ਰੋਕਲ ਟੈਰਿਫ

ਵਾਸ਼ਿੰਗਟਨ 5 ਮਾਰਚ,ਬੋਲੇ ਪੰਜਾਬ ਬਿਊਰੋ : ਟੈਰਿਫ ਯੁੱਧ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਦੇਸ਼ ਸਾਡੇ ‘ਤੇ ਜੋ ਵੀ ਟੈਰਿਫ ਲਗਾਉਂਦਾ ਹੈ, ਅਸੀਂ ਉਨ੍ਹਾਂ ‘ਤੇ ਵੀ ਉਹੀ ਟੈਰਿਫ ਲਗਾਵਾਂਗੇ। ਇਸ ਦੌਰਾਨ ਟਰੰਪ ਨੇ ਭਾਰਤ ਅਤੇ ਚੀਨ ਦਾ ਵੀ ਜ਼ਿਕਰ ਕੀਤਾ। ਕਾਂਗਰਸ […]

Continue Reading

ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 5 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੇ ਨਾਲ ਨਾਲ 177 ਨਾਇਬ ਤਹਸੀਲਦਾਰਾਂ ਦੇ ਤਬਾਦਲੇ ਵੀ ਕਰ ਦਿੱਤੇ ਗਏ ਹਨ। ਡਾਊਨਲੋਡ ਕਰਨ ਲਈ : Naib-Tehsildar-Transfer.pdf

Continue Reading

ਪੰਜਾਬ ਦੇ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ: 5 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਦੇ ਵੱਡੀ ਗਿਣਤੀ ‘ਚ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ 58 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲਿਆ

ਸੰਗਰੂਰ, 5 ਮਾਰਚ ਬੋਲੇ ਪੰਜਾਬ ਬਿਊਰੋ ,ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਮਿਲੀ ਜਾਣਕਾਰੀ ਮੁਤਾਬਕ ਉਹ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿਚ ਪੁੱਜੇ ਰਹੇ ਸਨ।ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

Continue Reading